17-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-02-2026

ਪੱਤਰਕਾਰ ਗੁਰਤੇਜ ਸਿੰਘ ਬੱਬੀ ਨੂੰ ਸਦਮਾ-ਭਰਾ ਦਾ ਦਿਹਾਂਤ <br/>

ਅਜੀਤ ਡੈਸਕ 19-02-2026
ਮੋਗਾ, 18 ਫਰਵਰੀ (ਸੁਰਿੰਦਰਪਾਲ ਸਿੰਘ)-'ਅਜੀਤ' ਦੇ ਮੋਗਾ ਤੋਂ ਪੱਤਰਕਾਰ ਗੁਰਤੇਜ ਸਿੰਘ ਬੱਬੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਛੋਟੇ ਭਰਾਤਾ ਸਵਰਨ ਸਿੰਘ (52 ਸਾਲ) ਪੁੱਤਰ ਹਰਨੇਕ ਸਿੰਘ ਭੱਟੀ ਕੁਝ ਚਿਰ ਬਿਮਾਰ ਰਹਿਣ ਉਪਰੰਤ ਅੱਜ ਸਦੀਵੀ ਵਿਛੋੜਾ ਦੇ ਗਏ | ਇਸ ਦੁੱਖ ਦੀ ਘੜੀ ਵਿਚ ਗੁਰਤੇਜ ਸਿੰਘ ਬੱਬੀ ਅਤੇ ਭੱਟੀ ਪਰਿਵਾਰ ਨਾਲ ਵੱਖ-ਵੱਖ ਸਿਆਸੀ ਤੇ ਗੈਰ ਸਿਆਸੀ ਸ਼ਖ਼ਸੀਅਤਾਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ | ਸਵ. ਸਵਰਨ ਸਿੰਘ ਦਾ ਅੰਤਿਮ ਸੰਸਕਾਰ 19 ਫਰਵਰੀ ਦਿਨ ਵੀਰਵਾਰ ਨੂੰ ਦੁਪਹਿਰ ਕਰੀਬ 1 ਵਜੇ ਉਨ੍ਹਾਂ ਦੇ ਪਿੰਡ ਬੁੱਕਣ ਵਾਲਾ ਵਿਖੇ ਕੀਤਾ ਜਾਵੇਗਾ |

ਪਿਛਲੀ ਖ਼ਬਰ ਮਾਤਾ ਸੁਰਜੀਤ ਕੌਰ ਧਾਲੀਵਾਲ ਰਣਸੀਂਹ ਕਲਾਂ ਦੀ ਤੀਸਰੀ ਬਰਸੀ ਭਲਕੇ <br/> ਅਗਲੀ ਖ਼ਬਰ ਕਰੀਅਰ ਜ਼ੋਨ ਦੇ ਵਿਦਿਆਰਥੀ ਨੇ ਹਾਸਿਲ ਕੀਤੇ ਆਇਲਟਸ 'ਚੋਂ 7 ਬੈਂਡ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।