19-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-01-2026

ਬੀ.ਕੇ.ਯੂ. ਲੱਖੋਵਾਲ ਨੇ ਪਿੰਡ ਕੋਰੇਵਾਲਾ ਖ਼ੁਰਦ ਵਿਖੇ ਇਕਾਈ ਦਾ ਗਠਨ ਕੀਤਾ <br/>

ਬੀ.ਕੇ.ਯੂ. ਲੱਖੋਵਾਲ ਪਿੰਡ ਕੋਰੇਵਾਲਾ ਖ਼ੁਰਦ ਇਕਾਈ ਦੇ ਗਠਨ ਮੌਕੇ ਚੁਣੀ ਟੀਮ ਨਾਲ ਜ਼ਿਲ੍ਹਾ ਮੋਗਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ, ਗੁਰਮੇਲ ਸਿੰਘ ਡਰੋਲੀ ਤੇ ਇਕਾਈ ਪ੍ਰਧਾਨ ਜਸਪ੍ਰੀਤ ਸਿੰਘ | ਤਸਵੀਰ : ਜਸਪਾਲ ਸਿੰਘ ਬੱਬੀ <br/> 22-01-2026
ਮੋਗਾ, 21 ਜਨਵਰੀ (ਜਸਪਾਲ ਸਿੰਘ ਬੱਬੀ)-ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਮੋਗਾ ਵਲੋਂ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਅਤੇ ਬਲਾਕ ਪ੍ਰਧਾਨ ਗੁਰਮੇਲ ਸਿੰਘ ਡਰੋਲੀ ਦੀ ਅਗਵਾਈ ਹੇਠ ਪਿੰਡ ਕੋਰੇਵਾਲਾ ਖ਼ੁਰਦ (ਮੋਗਾ) ਵਿਖੇ ਯੂਨੀਅਨ ਦੀ ਇਕਾਈ ਦਾ ਗਠਨ ਕੀਤਾ | ਜਿਸ ਵਿਚ ਜਸਪ੍ਰੀਤ ਸਿੰਘ ਇਕਾਈ ਪ੍ਰਧਾਨ, ਪ੍ਰਗਟ ਸਿੰਘ ਖ਼ਜ਼ਾਨਚੀ, ਸਨਦੀਪ ਸਿੰਘ ਜਨਰਲ ਸਕੱਤਰ, ਪ੍ਰਗਟ ਸਿੰਘ ਮੀਤ ਪ੍ਰਧਾਨ, ਬੂਟਾ ਸਿੰਘ ਮੈਂਬਰ, ਜਗਜੀਵਨ ਸਿੰਘ ਮੈਂਬਰ, ਤਰਸੇਮ ਸਿੰਘ ਮੈਂਬਰ, ਹਰਵਿੰਦਰ ਸਿੰਘ ਮੈਂਬਰ, ਗੁਰਜੋਤ ਸਿੰਘ ਮੈਂਬਰ, ਹਰਗੁਣ ਸਿੰਘ ਮੈਂਬਰ, ਗੁਰਵੀਰ ਸਿੰਘ ਮੈਂਬਰ, ਨੂੰ ਜ਼ੰੁਮੇਵਾਰੀ ਸੌਂਪੀ | ਨਵ-ਨਿਯੁਕਤ ਪ੍ਰਧਾਨ ਜਸਪ੍ਰੀਤ ਸਿੰਘ ਨੇ ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਕਿਸਾਨ ਆਗੂਆਂ ਨੂੰ ਵਿਸ਼ਵਾਸ ਦਵਾਇਆ ਕਿ ਯੂਨੀਅਨ ਵਲੋਂ ਲਗਾਈ ਜ਼ੰੁਮੇਵਾਰੀ ਨੂੰ ਤਨਦੇਹੀ ਨਾਲ ਨਿਭਾਉਣਗੇ | ਇਸ ਮੌਕੇ ਮੇਜਰ ਸਿੰਘ ਡਰੋਲੀ, ਮਨਪ੍ਰੀਤ ਸਿੰਘ ਬਘੇਲੇਵਾਲਾ, ਜ਼ਿਲ੍ਹਾ ਆਗੂ ਡਾ. ਸਰਬਜੀਤ ਸਿੰਘ ਸਮੇਤ ਕਿਸਾਨ ਸ਼ਾਮਿਲ ਸਨ |

ਪਿਛਲੀ ਖ਼ਬਰ ਮਨਰੇਗਾ ਵਰਕਰਾਂ ਦੇ ਸੰਘਰਸ਼ ਦਾ ਕਾਂਗਰਸ ਪਾਰਟੀ ਡਟ ਕੇ ਸਾਥ ਦੇਵੇਗੀ- ਪ੍ਰਧਾਨ ਸਾਹੋਕੇ <br/> ਅਗਲੀ ਖ਼ਬਰ ਪਸ਼ੂ ਪਾਲਣ ਵਿਭਾਗ ਵਲੋਂ ਗਊ ਭਲਾਈ ਕੈਂਪ ਲਗਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।