05-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-01-2026

ਮੈਕਰੋ ਗਲੋਬਲ ਦੇ ਵਿਦਿਆਰਥੀਆਂ ਨੇ ਪ੍ਰਾਪਤ ਕੀਤੇ ਮਨ ਚਾਹੇ ਬੈਂਡ-ਡੱਲਾ <br/>

ਅਜੀਤ ਡੈਸਕ 02-01-2026
ਮੋਗਾ, 1 ਜਨਵਰੀ (ਸੁਰਿੰਦਰਪਾਲ ਸਿੰਘ)-ਸ਼ਾਨਦਾਰ ਇਮੀਗ੍ਰੇਸ਼ਨ ਸੇਵਾਵਾਂ ਦੇਣ ਨਾਲ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਪੰਜਾਬ ਦੀ ਮੰਨੀ-ਪ੍ਰਮੰਨੀ ਸੰਸਥਾ ਬਣ ਚੁੱਕੀ ਹੈ | ਮੈਕਰੋ ਗਲੋਬਲ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਆਈਲਟਸ ਦੇ ਨਤੀਜਿਆਂ ਵਿਚੋਂ ਕਰਮਜੀਤ ਕੌਰ ਵਾਸੀ ਅਜੀਤਵਾਲ ਮੋਗਾ ਨੇ ਲਿਸਨਿੰਗ ਵਿਚ 6, ਰੀਡਿੰਗ ਵਿਚ 6.5, ਰਾਈਟਿੰਗ ਵਿਚ 6, ਸਪੀਕਿੰਗ ਵਿਚ 6 ਅਤੇ ਓਵਰਆਲ 6 ਬੈਂਡ, ਇਸੇ ਤਰ੍ਹਾਂ ਸੁਖਵਿੰਦਰ ਸਿੰਘ ਵਾਸੀ ਮੋਗਾ ਨੇ ਲਿਸਨਿੰਗ ਵਿਚ 6, ਰੀਡਿੰਗ ਵਿਚ 6.5, ਰਾਈਟਿੰਗ ਵਿਚ 6, ਸਪੀਕਿੰਗ ਵਿਚ 6 ਅਤੇ ਓਵਰਆਲ 6 ਬੈਂਡ ਪ੍ਰਾਪਤ ਕੀਤੇ ਹਨ | ਦੋਨੋਂ ਵਿਦਿਆਰਥੀਆਂ ਨੇ ਮੈਕਰੋ ਗਲੋਬਲ ਅਤੇ ਆਪਣੇ ਪਰਿਵਾਰ ਦਾ ਨਾਂਅ ਰੌਸ਼ਨ ਕੀਤਾ ਹੈ | ਸੰਸਥਾ ਵਲੋਂ ਆਈਲਟਸ ਅਤੇ ਪੀ.ਟੀ.ਈ. ਦੀ ਤਿਆਰੀ ਆਧੁਨਿਕ ਤਰੀਕਿਆਂ ਨਾਲ ਅਤੇ ਮਾਹਿਰ ਅਧਿਆਪਕਾਂ ਰਾਹੀਂ ਕਰਵਾਈ ਜਾਂਦੀ ਹੈ | ਸੰਸਥਾ ਵਲੋਂ ਹਰ ਸਨਿੱਚਰਵਾਰ ਵਿਦਿਆਰਥੀਆਂ ਦਾ ਮੋਕ ਟੈਸਟ ਵੀ ਲਿਆ ਜਾਂਦਾ ਹੈ, ਜਿਸ ਦੇ ਆਧਾਰ 'ਤੇ ਵਿਦਿਆਰਥੀਆਂ ਦੀ ਯੋਗਤਾ ਮਾਪੀ ਜਾਂਦੀ ਹੈ, ਤਾਂ ਜੋ ਕਮਜ਼ੋਰ ਵਿਦਿਆਰਥੀਆਂ ਨੂੰ ਸਪੈਸ਼ਲ ਕਲਾਸਾਂ ਦੇ ਕੇ ਉਨ੍ਹਾਂ ਨੂੰ ਚੰਗੇ ਬੈਂਡ ਪ੍ਰਾਪਤ ਕਰਨ ਵਿਚ ਮਦਦ ਹੋ ਸਕੇ ਅਤੇ ਉਹ ਆਪਣਾ ਵਿਦੇਸ਼ ਜਾਣ ਦਾ ਸੁਪਨਾ ਸਾਕਾਰ ਕਰ ਸਕਣ | ਜ਼ਿਕਰਯੋਗ ਹੈ ਕਿ ਮੈਕਰੋ ਗਲੋਬਲ ਤੋਂ ਕਲਾਸਾਂ ਲੈ ਕੇ ਬੈਂਡ ਲੈਣ ਵਾਲੇ ਸਟੂਡੈਂਟਸ ਤੋਂ ਸਟੱਡੀ ਵੀਜ਼ਾ ਦੀ ਪ੍ਰੋਸੈਸਿੰਗ ਫ਼ੀਸ ਨਹੀਂ ਲਈ ਜਾਂਦੀ | ਆਈਟਾ ਲਾਇਸੈਂਸ ਤੋਂ ਬਾਅਦ ਮੈਕਰੋ ਗਲੋਬਲ ਏਅਰਲਾਈਨਜ਼ ਦੀਆਂ ਟਿਕਟਾਂ ਡਾਇਰੈਕਟ ਕਰ ਸਕਦਾ ਹੈ, ਜਿਸ ਨਾਲ ਬਹੁਤ ਹੀ ਸਸਤੇ ਰੇਟਾਂ 'ਤੇ ਵਧੀਆ ਹਵਾਈ ਟਿਕਟਾਂ ਬੁੱਕ

ਪਿਛਲੀ ਖ਼ਬਰ ਡਾ. ਸੈਫੂਦੀਨ ਕਿਚਲੂ ਸਕੂਲ ਹਮੇਸ਼ਾ ਮਿਆਰੀ ਸਿੱਖਿਆ ਤੇ ਉੱਜਲ ਭਵਿੱਖ ਲਈ ਵਚਨਬੱਧ ਰਹੇਗਾ-ਐਡਵੋਕੇਟ ਗਰਗ ਅਗਲੀ ਖ਼ਬਰ ਹਰੀ ਸਿੰਘ ਢੁੱਡੀਕੇ ਦਾ ਨਵਾਂ ਨਾਵਲ 'ਗ਼ਦਰੀ ਬਾਬਾ ਪਾਖਰ ਸਿੰਘ ਢੁੱਡੀਕੇ' ਲੋਕ ਅਰਪਣ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।