04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਕਣਕ ਦੀ ਖ਼ਰੀਦ 'ਚ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ-ਪ੍ਰਧਾਨ ਵੜਿੰਗ <br/>

ਅਜੀਤ ਡੈਸਕ 06-04-2026
ਸ੍ਰੀ ਮੁਕਤਸਰ ਸਾਹਿਬ, 5 ਅਪ੍ਰੈਲ (ਰਣਜੀਤ ਸਿੰਘ ਢਿੱਲੋਂ)-ਕਣਕ ਦੀ ਖ਼ਰੀਦ ਸਬੰਧੀ ਪੰਜਾਬ ਸਰਕਾਰ ਵਲੋਂ ਮੁਕੰਮਲ ਪ੍ਰਬੰਧ ਕੀਤੇ ਹੋਏ ਹਨ | ਕਿਸਾਨਾਂ ਨੂੰ ਕਣਕ ਵੇਚਣ 'ਚ ਕੋਈ ਮੁਸ਼ਕਲ ਨਹੀਂ ਆਉਣ ਦਿੱਤੀ ਜਾਵੇਗੀ ਤੇ ਖ਼ਰੀਦ ਲਈ ਸਾਰੇ ਸੁਚਾਰੂ ਪ੍ਰਬੰਧ ਕੀਤੇ ਗਏ ਹਨ | ਇਹ ਪ੍ਰਗਟਾਵਾ ਕੱਚਾ ਆੜ੍ਹਤੀਆ ਐਸੋਸੀਏਸ਼ਨ ਦੇ ਪ੍ਰਧਾਨ ਇਕਬਾਲ ਸਿੰਘ ਵੜਿੰਗ ਨੇ ਗੱਲਬਾਤ ਕਰਦਿਆਂ ਕੀਤਾ |
ਉਨ੍ਹਾਂ ਕਿਹਾ ਕਿ ਹਲਕਾ ਵਿਧਾਇਕ ਜਗਦੀਪ ਸਿੰਘ ਕਾਕਾ ਬਰਾੜ ਵਲੋਂ ਇਸ ਸਬੰਧੀ ਸਬੰਧਿਤ ਧਿਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਹਨ ਤੇ ਉਨ੍ਹਾਂ ਵਲੋਂ ਹਦਾਇਤ ਕੀਤੀ ਗਈ ਹੈ ਕਿ ਕਿਸੇ ਵੀ ਕਿਸਾਨ ਤੇ ਆੜ੍ਹਤੀਏ ਨੂੰ ਕਣਕ ਦੇ ਖ਼ਰੀਦ ਦੌਰਾਨ ਕੋਈ ਮੁਸ਼ਕਿਲ ਪੇਸ਼ ਨਾ ਆਵੇ |

ਪਿਛਲੀ ਖ਼ਬਰ ਵੈਲਫੇਅਰ ਸੇਵਾ ਸੁਸਾਇਟੀ ਵਲੋਂ '20 ਸਵਾਲ-20 ਇਨਾਮ' ਦਾ ਡਰਾਅ 11 ਨੂੰ ਅਗਲੀ ਖ਼ਬਰ ਮਾਨ ਸਰਕਾਰ ਪੰਜਾਬ ਅੰਦਰ ਹੋਏ ਗੜੇਮਾਰੀ ਤੇ ਮੀਂਹ ਕਾਰਨ ਹੋਏ ਨੁਕਸਾਨ ਦਾ ਮੁਆਵਜ਼ਾ ਦੇਵੇ-ਬੀ.ਕੇ.ਯੂ. ਖੋਸਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।