28-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-11-2026

ਪੰਜਾਬ ਭਾਜਪਾ ਦੇ ਸੂਬਾ ਮੋਰਚਿਆਂ ਦੇ ਇੰਚਾਰਜਾਂ ਦੀ ਨਿਯੁਕਤੀ

ਚੰਡੀਗੜ੍ਹ, 28 ਨਵੰਬਰ (ਅਜੀਤ ਬਿਊਰੋ) - ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਪਾਰਟੀ ਦੇ ਸੰਗਠਨਾਤਮਕ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਵੱਖ-ਵੱਖ ਸੂਬਾ ਪੱਧਰੀ ਪਾਰਟੀ ਦੇ ਮੋਰਚਿਆਂ ਦੇ ਇੰਚਾਰਜਾਂ ਦੀ ਨਿਯੁਕਤੀ ਦਾ ਐਲਾਨ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਰਮਿੰਦਰ ਸਿੰਘ ਬਰਾੜ ਨੂੰ ਯੁਵਾ ਮੋਰਚਾ, ਅਨਿਲ ਸਰੀਨ ਨੂੰ ਮਹਿਲਾ ਮੋਰਚਾ, ਜੀਵਨ ਗਰਗ ਨੂੰ ਕਿਸਾਨ ਮੋਰਚਾ, ਰਜਨੀਸ਼ ਧੀਮਾਨ ਨੂੰ ਅਨੁਸੂਚਿਤ ਜਾਤੀ ਮੋਰਚਾ, ਰਾਜੇਸ਼ ਬੱਗਾ ਨੂੰ ਪੱਛੜੀਆਂ ਸ਼੍ਰੇਣੀਆਂ ਮੋਰਚਾ ਅਤੇ ਰਾਕੇਸ਼ ਰਾਠੌਰ ਨੂੰ ਘੱਟ ਗਿਣਤੀ ਮੋਰਚਾ ਦਾ ਸੂਬਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ।

ਅਜੀਤ ਡੈਸਕ 29-11-2026

ਪਿਛਲੀ ਖ਼ਬਰ ਕਾਰਕੁਨਾਂ ਤੇ ਸਾਬਕਾ ਅਫਸਰਸ਼ਾਹਾਂ ਵਲੋਂ ਕੇਂਦਰ ਨੂੰ ਹੱਦਬੰਦੀ ਬਿੱਲਾਂ ਨੂੰ ਮੁਲਤਵੀ ਕਰਨ ਦੀ ਅਪੀਲ ਜਨਤਕ ਸਲਾਹ-ਮਸ਼ਵਰੇ ਲ... ਅਗਲੀ ਖ਼ਬਰ ਵਿਸ਼ੇਸ਼ ਇਜਲਾਸ ਦੌਰਾਨ ਸਦਨ ’ਚ ਮੌਜੂਦ ਰਹਿਣ ਟੀ.ਐਮ.ਸੀ. ਦੇ ਸੰਸਦ ਮੈਂਬਰ-ਅਭਿਸ਼ੇਕ ਬੈਨਰਜੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।