04-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-04-2026

ਕਰਮ ਸਿੰਘ ਧਾਲੀਵਾਲ ਨੂੰ ਵੱਖ-ਵੱਖ ਸ਼ਖ਼ਸੀਅਤਾਂ ਵਲੋਂ ਸ਼ਰਧਾਂਜਲੀਆਂ ਭੇਟ

ਅਜੀਤ ਡੈਸਕ 06-04-2026
ਫ਼ਰੀਦਕੋਟ, 5 ਅਪ੍ਰੈਲ (ਜਸਵੰਤ ਸਿੰਘ ਪੁਰਬਾ)-ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਮੈਂਬਰ ਗੁਰਦੇਵ ਕੌਰ ਦੇ ਪਤੀ, ਐਡਵੋਕੇਟ ਸੰਦੀਪ ਸਿੰਘ ਧਾਲੀਵਾਲ ਰਾਜ ਸੂਚਨਾ ਕਮਿਸ਼ਨਰ ਪੰਜਾਬ ਤੇ ਪ੍ਰਵਾਸੀ ਭਾਰਤੀ ਵਿਕਰਮਜੀਤ ਸਿੰਘ ਧਾਲੀਵਾਲ ਕੈਨੇਡਾ ਦੇ ਸਤਿਕਾਰਯੋਗ ਪਿਤਾ ਕਰਮ ਸਿੰਘ ਧਾਲੀਵਾਲ ਦਾ ਬੀਤੇ ਦਿਨੀਂ ਦਿਹਾਂਤ ਹੋ ਗਿਆ ਸੀ | ਸਵ: ਕਰਮ ਸਿੰਘ ਧਾਲੀਵਾਲ ਨਮਿਤ ਸ੍ਰੀ ਸਹਿਜ ਪਾਠ ਦਾ ਭੋਗ ਤੇ ਅੰਤਿਮ ਅਰਦਾਸ ਗੁਰਦੁਆਰਾ ਗੋਦੜੀ ਸਾਹਿਬ ਕੋਟਕਪੂਰਾ ਰੋਡ ਫ਼ਰੀਦਕੋਟ ਵਿਖੇ ਕੀਤੀ ਗਈ | ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਮੀਤ ਪ੍ਰਧਾਨ ਮਨਤਾਰ ਸਿੰਘ ਬਰਾੜ, ਹਰਪ੍ਰੀਤ ਸਿੰਘ ਸੰਧੂ ਸੂਚਨਾ ਕਮਿਸ਼ਨਰ ਪੰਜਾਬ, ਹਰਦੀਪ ਸਿੰਘ ਕਿੰਗਰਾ ਸੇਵਾ ਮੁਕਤ ਆਈ.ਐਫ਼.ਐਸ.ਅਧਿਕਾਰੀ ਭਾਰਤ ਸਰਕਾਰ ਨੇ ਸਵ. ਕਰਮ ਸਿੰਘ ਧਾਲੀਵਾਲ ਨੂੰ ਸ਼ਰਧਾਂਜਲੀ ਭੇਟ ਕੀਤੀ | ਇਸ ਮੌਕੇ ਗੁਰਦੁਆਰਾ ਗੋਦੜੀ ਸਾਹਿਬ ਫ਼ਰੀਦਕੋਟ ਦੀ ਪ੍ਰਬੰਧਕ ਕਮੇਟੀ ਦੇ ਸੇਵਾਦਾਰ ਸੁਰਿੰਦਰ ਸਿੰਘ ਰੋਮਾਣਾ ਵਲੋਂ ਸਵ. ਕਰਮ ਸਿੰਘ ਧਾਲੀਵਾਲ ਦੇ ਬੇਟੇ ਸੰਦੀਪ ਸਿੰਘ ਧਾਲੀਵਾਲ ਸੂਚਨਾ ਕਮਿਸ਼ਨਰ ਪੰਜਾਬ, ਵਿਕਰਮਜੀਤ ਸਿੰਘ ਧਾਲੀਵਾਲ ਕੈਨੇਡਾ ਨੂੰ ਸਿਰੋਪਾਓ ਭੇਟ ਕੀਤੇ | ਇਸ ਮੌਕੇ ਭਾਈ ਗੁਰਪ੍ਰੀਤ ਸਿੰਘ ਖਾਲਸਾ ਨੇ ਜਥੇ ਨੇ ਕੀਰਤਨ ਦੀ ਸੇਵਾ ਕੀਤੀ | ਮੰਚ ਸੰਚਾਲਨ ਜਸਬੀਰ ਸਿੰਘ ਜੱਸੀ ਨੇ ਕੀਤਾ | ਇਸ ਮੌਕੇ ਸਪੀਕਰ ਵਿਧਾਨ ਸਭਾ ਪੰਜਾਬ ਕੁਲਤਾਰ ਸਿੰਘ ਸੰਧਵਾਂ, ਡਾ. ਬਲਬੀਰ ਸਿੰਘ ਸਿਹਤ ਮੰਤਰੀ ਪੰਜਾਬ, ਗੁਰਮੀਤ ਸਿੰਘ ਮੀਤ ਹੇਅਰ ਮੈਂਬਰ ਲੋਕ ਸਭਾ, ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਢਿੱਲੋਂ, ਪਰਮਬੰਸ ਸਿੰਘ ਬੰਟੀ ਰੋਮਾਣਾ, ਜਗਦੀਪ ਸਿੰਘ ਕਾਕਾ ਵਿਧਾਇਕ, ਸੂਬਾ ਸਿੰਘ ਬਾਦਲ, ਲਾਡੀ ਢੋਸ ਵਿਧਾਇਕ, ਅੰਮਿ੍ਤਪਾਲ ਸਿੰਘ ਸੁਖਾਨੰਦ ਵਿਧਾਇਕ, ਅਮੋਲਕ ਸਿੰਘ ਵਿਧਾਇਕ, ਅਸ਼ੋਕ ਸੱਚਰ, ਦੀਪਕ ਬਾਂਸਲ ਬਠਿੰਡਾ, ਉਪੇਂਦਰ ਸ਼ਰਮਾ ਸਾਬਕਾ ਮੰਤਰੀ, ਮਾਸਟਰ ਬਲਦੇਵ ਸਿੰਘ ਸਾਬਕਾ ਵਿਧਾਇਕ, ਅਜੈਪਾਲ ਸਿੰਘ ਸੰਧੂ ਕਾਂਗਰਸੀ ਆਗੂ, ਵਰਿੰਦਰਜੀਤ ਸਿੰਘ, ਡਾ. ਭੁਪਿੰਦਰ ਸਿੰਘ ਬਾਠ ਸੂਚਨਾ ਕਮਿਸ਼ਨਰ ਪੰਜਾਬ, ਮੇਹਰਦੀਪ ਸਿੰਘ ਦੁੱਲਟ ਐਡੀਸ਼ਨਲ ਐਡਵੋਕੇਟ ਜਨਰਲ, ਨਵਦੀਪ ਸਿੰਘ ਬੱਬੂ ਬਰਾੜ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ, ਰਾਹੁਲ ਸੱਚਰ, ਸੀਨੀਅਰ ਆਗੂ ਕਰਤਾਰ ਸਿੰਘ ਸਿੱਖਾਂਵਾਲਾ, ਕਰਨਵੀਰ ਸਿੰਘ ਟਿਵਾਣਾ ਪਟਿਆਲਾ, ਪ੍ਰਦੀਪ ਮਲਹੋਤਰਾ ਫ਼ਤਿਹਗੜ ਸਾਹਿਬ, ਪਵਨ ਗੋਇਲ ਸਾਬਕਾ ਕਾਰਜਕਾਰੀ ਪ੍ਰਧਾਨ ਪੰਜਾਬ ਕਾਂਗਰਸ, ਰਾਜਦੀਪ ਸਿੰਘ ਬਰਾੜ ਡਿਪਟੀ ਸੁਪਰਡੈਂਟ ਜੇਲ, ਕਰਨਵੀਰ ਸਿੰਘ ਧਾਲੀਵਾਲ, ਗੁਰਚਰਨ ਸਿੰਘ ਸੰਧੂ, ਕੁਲਬੀਰ ਸਿੰਘ ਮੱਤਾ, ਨਰਿੰਦਰਪਾਲ ਸਿੰਘ ਨਿੰਦਾ ਪ੍ਰਧਾਨ, ਬਰਜਿੰਦਰ ਬੰਟੀ ਗਰਗ, ਗੁਰਸ਼ਰਨ ਸਿੰਘ, ਜਤਿੰਦਰ ਸਿੰਘ ਵਹਿਣੀਵਾਲ ਸੇਵਾ ਮੁਕਤ ਐਡੀਸ਼ਨ ਸ਼ੈਸ਼ਨ ਜੱਜ, ਹਰਗੋਬਿੰਦ ਸਿੰਘ ਕੋਟਕਪੂਰਾ, ਡਾ. ਮਨਜੀਤ ਸਿੰਘ ਢਿੱਲੋਂ, ਸਤੀਸ਼ ਗਰੋਵਰ, ਐਡਵੋਕੇਟ ਰਾਜਿੰਦਰ ਸਿੰਘ ਰਾਜ ਰੋਮਾਣਾ, ਭਾਈ ਰਾਹੁਲ ਸਿੱਧੂ, ਵਰਿੰਦਰ ਕੁਮਾਰ ਬਿੰਦਰੀ ਬਾਂਸਲ, ਅਬਜਿੰਦਰ ਸਿੰਘ ਸੰਘਾ, ਜਗਦੀਪ ਸਿੰਘ ਫ਼ੱਤਣਵਾਲਾ, ਦੀਪਕ ਕੁਮਾਰ ਸਮਾਲਸਰ, ਚੇਅਰਮੈਨ ਅਮਨਦੀਪ ਸਿੰਘ ਬਾਬਾ, ਜਗਦੀਪ ਸਿੰਘ ਬਰਾੜ, ਦਲੇਰ ਸਿੰਘ ਡੋਡ, ਮੱਘਰ ਸਿੰਘ ਖਾਲਸਾ, ਰਾਜਿੰਦਰ ਦਾਸ ਰਿੰਕੂ, ਸਮਰਦੀਪ ਸਿੰਘ ਸਿੱਧੂ ਫ਼ਾਜ਼ਿਲਕਾ, ਹਰਨੇਕ ਸਿੰਘ ਚੰਨੀ, ਮਹਿੰਦਰ ਸਿੰਘ ਕਚੂਰਾ, ਚੰਦ ਸਿੰਘ ਡੋਡ, ਦਵਿੰਦਰ ਸਿੰਘ, ਅਜੈ ਸਿੰਘ ਮੋਗਾ ਆਦਿ ਹਾਜ਼ਰ ਸਨ | ਇਸ ਮੌਕੇ ਹਲਕਾ ਵਿਧਾਇਕ ਗੁਰਦਿੱਤ ਸਿੰਘ ਸੇਖੋਂ, ਮੈਂਬਰ ਪਾਰਲੀਮੈਂਟ ਸਰਬਜੀਤ ਸਿੰਘ ਖਾਲਸਾ, ਰਵਜੋਤ ਸਿੰਘ ਕੈਬਨਿਟ ਮੰਤਰੀ, ਇੰਦਰਪਾਲ ਸਿੰਘ ਧੰਨਾ ਮੁੱਖ ਰਾਜ ਸੂਚਨਾ ਕਮਿਸ਼ਨਰ ਪੰਜਾਬ, ਗੁਰਤੇਜ ਸਿੰਘ ਖੋਸਾ ਜ਼ਿਲ੍ਹਾ ਪ੍ਰਧਾਨ ਆਮ ਆਦਮੀ ਪਾਰਟੀ, ਸੁਖਪਾਲ ਸਿੰਘ ਖਹਿਰਾ ਕਾਂਗਰਸੀ ਆਗੂ, ਪ੍ਰੇਮ ਸਿੰਘ ਚੰਦੂਮਾਜਰਾ ਸੀਨੀਅਰ ਆਗੂ, ਡਾ. ਐਸ.ਐਸ.ਬਰਾੜ ਪ੍ਰਧਾਨ ਆਈ.ਐਮ.ਏ, ਕੈਪਟਨ ਧਰਮ ਸਿੰਘ ਗਿੱਲ ਗੁਰਦੁਆਰਾ ਸਾਹਿਬ ਲੰਗਰ ਮਾਤਾ ਖੀਵੀ ਜੀ, ਐਡਵੋਕੇਟ ਲਲਿਤ ਮੋਹਨ ਗੁਪਤਾ, ਪੰਜਾਬ ਰਾਜ ਪਾਵਰਕਾਮ ਅਤੇ ਟਰਾਂਸਕੋ ਲਿਮਟਿਡ, ਡਾ.ਏ.ਜੀ.ਐਸ.ਬਾਵਾ ਸਕੱਤਰ ਜ਼ਿਲ੍ਹਾ ਕਿ੍ਕਟ ਐਸੋਸੀਏਸ਼ਨ, ਐਡਵੋਕੇਟ ਰਾਜ ਕੁਮਾਰ ਗੁਪਤਾ, ਮਲਕੀਤ ਸਿੰਘ ਕੰਗ, ਕੋਟਕਪੂਰਾ ਵਿਸ਼ਵਾਸ ਲਾਇਨਜ਼ ਦੇ ਰਾਜਿੰਦਰ ਸਿੰਘ ਸਰਾਂ, ਹੀਰੇ ਵੈਲਫ਼ੇਅਰ ਕਲੱਬ ਕੋਟਕਪੂਰਾ, ਗੁਰਦੁਆਰਾ ਭਾਈ ਲੱਧਾ ਸਿੰਘ ਫ਼ਰੀਦਕੋਟ, ਜ਼ਿਲ੍ਹਾ ਬਾਰ ਐਸੋਸ਼ੀਏਸ਼ਨ ਫ਼ਰੀਦਕੋਟ, ਸਿਵਲ ਪੈਨਸ਼ਨਰਜ਼ ਐਸੋਸੀਏਸ਼ਨ, ਫ਼ਰੀਦਕੋਟ ਇਨਕਲੇਵ ਵੈਲਫ਼ੇਅਰ ਸੁਸਾਇਟੀ, ਰੋਟਰੀ ਕਲੱਬ ਫ਼ਰੀਦਕੋਟ, ਲਾਇਨਜ਼ ਕਲੱਬ ਫ਼ਰੀਦਕੋਟ, ਨੈਸ਼ਨਲ ਯੂਥ ਕਲੱਬ ਫ਼ਰੀਦਕੋਟ, ਨੈਸ਼ਨਲ ਯੂਥ ਵੈਲਫ਼ੇਅਰ ਕਲੱਬ, ਲਾਇਨਜ਼ ਕਲੱਬ ਫ਼ਰੀਦਕੋਟ ਵਿਸ਼ਾਲ, ਅਲਾਇੰਸ ਕਲੱਬ ਫ਼ਰੀਦਕੋਟ ਵਲੋਂ ਸ਼ੋਕ ਸੰਦੇਸ਼ ਭੇਜੇ ਗਏ | ਅੰਤ 'ਚ ਸੰਦੀਪ ਸਿੰਘ ਧਾਲੀਵਾਲ ਤੇ ਵਿਕਰਮਜੀਤ ਸਿੰਘ ਧਾਲੀਵਾਲ ਨੇ ਪਹੁੰਚੀ ਸੰਗਤ ਦਾ ਧੰਨਵਾਦ ਕੀਤਾ |
ਪਿਛਲੀ ਖ਼ਬਰ ਭਾਰੀ ਮੀਂਹ, ਗੜੇਮਾਰੀ ਨਾਲ ਨੁਕਸਾਨੀਆਂ ਗਈਆਂ ਫ਼ਸਲਾਂ ਦਾ ਸਰਕਾਰ ਤੁਰੰਤ ਕਰੇ ਮੁਆਵਜ਼ਾ ਜਾਰੀ-ਸੁੱਖ ਗਿੱਲ ਮੋਗਾ ਅਗਲੀ ਖ਼ਬਰ ਮੁੱਖ ਮੰਤਰੀ ਦੀ ਜੈਤੋ ਰੈਲੀ ਨੂੰ ਮੁੱਖ ਰੱਖਦਿਆਂ 100 ਦੇ ਕਰੀਬ ਕਿਸਾਨਾਂ ਨੂੰ ਨਜ਼ਰਬੰਦ ਕੀਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।