28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਅੰਮ੍ਰਿਤਪਾਲ ਸਿੰਘ ਨੂੰ ਵਿਸ਼ੇਸ਼ ਇਜਲਾਸ ’ਚ ਸ਼ਾਮਿਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ-ਇਆਲੀ

ਚੰਡੀਗੜ੍ਹ, 27 ਨਵੰਬਰ (ਪ੍ਰੋ. ਅਵਤਾਰ ਸਿੰਘ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਸੀਨੀਅਰ ਆਗੂ ਅਤੇ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕੇਂਦਰ ਸਰਕਾਰ ਅਤੇ ਲੋਕ ਸਭਾ ਦੇ ਸਪੀਕਰ ਨੂੰ ਅਪੀਲ ਕੀਤੀ ਹੈ ਕਿ ਖਾਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਨੂੰ 30 ਨਵੰਬਰ ਤੋਂ ਸ਼ੁਰੂ ਹੋਣ ਜਾ ਰਹੇ ਸੰਸਦ ਦੇ ਵਿਸ਼ੇਸ਼ ਇਜਲਾਸ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ, ਤਾਂ ਜੋ ਉਹ ਆਪਣੇ ਹਲਕੇ ਦੇ ਲੋਕਾਂ, ਪੰਜਾਬ ਅਤੇ ਸਿੱਖ ਕੌਮ ਨਾਲ ਜੁੜੇ ਮਸਲਿਆਂ ਨੂੰ ਸੰਸਦ ਵਿੱਚ ਉਠਾ ਸਕਣ।

ਅਜੀਤ ਡੈਸਕ 28-11-2026
ਚੰਡੀਗੜ੍ਹ, 27 ਨਵੰਬਰ (ਪ੍ਰੋ. ਅਵਤਾਰ ਸਿੰਘ)-ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਸੀਨੀਅਰ ਆਗੂ ਅਤੇ ਦਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਨੇ ਕੇਂਦਰ ਸਰਕਾਰ ਅਤੇ ਲੋਕ ਸਭਾ ਦੇ ਸਪੀਕਰ ਨੂੰ ਅਪੀਲ ਕੀਤੀ ਹੈ ਕਿ ਖਾਡੂਰ ਸਾਹਿਬ ਤੋਂ ਸੰਸਦ ਮੈਂਬਰ ਅਤੇ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਦੇ ਪ੍ਰਧਾਨ ਅੰਮ੍ਰਿਤਪਾਲ ਸਿੰਘ ਨੂੰ 30 ਨਵੰਬਰ ਤੋਂ ਸ਼ੁਰੂ ਹੋਣ ਜਾ ਰਹੇ ਸੰਸਦ ਦੇ ਵਿਸ਼ੇਸ਼ ਇਜਲਾਸ ਵਿਚ ਸ਼ਾਮਲ ਹੋਣ ਦੀ ਇਜਾਜ਼ਤ ਦਿੱਤੀ ਜਾਵੇ, ਤਾਂ ਜੋ ਉਹ ਆਪਣੇ ਹਲਕੇ ਦੇ ਲੋਕਾਂ, ਪੰਜਾਬ ਅਤੇ ਸਿੱਖ ਕੌਮ ਨਾਲ ਜੁੜੇ ਮਸਲਿਆਂ ਨੂੰ ਸੰਸਦ ਵਿੱਚ ਉਠਾ ਸਕਣ। ਉਨ੍ਹਾਂ ਕਿਹਾ ਕਿ ਇਹ ਬੇਹੱਦ ਹੈਰਾਨੀ ਅਤੇ ਅਫ਼ਸੋਸ ਦੀ ਗੱਲ ਹੈ ਕਿ ਸਾਲ 2024 ਦੀਆਂ ਲੋਕ ਸਭਾ ਚੋਣਾਂ ਦੌਰਾਨ ਚੋਣ ਕਮਿਸ਼ਨ ਵਲੋਂ ਅੰਮ੍ਰਿਤਪਾਲ ਸਿੰਘ ਨੂੰ ਚੋਣ ਲੜਨ ਦੀ ਇਜਾਜ਼ਤ ਦਿੱਤੀ ਗਈ ਅਤੇ ਖਾਡੂਰ ਸਾਹਿਬ ਦੇ ਲੋਕਾਂ ਨੇ ਉਨ੍ਹਾਂ ਨੂੰ ਕਰੀਬ ਦੋ ਲੱਖ ਵੋਟਾਂ ਦੇ ਵੱਡੇ ਫ਼ਰਕ ਨਾਲ ਜਿਤਾ ਕੇ ਆਪਣਾ ਨੁਮਾਇੰਦਾ ਚੁਣਿਆ ਪਰ ਇਸ ਦੇ ਬਾਵਜੂਦ ਉਹ ਅੱਜ ਤੱਕ ਸੰਸਦ ਵਿਚ ਆਪਣੇ ਹਲਕੇ ਦੀ ਨੁਮਾਇੰਦਗੀ ਨਹੀਂ ਕਰ ਸਕੇ।
ਪਿਛਲੀ ਖ਼ਬਰ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਪਹੁੰਚੇ ਭਾਰਤੀ ਜਥੇ ਦਾ ਨਿੱਘਾ ਸਵਾਗਤ ਅਗਲੀ ਖ਼ਬਰ ਮਨੀ ਲਾਂਡਰਿੰਗ ਮਾਮਲੇ ’ਚ ਦੀਪਕ ਸਿੰਗਲਾ ਨੂੰ ਤਿੰਨ ਹਫ਼ਤਿਆਂ ਦੀ ਅੰਤਰਿਮ ਜ਼ਮਾਨਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।