02-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 30-01-2026

ਦਰਬਾਰ ਸੰਪਰਦਾਇ ਲੋਪੋਂ ਵਲੋਂ ਇਕ ਰੋਜ਼ਾ ਧਾਰਮਿਕ ਨੂਰਾਨੀ ਦੀਵਾਨ ਸਜਾਏ

ਅਜੀਤ ਡੈਸਕ 30-01-2026
ਨਿਹਾਲ ਸਿੰਘ ਵਾਲਾ, 29 ਜਨਵਰੀ (ਸੁਖਦੇਵ ਸਿੰਘ ਖ਼ਾਲਸਾ)-ਦਰਬਾਰ ਸੰਪ੍ਰਦਾਇ ਲੋਪੋਂ ਦੇ ਮੁੱਖ ਸੇਵਾਦਾਰ ਸੁਆਮੀ ਸੰਤ ਜਗਜੀਤ ਸਿੰਘ ਲੋਪੋਂ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਜੌੜੀਆਂ ਸਾਹਿਬ ਮਾਣੂੰਕੇ ਵਿਖੇ ਇਕ ਰੋਜ਼ਾ ਧਾਰਮਿਕ ਨੂਰੀ ਦੀਵਾਨ ਸਜਾਏ ਗਏ | ਇਸ ਮੌਕੇ ਪ੍ਰਕਾਸ਼ ਕੀਤੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ ਅਤੇ ਸੰਪ੍ਰਦਾਇ ਲੋਪੋਂ ਦੇ ਹਜ਼ੂਰੀ ਕਵੀਸ਼ਰੀ ਜਥਿਆਂ ਨੇ ਸੁਆਮੀ ਸੰਤ ਦਰਬਾਰਾ ਸਿੰਘ ਲੋਪੋ ਵਾਲਿਆਂ ਦੇ ਰਚਿਤ ਕਵਿ ਸੰਗ੍ਰਹਿ 'ਚੋਂ ਇਤਿਹਾਸ ਸੁਣਾ ਕੇ ਸੰਗਤਾਂ ਨੂੰ ਨਿਹਾਲ ਕੀਤਾ | ਉਪਰੰਤ ਸੁਆਮੀ ਸੰਤ ਜਗਜੀਤ ਸਿੰਘ ਲੋਪੋ ਵਾਲਿਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬਾਣੀ ਦੇ ਸ਼ਬਦ ਦੀ ਕਥਾ ਕਰਦਿਆਂ ਕਿਹਾ ਕਿ ਪ੍ਰਮਾਤਮਾ ਨੇ ਆਤਮਾ ਨੂੰ ਮਨੁੱਖੀ ਜਨਮ ਬਖ਼ਸ਼ਿਸ਼ ਕਰਕੇ ਆਪਣੇ ਨਾਲ ਮਿਲਾਪ ਦਾ ਮੌਕੇ ਪ੍ਰਦਾਨ ਕੀਤਾ ਹੈ | ਇਸ ਮੌਕੇ ਭਗੀਰਥ ਸਿੰਘ ਗਿੱਲ ਲੋਪੋ, ਦਲਜੀਤ ਸਿੰਘ ਮਾਣੂੰਕੇ, ਫ਼ੌਜੀ ਰੇਸ਼ਮ ਸਿੰਘ, ਜਰਨੈਲ ਸਿੰਘ ਮਾਣੂੰਕੇ, ਕੱਕੂ ਕਮਾਲਪੁਰਾ, ਜੀਤ ਸਿੰਘ ਰਸੂਲਪੁਰ, ਮਨਪ੍ਰੀਤ ਸਿੰਘ ਡੇਅਰੀ ਵਾਲੇ ਮਾਣੰੂਕੇ, ਹਰਜੀਤ ਸਿੰਘ ਮਾਣੰੂਕੇ, ਸੁਖਵਿੰਦਰ ਸਿੰਘ ਮਾਣੂੰਕੇ, ਬਿੰਦਰ ਸਿੰਘ ਮਾਣੂੰਕੇ, ਜਿੰਦਰ ਸਿੰਘ ਖ਼ਾਨਪੁਰ, ਡਾ. ਰਣਧੀਰ ਸਿੰਘ ਲੋਪੋ, ਸੰਤ ਰਾਮ ਬੀੜ ਰਾਊਕੇ, ਗੁਰਨਾਮ ਸਿੰਘ ਦੇਹੜਕਾ, ਫ਼ੌਜੀ ਸੁਖਵਿੰਦਰ ਸਿੰਘ, ਹਰਨੇਕ ਸਿੰਘ ਲੱਖਾ, ਗ੍ਰੰਥੀ ਰਾਜਵੀਰ ਸਿੰਘ, ਹਰਪ੍ਰੀਤ ਸਿੰਘ ਹੈਪੀ, ਸਾਬਕਾ ਸਰਪੰਚ ਰੇਸ਼ਮ ਸਿੰਘ, ਹੈੱਡ ਗ੍ਰੰਥੀ ਗੁਰਦੀਪ ਸਿੰਘ, ਸੁਖਦੇਵ ਸਿੰਘ ਰੇਲੂ, ਜੀਵਨ ਸਿੰਘ ਮਾਣੰੂਕੇ, ਸੁਰਜੀਤ ਸਿੰਘ ਬਿਜਲੀ ਵਾਲੇ, ਜਥੇਦਾਰ ਸਤਪਾਲ ਸਿੰਘ, ਨਿਰਮਲ ਸਿੰਘ ਮਿਸਤਰੀ, ਹਰਜੋਤ ਸਿੰਘ ਖ਼ਾਲਸਾ, ਰਘਬੀਰ ਸਿੰਘ ਨਿੱਕਾ, ਲੱਕੀ ਮਾਣੰੂਕੇ, ਸੰਤੋਖ ਸਿੰਘ ਅਕਾਲਗੜ੍ਹ, ਰਾਜਾ ਮੈਂਬਰ ਗਾਲਿਬ, ਮੇਜਰ ਸਿੰਘ, ਜਗਜੀਤ ਸਿੰਘ ਜੱਗਾ, ਹਰਨਾਮ ਸਿੰਘ ਨਾਮਾ, ਕਰਮਜੀਤ ਸਿੰਘ ਕਾਕਾ, ਮਨਪ੍ਰੀਤ ਸਿੰਘ ਮੰਤਰੀ, ਕੁਲਵੰਤ ਸਿੰਘ ਤਤਲਾ, ਮਨਦੀਪ ਸਿੰਘ ਸੰਘਾ, ਮੈਂਬਰ ਸੁਦਾਗਰ ਸਿੰਘ ਰਸੂਲਪੁਰ, ਸੋਨੂੰ ਖੋਟੇ, ਕਵੀਸ਼ਰ ਮਨਜੀਤ ਸਿੰਘ ਲਾਡੀ, ਜਗਦੀਪ ਸਿੰਘ ਦੌਧਰੀਆ, ਪਿ੍ਤਪਾਲ ਸਿੰਘ ਚੂਹੜਚੱਕ ਤੋਂ ਇਲਾਵਾ ਹੋਰ ਸੰਗਤਾਂ ਹਾਜ਼ਰ ਸਨ |
ਪਿਛਲੀ ਖ਼ਬਰ ਉਗਰਾਹਾਂ ਜਥੇਬੰਦੀ ਨੇ ਪਿੰਡਾਂ ਵਿਚ ਟਰੈਕਟਰ ਮਾਰਚ ਕੱਢਿਆ <br/> ਅਗਲੀ ਖ਼ਬਰ ਸੰਤ ਦਰਬਾਰਾ ਸਿੰਘ ਲੋਪੋਂ ਕਾਲਜ 'ਚ ਵੋਟਰ ਦਿਵਸ ਅਤੇ ਗਣਤੰਤਰ ਦਿਵਸ ਮਨਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।