ਨਿਹਾਲ ਸਿੰਘ ਵਾਲਾ, 29 ਜਨਵਰੀ (ਸੁਖਦੇਵ ਸਿੰਘ ਖ਼ਾਲਸਾ, ਪਲਵਿੰਦਰ ਸਿੰਘ ਟਿਵਾਣਾ)-ਇੰਜੀਨੀਅਰ ਗੁਰਮੀਤ ਸਿੰਘ ਸਿੱਧੂ (ਐਸ.ਡੀ.ਓ., ਪੀ. ਐਸ. ਪੀ. ਸੀ. ਐਲ. ਚੜਿੱਕ), ਹਰਵਿੰਦਰ ਸਿੰਘ ਸਿੱਧੂ ਪਿੰਡ ਬੁਰਜ ਹਮੀਰਾ ਦੇ ਸਤਿਕਾਰਯੋਗ ਮਾਤਾ ਬਲਜੀਤ ਕੌਰ ਸਿੱਧੂ (ਧਰਮ ਪਤਨੀ ਅਜੈਬ ਸਿੰਘ ਸਿੱਧੂ) ਜੋ ਕਿ ਬੀਤੇ ਦਿਨੀਂ ਅਚਾਨਕ ਅਕਾਲ ਚਲਾਣਾ ਕਰ ਗਏ ਸਨ | ਉਨ੍ਹਾਂ ਦੇ ਸਮੁੱਚੇ ਪਰਿਵਾਰ ਨਾਲ ਵੱਖ-ਵੱਖ ਸ਼ਖ਼ਸੀਅਤਾਂ ਜੰਗਲਾਤ ਤੇ ਵਾਤਾਵਰਣ ਸੁਰੱਖਿਆ ਮੰਤਰੀ ਮਨਜਿੰਦਰ ਸਿੰਘ ਸਿਰਸਾ (ਦਿੱਲੀ), ਜਤਿੰਦਰ ਸਿੰਘ ਸਿਰਸਾ (ਦਿੱਲੀ), ਸਾਬਕਾ ਮੰਤਰੀ ਦਰਸ਼ਨ ਸਿੰਘ ਬਰਾੜ, ਹਲਕਾ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ, ਚੇਅਰਮੈਨ ਬਰਿੰਦਰ ਕੁਮਾਰ ਮਧੇਕੇ, ਜ਼ਿਲ੍ਹਾ ਪ੍ਰਧਾਨ ਖਣਮੁੱਖ ਭਾਰਤੀ ਪੱਤੋ, ਪ੍ਰਧਾਨ ਜਗਦੀਪ ਸਿੰਘ ਧਾਲੀਵਾਲ, ਜ਼ਿਲ੍ਹਾ ਪ੍ਰਧਾਨ ਹਰੀ ਸਿੰਘ ਖਾਈ, ਕਰਮਜੀਤ ਸਿੰਘ ਧਾਲੀਵਾਲ ਯੂ.ਐਸ.ਏ. ,ਸਾਬਕਾ ਵਿਧਾਇਕ ਮਹੇਸ਼ਇੰਦਰ ਸਿੰਘ, ਸਾਬਕਾ ਵਿਧਾਇਕ ਬੀਬੀ ਰਾਜਵਿੰਦਰ ਕੌਰ ਭਾਗੀਕੇ, ਸਰਪੰਚ ਪਰਮਜੀਤ ਸਿੰਘ ਨੰਗਲ, ਸਾਬਕਾ ਪ੍ਰਧਾਨ ਇੰਦਰਜੀਤ ਗਰਗ ਜੌਲੀ, ਸਾਬਕਾ ਚੇਅਰਮੈਨ ਭਜਨ ਸਿੰਘ ਜੈਦ, ਕਮਲਜੀਤ ਸਿੰਘ ਬਰਾੜ, ਜਥੇਦਾਰ ਬੂਟਾ ਸਿੰਘ ਰਣਸੀਂਹ, ਸਰਪੰਚ ਪ੍ਰੀਤਇੰਦਰਪਾਲ ਸਿੰਘ ਮਿੰਟੂ ਰਣਸੀਂਹ, ਸਰਪੰਚ ਮਲਕੀਤ ਸਿੰਘ ਬੁਰਜ ਹਮੀਰਾ, ਗੁਰਪ੍ਰੀਤ ਸਿੰਘ ਕਾਕਾ ਬਰਾੜ, ਪ੍ਰਧਾਨ ਹਰਨੇਕ ਸਿੰਘ ਬਰਾੜ, ਪ੍ਰਧਾਨ ਰੁਪਿੰਦਰ ਸਿੰਘ ਦੀਨਾ, ਅੰਮਿ੍ਤਪਾਲ ਸਿੰਘ ਖ਼ਾਲਸਾ ਦੀਨਾ, ਡਾਕਟਰ ਗੁਰਸ਼ਵਿੰਦਰ ਸਿੰਘ ਬਿਲਾਸਪੁਰ, ਮੇਜਰ ਸਿੰਘ ਦੀਨਾ, ਵਧੀਕ ਨਿਗਰਾਨ ਇੰਜੀਨੀਅਰ ਹਰਵੇਲ ਸਿੰਘ ਧਾਲੀਵਾਲ, ਵਧੀਕ ਨਿਗਰਾਨ ਇੰਜੀਨੀਅਰ ਰਾਕੇਸ਼ ਕੁਮਾਰ ਗਰਗ, ਵਧੀਕ ਨਿਗਰਾਨ ਇੰਜੀਨੀਅਰ ਮਨਦੀਪ ਸਿੰਘ ਸੰਧੂ, ਵਧੀਕ ਨਿਗਰਾਨ ਇੰਜੀਨੀਅਰ ਜਸਵੀਰ ਸਿੰਘ, ਵਧੀਕ ਨਿਗਰਾਨ ਇੰਜੀਨੀਅਰ ਜਗਤਾਰ ਸਿੰਘ, ਐਸ.ਡੀ.ਓ. ਕਿਰਪਾਲ ਸਿੰਘ, ਐਸ.ਡੀ.ਓ. ਨਗਿੰਦਰਪਾਲ ਸਿੰਘ ਆਦਿ ਨੇ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਦੁੱਖ ਸਾਂਝਾ ਕੀਤਾ |