03-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਅੰਤਰ-ਰਾਸ਼ਟਰੀ ਮਹਿਲਾ ਦਿਵਸ 'ਤੇ ਸਮਾਗਮ ਅੱਜ-ਡਾ. ਮਾਲਤੀ ਥਾਪਰ

ਅਜੀਤ ਡੈਸਕ 07-03-2026
ਮੋਗਾ, 6 ਮਾਰਚ (ਸੁਰਿੰਦਰਪਾਲ ਸਿੰਘ)-ਸਥਾਨਕ ਸ਼ਹਿਰ ਦੇ ਡਾ. ਸ਼ਾਮ ਲਾਲ ਥਾਪਰ ਕਾਲਜ ਆਫ਼ ਨਰਸਿੰਗ ਮੋਗਾ ਵਿਖੇ 7 ਮਾਰਚ ਸਨਿੱਚਰਵਾਰ ਨੂੰ ਅੰਤਰ-ਰਾਸ਼ਟਰੀ ਮਹਿਲਾ ਦਿਵਸ ਕਾਲਜ ਦੇ ਆਡੀਟੋਰੀਅਮ ਵਿਖੇ ਸਵੇਰੇ 11 ਵਜੇ ਤੋਂ 12:30 ਵਜੇ ਤੱਕ ਮਨਾਇਆ ਜਾ ਰਿਹਾ ਹੈ | ਇਸ ਸਬੰਧੀ ਜਾਣਕਾਰੀ ਦਿੰਦਿਆਂ ਸਾਬਕਾ ਮੰਤਰੀ ਤੇ ਕਾਲਜ ਦੇ ਮੈਨੇਜਿੰਗ ਡਾਇਰੈਕਟਰ ਡਾ. ਮਾਲਤੀ ਥਾਪਰ ਨੇ ਦੱਸਿਆ ਕਿ ਇਸ ਸਮਾਗਮ ਦੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ ਤੇ ਸਮਾਗਮ ਦੌਰਾਨ ਜਿੱਥੇ ਵਿਦਵਾਨਾਂ ਤੇ ਬੁੱਧੀਜੀਵੀ ਵਰਗ ਵਲੋਂ ਅੰਤਰ-ਰਾਸ਼ਟਰੀ ਮਹਿਲਾ ਦਿਵਸ 'ਤੇ ਆਪਣੇ ਵਿਚਾਰ ਪੇਸ਼ ਕੀਤੇ ਜਾਣਗੇ ਉੱਥੇ ਕਾਲਜ ਦੇ ਵਿਦਿਆਰਥੀਆਂ ਵਲੋਂ ਇਸ ਨਾਲ ਸਬੰਧਿਤ ਕੋਰੀਉਗਰਾਫ਼ੀਆਂ ਤੇ ਸਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਜਾਵੇਗਾ |
ਪਿਛਲੀ ਖ਼ਬਰ ਡਾ. ਗੁਰਦੇਵ ਸਿੰਘ ਧਾਲੀਵਾਲ (ਏ.ਡੀ.ਓ.) ਤੇ ਸਵ. ਅਧਿਆਪਕਾ ਚਰਨਜੀਤ ਕੌਰ ਧਾਲੀਵਾਲ ਨਮਿਤ ਸ਼ਰਧਾਂਜਲੀ ਸਮਾਗਮ <br/> ਅਗਲੀ ਖ਼ਬਰ ਖਣਮੁਖ ਭਾਰਤੀ ਪੱਤੋ ਨੇ ਸੁਖਬੀਰ ਨਾਲ ਕੀਤੀ ਮੁਲਾਕਾਤ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।