28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਵਿਸ਼ੇਸ਼ ਇਜਲਾਸ ਦੌਰਾਨ ਸਦਨ ’ਚ ਮੌਜੂਦ ਰਹਿਣ ਟੀ.ਐਮ.ਸੀ. ਦੇ ਸੰਸਦ ਮੈਂਬਰ-ਅਭਿਸ਼ੇਕ ਬੈਨਰਜੀ

ਨਵੀਂ ਦਿੱਲੀ, 28 ਨਵੰਬਰ (ਪੀ. ਟੀ.

ਅਜੀਤ ਡੈਸਕ 29-11-2026
ਨਵੀਂ ਦਿੱਲੀ, 28 ਨਵੰਬਰ (ਪੀ. ਟੀ. ਆਈ.)-ਤ੍ਰਿਣਮੂਲ ਕਾਂਗਰਸ ਨੇ ਆਪਣੇ ਸਾਰੇ ਲੋਕ ਸਭਾ ਸੰਸਦ ਮੈਂਬਰਾਂ ਲਈ ਵ੍ਹਿਪ ਜਾਰੀ ਕਰਦਿਆਂ ਉਨ੍ਹਾਂ ਨੂੰ ਸੰਸਦ ਦੇ ਆਗਾਮੀ ਵਿਸ਼ੇਸ਼ ਸੈਸ਼ਨ ਦੌਰਾਨ ਹਰ ਹਾਲਤ ਵਿਚ ਸਦਨ ਵਿਚ ਮੌਜੂਦ ਰਹਿਣ ਦੇ ਨਿਰਦੇਸ਼ ਦਿੱਤੇ ਹਨ । ਇਹ ਸੈਸ਼ਨ 30 ਨਵੰਬਰ ਤੋਂ 4 ਦਸੰਬਰ ਤੱਕ ਚੱਲੇਗਾ, ਜਿਸ ਦੌਰਾਨ ਕੇਂਦਰ ਸਰਕਾਰ ਵਲੋਂ ਹੱਦਬੰਦੀ ਬਿੱਲ ਪੇਸ਼ ਕੀਤੇ ਜਾਣ ਦੀ ਸੰਭਾਵਨਾ ਹੈ । ਲੋਕ ਸਭਾ ਵਿਚ ਟੀ.ਐਮ.ਸੀ. ਸੰਸਦੀ ਦਲ ਦੇ ਆਗੂ ਅਭਿਸ਼ੇਕ ਬੈਨਰਜੀ ਵਲੋਂ ਜਾਰੀ ਤਿੰਨ ਲਾਈਨਾਂ ਦੇ ਪੱਤਰ ਵਿਚ ਸਾਰੇ ਸੰਸਦ ਮੈਂਬਰਾਂ ਨੂੰ ਪਾਰਟੀ ਦੇ ਸਟੈਂਡ ਦਾ ਸਮਰਥਨ ਕਰਨ ਲਈ ਕਿਹਾ ਗਿਆ ਹੈ । ਵ੍ਹਿਪ ’ਚ ਇਸ ਨੂੰ ਬੇਹੱਦ ਮਹੱਤਵਪੂਰਨ ਦੱਸਿਆ ਗਿਆ ਹੈ ।
ਪਿਛਲੀ ਖ਼ਬਰ ਪੰਜਾਬ ਭਾਜਪਾ ਦੇ ਸੂਬਾ ਮੋਰਚਿਆਂ ਦੇ ਇੰਚਾਰਜਾਂ ਦੀ ਨਿਯੁਕਤੀ ਅਗਲੀ ਖ਼ਬਰ ਫ਼ਜ਼ੂਲ ਜਨਹਿੱਤ ਪਟੀਸ਼ਨਾਂ ਰਾਹੀਂ ਪੁਰਾਣੇ ਮਾਮਲੇ ਮੁੜ ਖੋਲ੍ਹਣ ਵਾਲਿਆਂ ’ਤੇ ਸੁਪਰੀਮ ਕੋਰਟ ਸਖ਼ਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।