02-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-03-2026

ਰਜਿੰਦਰਾ ਸਕੂਲ ਵਿਚ ਹੋਲੀ ਦਾ ਤਿਉਹਾਰ ਮਨਾਇਆ <br/>

ਅਜੀਤ ਡੈਸਕ 07-03-2026
ਮੋਗਾ, 6 ਮਾਰਚ (ਸੁਰਿੰਦਰਪਾਲ ਸਿੰਘ)-ਸ਼ਹਿਰ ਦੇ ਪ੍ਰਮੁੱਖ ਵਿੱਦਿਅਕ ਸੰਸਥਾਨ ਰਜਿੰਦਰਾ ਸੀਨੀਅਰ ਸੈਕੰਡਰੀ ਸਕੂਲ ਵਿਚ ਹੋਲੀ ਦਾ ਤਿਉਹਾਰ ਮਨਾਇਆ ਗਿਆ | ਇਸ ਮੌਕੇ ਸਕੂਲ ਦੀ ਡਾਇਰੈਕਟਰ ਸੀਮਾ ਸ਼ਰਮਾ, ਪ੍ਰਧਾਨ ਰਾਘਵ ਸ਼ਰਮਾ, ਪਿ੍ੰਸੀਪਲ ਅੰਜੂ ਜਿੰਦਲ ਅਤੇ ਸਾਰੇ ਅਧਿਆਪਕ ਮੌਜੂਦ ਸਨ | ਸਕੂਲ ਵਿਚ ਹੋਲੀ ਦਾ ਤਿਉਹਾਰ ਬਹੁਤ ਹੀ ਉਤਸ਼ਾਹ ਨਾਲ ਮਨਾਇਆ ਗਿਆ | ਇਸ ਮੌਕੇ ਬੱਚਿਆਂ ਨੇ ਗੁਲਾਲ ਲਗਾ ਕੇ ਇਕ ਦੂਜੇ ਨੂੰ ਹੋਲੀ ਦੀਆਂ ਮੁਬਾਰਕਾਂ ਦਿੱਤੀਆਂ | ਪੂਰੇ ਸਕੂਲ ਵਿਚ ਰੰਗਾਂ ਅਤੇ ਖ਼ੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ |

ਪਿਛਲੀ ਖ਼ਬਰ ਪੰਜਾਬ ਦੇ ਵਿਕਾਸ ਲਈ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣਾਉਣਾ ਸਮੇਂ ਦੀ ਅਹਿਮ ਲੋੜ-ਧਰਮਕੋਟ <br/> ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਨਾ ਕਰਾਉਣਾ ਗੰਭੀਰ ਚਿੰਤਾ ਦਾ ਵਿਸ਼ਾ-ਪ੍ਰਧਾਨ ਬਲਰਾਜ ਸਿੰਘ ਖ਼ਾਲਸਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।