ਮੋਗਾ, 29 ਜਨਵਰੀ (ਸੁਰਿੰਦਰਪਾਲ ਸਿੰਘ)-ਪ੍ਰਸਿੱਧ ਸਮਾਜ ਸੇਵੀ ਨਰੇਸ਼ ਗੋਇਲ ਨੂੰ ਉਨ੍ਹਾਂ ਦੀਆਂ ਸਮਾਜ ਪ੍ਰਤੀ ਸੇਵਾਵਾਂ ਲਈ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਸਨਮਾਨਿਤ ਕੀਤਾ ਗਿਆ | ਇਸ ਮੌਕੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ, ਸਾਬਕਾ ਚੇਅਰਮੈਨ ਇੰਪਰੂਵਮੈਂਟ ਟਰੱਸਟ ਵਿਨੋਦ ਬਾਂਸਲ, ਕੈਂਬਰਿਜ ਇੰਟਰਨੈਸ਼ਨਲ ਸਕੂਲ ਮੋਗਾ ਦੇ ਚੇਅਰਮੈਨ ਦਵਿੰਦਰਪਾਲ ਸਿੰਘ, ਪ੍ਰੈਜ਼ੀਡੈਂਟ ਕੁਲਦੀਪ ਸਿੰਘ ਸਹਿਗਲ, ਵਾਈਸ ਪ੍ਰੈਜ਼ੀਡੈਂਟ ਡਾ. ਇਕਬਾਲ ਸਿੰਘ, ਡਾ. ਰਮੇਸ਼ ਕਾਂਸਲ, ਰਾਜੂ ਪੰਨੂ, ਮਨੀਸ਼ ਸਿੰਗਲਾ, ਰੋਹਿਤ ਸਿੰਗਲਾ, ਮਨੂ ਬਾਂਸਲ, ਰਿਦੇਸ਼ ਸਿੰਗਲ ਪ੍ਰਧਾਨ ਐਸ.ਡੀ. ਕਾਲਜ ਮੋਗਾ, ਅਨਿਲ ਬਾਂਸਲ ਸਾਬਕਾ ਸੀਨੀਅਰ ਡਿਪਟੀ ਮੇਅਰ ਮੋਗਾ, ਦੀਪਕ ਤਾਇਲ, ਪਿੰਕੀ ਗੋਇਲ ਨੇ ਵਧਾਈ ਦਿੱਤੀ |