15-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਵਿਖੇ ਅੰਬੇਡਕਰ ਜੈਅੰਤੀ ਮਨਾਈ <br/>

ਅਜੀਤ ਡੈਸਕ 20-04-2026
ਮੋਗਾ, 19 ਅਪ੍ਰੈਲ (ਸੁਰਿੰਦਰਪਾਲ ਸਿੰਘ)-ਇਲਾਕੇ ਦੀ ਨਾਮਵਰ ਸੰਸਥਾ ਬਾਬਾ ਕੁੰਦਨ ਸਿੰਘ ਮੈਮੋਰੀਅਲ ਲਾਅ ਕਾਲਜ ਵਿਖੇ ਕਾਲਜ ਦੀ ਮੈਨੇਜਮੈਂਟ ਅਤੇ ਪਿ੍ੰਸੀਪਲ ਇੰਚਾਰਜ ਡਾ. ਮਧੂ ਸ਼ਰਮਾ ਦੀ ਯੋਗ ਅਗਵਾਈ ਵਿਚ ਅੰਬੇਡਕਰ ਜੈਅੰਤੀ ਮਨਾਈ ਗਈ | ਪੰਜਾਬ ਸਟੇਟ ਲੀਗਲ ਸਰਵਿਸਿਜ਼ ਅਥਾਰਿਟੀ ਪੰਜਾਬ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਮੋਗਾ ਅਤੇ ਕਾਲਜ ਦੇ ਐਨ.ਐਸ.ਐਸ. ਯੂਨਿਟ ਦੇ ਸਹਿਯੋਗ ਨਾਲ ਡਾ. ਭੀਮ ਰਾਓ ਅੰਬੇਡਕਰ ਦੀ ਜੈਅੰਤੀ ਮਨਾਈ ਗਈ | ਇਸ ਮੌਕੇ ਵਿਦਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਡਾ. ਮਧੂ ਸ਼ਰਮਾ ਨੇ ਕਿਹਾ ਕਿ ਡਾ. ਭੀਮ ਰਾਓ ਅੰਬੇਡਕਰ ਭਾਰਤੀ ਸੰਵਿਧਾਨ ਦੇ ਪਿਤਾਮਾ ਵਜੋਂ ਜਾਣੇ ਜਾਂਦੇ ਹਨ |

ਪਿਛਲੀ ਖ਼ਬਰ ਨੈਸ਼ਨਲ ਕਾਨਵੈਂਟ ਸਕੂਲ ਮੋਗਾ ਵਿਖੇ ਵਿਸਾਖੀ ਦੇ ਤਿਉਹਾਰ ਨੂੰ ਸਮਰਪਿਤ ਸਮਾਗਮ ਅਗਲੀ ਖ਼ਬਰ ਪੰਜਵੀਂ ਅਤੇ ਅੱਠਵੀਂ ਜਮਾਤ ਦਾ ਨਤੀਜਾ ਰਿਹਾ ਸ਼ਾਨਦਾਰ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।