14-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਮੈਕਰੋ ਗਲੋਬਲ ਮੋਗਾ ਦੇ ਹੋਣਹਾਰ ਵਿਦਿਆਰਥੀ ਨੇ ਆਈਲਟਸ 'ਚੋਂ ਲਏ ਸ਼ਾਨਦਾਰ ਬੈਂਡ-ਗੁਰਮਿਲਾਪ ਸਿੰਘ ਡੱਲਾ <br/>

ਅਜੀਤ ਡੈਸਕ 20-04-2026
ਮੋਗਾ, 19 ਅਪ੍ਰੈਲ (ਸੁਰਿੰਦਰਪਾਲ ਸਿੰਘ)-ਉੱਚ ਦਰਜੇ ਦੀ ਕੋਚਿੰਗ ਤੇ ਸ਼ਾਨਦਾਰ ਇਮੀਗ੍ਰੇਸ਼ਨ ਸੇਵਾਵਾਂ ਲਈ ਜਾਣੀ ਜਾਂਦੀ ਸੰਸਥਾ ਮੈਕਰੋ ਗਲੋਬਲ ਗਰੁੱਪ ਆਫ਼ ਇੰਸਟੀਚਿਊਟ ਦੇ ਵਿਦਿਆਰਥੀਆਂ ਨੇ ਇਕ ਵਾਰ ਫਿਰ ਆਈਲਟਸ ਪ੍ਰੀਖਿਆ 'ਚ ਵੱਡੀ ਸਫਲਤਾ ਹਾਸਲ ਕੀਤੀ ਹੈ | ਸੰਸਥਾ ਦੇ ਐਮ.ਡੀ. ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਸੰਸਥਾ ਦੇ ਆਧੁਨਿਕ ਸਿਖਲਾਈ ਤਰੀਕਿਆਂ ਸਦਕਾ ਵਿਦਿਆਰਥੀ ਲਗਾਤਾਰ ਵਧੀਆ ਨਤੀਜੇ ਦੇ ਰਹੇ ਹਨ | ਸੰਸਥਾ ਦੇ ਮੁਖੀ ਨੇ ਦੱਸਿਆ ਕਿ ਪਿੰਡ ਵੱਡਾਘਰ ਮੋਗਾ ਦੀ ਨਿਵਾਸੀ ਕਰਮਜੀਤ ਕੌਰ ਨੇ ਲਿਸਨਿੰਗ ਤੇ ਰੀਡਿੰਗ ਵਿਚੋਂ 6, ਰਾਈਟਿੰਗ ਵਿਚੋਂ 6, ਸਪੀਕਿੰਗ ਵਿਚੋਂ 6.5 ਤੇ ਓਵਰਆਲ 6 ਬੈਂਡ ਹਾਸਲ ਕਰ ਕੇ ਆਪਣੇ ਪਰਿਵਾਰ ਤੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਗੁਰਮਿਲਾਪ ਸਿੰਘ ਡੱਲਾ ਨੇ ਦੱਸਿਆ ਕਿ ਮੈਕਰੋ ਗਲੋਬਲ ਵਿਚ ਤਿਆਰੀ ਮਾਹਿਰ ਅਧਿਆਪਕਾਂ ਦੁਆਰਾ ਕਰਵਾਈ ਜਾਂਦੀ ਹੈ |

ਪਿਛਲੀ ਖ਼ਬਰ ਬੇਅਦਬੀ ਸੋਧ ਬਿੱਲ ਪਾਸ ਕਰਕੇ ਮਾਨ ਸਰਕਾਰ ਨੇ ਲੱਖਾਂ ਲੋਕਾਂ ਦਾ ਭਰੋਸਾ ਜਿੱਤਿਆ-ਟੀਟੂ ਬਰਾੜ, ਮਾਨ ਕੋਟਲਾ <br/> ਅਗਲੀ ਖ਼ਬਰ ਸਾਬਕਾ ਪੰਚਾਇਤ ਵਲੋਂ ਵਿੱਦਿਆ ਤੇ ਖੇਡਾਂ 'ਚ ਮੋਹਰੀ ਰਹੇ ਵਿਦਿਆਰਥੀਆਂ ਦਾ ਸਨਮਾਨ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।