16-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 16-04-2026

ਰਣਜੀਤ ਸਿੰਘ ਸਰਗੋਧੀਆ ਨਮਿਤ ਕੀਰਤਨ ਤੇ ਅੰਤਿਮ ਅਰਦਾਸ 17 ਅਪ੍ਰੈਲ <br/>

ਅਜੀਤ ਡੈਸਕ 16-04-2026
ਕਪੂਰਥਲਾ, 15 ਅਪ੍ਰੈਲ (ਵਿਸ਼ੇਸ਼ ਪ੍ਰਤੀਨਿਧ)-ਕਾਰੋਬਾਰੀ ਰਣਜੀਤ ਸਿੰਘ ਸਰਗੋਧੀਆ, ਜਿਨ੍ਹਾਂ ਦਾ ਬੀਤੇ ਦਿਨੀਂ ਸੰਖੇਪ ਬਿਮਾਰੀ ਪਿਛੋਂ ਦਿਹਾਂਤ ਹੋ ਗਿਆ ਸੀ, ਨਮਿਤ ਕੀਰਤਨ ਤੇ ਅੰਤਿਮ ਅਰਦਾਸ 17 ਅਪ੍ਰੈਲ, ਦਿਨ ਸ਼ੁੱਕਰਵਾਰ ਗੁਰਦੁਆਰਾ ਬਾਬਾ ਮੱਖਣ ਸ਼ਾਹ ਲੁਬਾਣਾ ਨੇੜੇ ਮਿੱਠਾਪੁਰ ਚੌਕ, ਜਲੰਧਰ ਵਿਖੇ 12.00 ਤੋਂ 1.30 ਵਜੇ ਤੱਕ ਹੋਵੇਗੀ | ਇਸ ਮੌਕੇ ਵੱਖ-ਵੱਖ ਖੇਤਰਾਂ ਨਾਲ ਸੰਬੰਧਿਤ ਪ੍ਰਮੁੱਖ ਸ਼ਖ਼ਸੀਅਤਾਂ ਵਲੋਂ ਸਵ: ਰਣਜੀਤ ਸਿੰਘ ਸਰਗੋਧੀਆ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ | ਇੱਥੇ ਇਹ ਵੀ ਵਰਣਨਯੋਗ ਹੈ ਕਿ ਸ. ਰਣਜੀਤ ਸਿੰਘ ਸਰਗੋਧੀਆ ਉੱਘੇ ਪ੍ਰਵਾਸੀ ਭਾਰਤੀ ਸ. ਗਿਆਨ ਸਿੰਘ ਦੇ ਭੂਆ ਦੇ ਪੁੱਤਰ ਅਤੇ ਕੈਪਟਨ ਸ. ਬਲਵੰਤ ਸਿੰਘ ਸਰਗੋਧੀਆ ਵਾਸੀ ਫਰੈਂਡਜ਼ ਐਵੇਨਿਊ ਜਲੰਧਰ ਦੇ ਸਪੁੱਤਰ ਸਨ |

ਪਿਛਲੀ ਖ਼ਬਰ ਫੂਡ ਸੇਫਟੀ ਵਿਭਾਗ ਵਲੋਂ ਖਾਣ-ਪੀਣ ਵਾਲੀਆਂ ਦੁਕਾਨਾਂ ਚੈਕਿੰਗ <br/> ਅਗਲੀ ਖ਼ਬਰ ਪਿੰਡਾਂ 'ਚ ਟਰਾਂਸਫ਼ਾਰਮਰ ਤੇ ਕੇਬਲਾਂ ਚੋਰੀ ਕਰਨ ਵਾਲੇ ਗਰੋਹ ਦੇ 2 ਮੈਂਬਰ ਕਾਬੂ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।