01-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-01-2026

ਸਰਪੰਚ ਮੋਹਰ ਸਿੰਘ ਮਾਣੂੰਕੇ ਨੂੰ ਸਦਮਾ- ਭਰਾ ਦਾ ਦਿਹਾਂਤ <br/>

ਅਜੀਤ ਡੈਸਕ 23-01-2026
ਬਾਘਾ ਪੁਰਾਣਾ, 22 ਜਨਵਰੀ (ਗੁਰਮੀਤ ਸਿੰਘ ਮਾਣੂੰਕੇ)-ਪਿੰਡ ਮਾਣੂੰਕੇ ਦੀ ਨਾਮਵਰ ਸ਼ਖ਼ਸੀਅਤ ਸਾਬਕਾ ਸਰਪੰਚ ਮੋਹਰ ਸਿੰਘ ਮਾਣੂੰਕੇ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਿਆ, ਜਦੋਂ ਉਨ੍ਹਾਂ ਦੇ ਛੋਟੇ ਭਰਾ ਗੁਰਮੇਲ ਸਿੰਘ ਰੰਧਾਵਾ (79 ਸਾਲ) ਬੀਤੇ ਦਿਨੀਂ ਅਚਾਨਕ ਸਦੀਵੀ ਵਿਛੋੜਾ ਦੇ ਗਏ | ਇਸ ਦੁੱਖ ਦੀ ਘੜੀ 'ਚ ਪ੍ਰਧਾਨ ਭੁਪਿੰਦਰ ਸਿੰਘ ਸਾਹੋਕੇ, ਭੋਲਾ ਸਿੰਘ ਬਰਾੜ ਸਮਾਧ ਭਾਈ, ਗੁਰਦੀਪ ਸਿੰਘ ਦੀਪਾ ਸਾਬਕਾ ਸੰਮਤੀ ਮੈਂਬਰ, ਪ੍ਰਧਾਨ ਹਰਫੂਲ ਸਿੰਘ, ਸਾਬਕਾ ਸਰਪੰਚ ਰਾਮ ਸਿੰਘ, ਪ੍ਰਧਾਨ ਇੰਦਰਜੀਤ ਸਿੰਘ, ਸੀਨੀਅਰ ਕਾਂਗਰਸੀ ਆਗੂ ਮੁਖਤਿਆਰ ਸਿੰਘ, ਕੈਪਟਨ ਸੁਰਜੀਤ ਸਿੰਘ, ਅਮਰਜੀਤ ਸਿੰਘ ਮਾਸਟਰ, ਜਸਵੰਤ ਸਿੰਘ ਕੈਨੇਡੀਅਨ, ਹੌਲਦਾਰ ਬਲਵਿੰਦਰ ਸਿੰਘ ਯੂ.ਐਸ.ਏ, ਸੁਰਿੰਦਰ ਸਿੰਘ ਛਿੰਦਾ, ਜਗਜੀਤ ਸਿੰਘ ਜੱਗਾ, ਸੁਰਜੀਤ ਸਿੰਘ ਸੀਤਾ, ਕੰਤਾ ਸਿੰਘ, ਹਰਦੀਪ ਸਿੰਘ ਹੈਪੀ, ਸੱਖੀ ਸਿੰਘ, ਸੋਹਣ ਸਿੰਘ, ਸੈਕਟਰੀ ਜਗਰਾਜ ਸਿੰਘ, ਸੰਗਰਾ ਸਿੰਘ ਕਾਮਰੇਡ, ਗੁਰਦੀਪ ਸਿੰਘ ਘੁਲਾੜੇ ਵਾਲਾ ਆਦਿ ਵੱਡੀ ਗਿਣਤੀ 'ਚ ਪਿੰਡ ਵਾਸੀਆਂ ਨੇ ਸਰਪੰਚ ਮੋਹਰ ਸਿੰਘ ਮਾਣੂੰਕੇ, ਗੁਰਲਾਲ ਸਿੰਘ, ਪ੍ਰਧਾਨ ਪਰਮਵੀਰ ਸਿੰਘ ਨਾਲ ਦੁੱਖ ਦਾ

ਪਿਛਲੀ ਖ਼ਬਰ ਦੇਸ਼ ਭਗਤ ਕਾਲਜ ਮੋਗਾ ਵਿਖੇ ਮਨਾਇਆ ਰਾਸ਼ਟਰੀ ਯੁਵਾ ਦਿਵਸ <br/> ਅਗਲੀ ਖ਼ਬਰ ਬਲਾਕ ਮੋਗਾ-1 ਬੁੱਘੀਪੁਰਾ ਵਿਖੇ ਮਿਸ਼ਨ ਸਮਰੱਥ 4.0 ਦਾ ਦੋ ਰੋਜ਼ਾ ਸਿਖਲਾਈ ਸੈਮੀਨਾਰ ਸਮਾਪਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।