22-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-03-2026

ਅੰਤਰਰਾਸ਼ਟਰੀ ਹਿੰਦੂ ਪ੍ਰੀਸ਼ਦ/ਰਾਸ਼ਟਰੀ ਬਜਰੰਗ ਦਲ ਦਾ ਸਨਮਾਨ <br/>

ਅਜੀਤ ਡੈਸਕ 11-03-2026
ਮੋਗਾ, 10 ਮਾਰਚ (ਅਸ਼ੋਕ ਬਾਂਸਲ)-ਮੋਗਾ ਸ਼ਹਿਰ ਵਿਚ ਧਾਰਮਿਕ ਤੇ ਸਮਾਜਿਕ ਕਾਰਜਾਂ ਵਿਚ ਹਮੇਸ਼ਾ ਮੋਹਰੀ ਰਹਿਣ ਵਾਲੇ ਅੰਤਰਰਾਸ਼ਟਰੀ ਹਿੰਦੂ ਪ੍ਰੀਸ਼ਦ/ਰਾਸ਼ਟਰੀ ਬਜਰੰਗ ਦਲ ਦੇ ਅਧਿਕਾਰੀਆਂ ਨੂੰ ਹਿਊਮਨ ਇੰਪਾਵਰਮੈਂਟ ਸੁਸਾਇਟੀ ਦੀ ਸੀਨੀਅਰ ਮੀਤ ਪ੍ਰਧਾਨ ਵੇਨਿਕਾ ਗੋਇਲ ਨੇ ਸਨਮਾਨਿਤ ਕੀਤਾ¢ ਇਸ ਮੌਕੇ ਅੰਤਰਰਾਸ਼ਟਰੀ ਹਿੰਦੂ ਪ੍ਰੀਸ਼ਦ/ਰਾਸ਼ਟਰੀ ਬਜਰੰਗ ਦਲ ਦੇ ਪ੍ਰਧਾਨ ਮਹੇਸ਼ ਗਰਗ, ਜਨਰਲ ਸਕੱਤਰ ਰਾਜੇਸ਼ ਸ਼ਰਮਾ ਰਾਜੂ, ਉਪ ਪ੍ਰਧਾਨ ਦੀਪਕ ਸ਼ਰਮਾ, ਰਾਜ ਅਰੋੜਾ, ਸਕੱਤਰ ਮਨੋਜ ਸੈਨ, ਸੰਯੁਕਤ ਸਕੱਤਰ ਨਿਤਿਨ ਸ਼ਰਮਾ, ਮੀਡੀਆ ਇੰਚਾਰਜ ਆਸ਼ੂ ਸਿੰਗਲਾ ਆਦਿ ਹਾਜਰ ਸਨ |

ਪਿਛਲੀ ਖ਼ਬਰ ਸੁਖਬੀਰ ਦੀ ਬਾਘਾ ਪੁਰਾਣਾ ਰੈਲੀ 'ਚ ਹਲਕਾ ਬਾਘਾ ਪੁਰਾਣਾ ਤੋਂ ਪਹੁੰਚੇਗਾ ਵੱਡਾ ਇਕੱਠ-ਜ਼ਿਲ੍ਹਾ ਪ੍ਰਧਾਨ ਭੁੱਲਰ <br/> ਅਗਲੀ ਖ਼ਬਰ 'ਆਪ' ਦੀਆਂ ਨਕਾਰੀਆਂ ਖ਼ਿਲਾਫ਼ ਆਵਾਜ਼ ਬੁਲੰਦ ਕਰਨ ਲਈ ਲੋਕ ਵੱਡੀ ਗਿਣਤੀ 'ਚ ਬਾਘਾ ਪੁਰਾਣਾ ਰੈਲੀ 'ਚ ਪਹੁੰਚਣ-ਥਰਾਜ, ਬਰਾ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।