28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-11-2026

ਕਾਂਗਰਸ ਤੇ ਖੱਬੇ ਪੱਖੀ ਪਾਰਟੀਆਂ ਵਿਚਾਲੇ ਚੋਣ ਗੱਠਜੋੜ ਦੀ ਸੰਭਾਵਨਾ

ਚੰਡੀਗੜ੍ਹ, 27 ਨੰਵਬਰ (ਵਿਕਰਮਜੀਤ ਸਿੰਘ ਮਾਨ)- ਸੂਬੇ ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਵੇਂ ਸਿਆਸੀ ਸਮੀਕਰਨ ਬਣਨ ਦੀਆਂ ਸੰਭਾਵਨਾਵਾਂ ਦਰਮਿਆਨ ਕਾਂਗਰਸ ਨੇ ਖੱਬੇ ਪੱਖੀ ਪਾਰਟੀਆਂ ਨਾਲ ਚੋਣ ਗਠਜੋੜ ਬਣਾਉਣ ਲਈ ਗੱਲਬਾਤ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਸੂਤਰਾਂ ਅਨੁਸਾਰ ਕਾਂਗਰਸ ਅਤੇ ਖੱਬੇ ਪੱਖੀ ਪਾਰਟੀਆਂ ਵਿਚਾਲੇ ਹੋਈ ਮੁੱਢਲੀ ਗੱਲਬਾਤ ਨੂੰ ਸਕਾਰਾਤਮਕ ਮੰਨਿਆ ਜਾ ਰਿਹਾ ਹੈ, ਜਿਸ ਤੋਂ ਆਉਣ ਵਾਲੇ ਸਮੇਂ ਵਿਚ ਚੋਣ ਤਾਲਮੇਲ ਦੀਆਂ ਸੰਭਾਵਨਾਵਾਂ ਨੂੰ ਬਲ ਮਿਲ ਸਕਦਾ ਹੈ।

ਅਜੀਤ ਡੈਸਕ 28-11-2026
ਚੰਡੀਗੜ੍ਹ, 27 ਨੰਵਬਰ (ਵਿਕਰਮਜੀਤ ਸਿੰਘ ਮਾਨ)- ਸੂਬੇ ਵਿਚ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਨਵੇਂ ਸਿਆਸੀ ਸਮੀਕਰਨ ਬਣਨ ਦੀਆਂ ਸੰਭਾਵਨਾਵਾਂ ਦਰਮਿਆਨ ਕਾਂਗਰਸ ਨੇ ਖੱਬੇ ਪੱਖੀ ਪਾਰਟੀਆਂ ਨਾਲ ਚੋਣ ਗਠਜੋੜ ਬਣਾਉਣ ਲਈ ਗੱਲਬਾਤ ਦਾ ਸਿਲਸਿਲਾ ਸ਼ੁਰੂ ਕਰ ਦਿੱਤਾ ਹੈ। ਸੂਤਰਾਂ ਅਨੁਸਾਰ ਕਾਂਗਰਸ ਅਤੇ ਖੱਬੇ ਪੱਖੀ ਪਾਰਟੀਆਂ ਵਿਚਾਲੇ ਹੋਈ ਮੁੱਢਲੀ ਗੱਲਬਾਤ ਨੂੰ ਸਕਾਰਾਤਮਕ ਮੰਨਿਆ ਜਾ ਰਿਹਾ ਹੈ, ਜਿਸ ਤੋਂ ਆਉਣ ਵਾਲੇ ਸਮੇਂ ਵਿਚ ਚੋਣ ਤਾਲਮੇਲ ਦੀਆਂ ਸੰਭਾਵਨਾਵਾਂ ਨੂੰ ਬਲ ਮਿਲ ਸਕਦਾ ਹੈ। ਹਾਲਾਂਕਿ ਪੰਜਾਬ ਕਾਂਗਰਸ ਦੇ ਆਗੂ ਇਸ ਨੂੰ ਲੈ ਕੇ ਕੁਝ ਵੀ ਬੋਲਣ ਲਈ ਤਿਆਰ ਨਹੀਂ ਪਰ ਸੂਤਰਾਂ ਮੁਤਾਬਕ ਇਸ ਮੁੱਢਲੀ ਚਰਚਾ ਦੌਰਾਨ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਦੋਵਾਂ ਧਿਰਾਂ ਵਿਚਾਲੇ ਸੰਭਾਵਿਤ ਚੋਣ ਗੱਠਜੋੜ ਅਤੇ ਸਿਆਸੀ ਤਾਲਮੇਲ ਨੂੰ ਲੈ ਕੇ ਵਿਚਾਰ-ਵਟਾਂਦਰਾ ਸ਼ੁਰੂ ਹੋਇਆ।
ਪਿਛਲੀ ਖ਼ਬਰ ਪੰਜਾਬ ਦੇ ਸ਼ੈਲਰ ਉਦਯੋਗ ਨੂੰ ਰਾਹਤ ਦੇਣ ਲਈ ਕੇਂਦਰ ਸਰਕਾਰ ਚੌਲਾਂ ਦੀ ਢੋਆ-ਢੁਆਈ ਤੇਜ਼ ਕਰੇ-ਸਤਿੰਦਰ ਸਿੰਘ ਚੱਠਾ ਅਗਲੀ ਖ਼ਬਰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਲੋਂ ਅੱਜ ਦੀਆਂ ਪ੍ਰੀਖਿਆਵਾਂ ਮੁਲਤਵੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।