16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਡਾ. ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਖੂਨਦਾਨ ਕੈਂਪ <br/>

ਅਜੀਤ ਡੈਸਕ 20-04-2026
ਬੱਧਨੀ ਕਲਾਂ, 19 ਅਪ੍ਰੈਲ (ਸੰਜੀਵ ਕੋਛੜ)-ਪਿੰਡ ਦੇ ਸਰਪੰਚ ਬੀਬੀ ਕਮਲਜੀਤ ਕੌਰ ਤੇ ਉਨ੍ਹਾਂ ਦੇ ਪਤੀ ਮਨਜਿੰਦਰ ਸਿੰਘ ਭਿੰਦਾ ਫ਼ੌਜੀ (ਉੱਘੇ ਸਮਾਜ ਸੇਵੀ) ਦੀ ਅਗਵਾਈ 'ਚ ਸ਼ਹੀਦ ਭਗਤ ਸਿੰਘ ਬਲੱਡ ਸੇਵਾ ਸੁਸਾਇਟੀ ਦੇ ਸਹਿਯੋਗ ਨਾਲ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਦੇ ਜਨਮ ਦਿਨ ਨੂੰ ਸਮਰਪਿਤ ਪਿੰਡ ਬੁੱਟਰ ਕਲਾਂ ਵਿਖੇ ਖੂਨਦਾਨ ਕੈਂਪ ਲਗਾਇਆ ਗਿਆ | ਇਸ ਦੌਰਾਨ ਮਿੱਤਲ ਹਸਪਤਾਲ ਮੋਗਾ ਦੀ ਟੀਮ ਨੇ ਖੂਨਦਾਨੀਆਂ ਤੋਂ 77 ਯੂਨਿਟ ਖੂਨ ਦੇ ਇਕੱਤਰ ਕੀਤੇ | ਇਸ ਸਮੇਂ ਵਿਸ਼ੇਸ਼ ਤੌਰ 'ਤੇ ਪਹੁੰਚੇ ਮਾਰਕੀਟ ਕਮੇਟੀ ਬੱਧਨੀ ਕਲਾਂ ਦੇ ਚੇਅਰਮੈਨ ਪਰਮਜੀਤ ਸਿੰਘ ਭੁੱਲਰ ਨੇ ਪਹੁੰਚੀਆਂ ਮੁੱਖ ਸ਼ਖਸੀਅਤਾਂ, ਖੂਨਦਾਨੀਆਂ ਤੇ ਸਹਿਯੋਗੀ ਸੱਜਣਾਂ ਦਾ ਧੰਨਵਾਦ ਕੀਤਾ | ਇਸ ਮੌਕੇ ਗੁਰਪ੍ਰੀਤ ਸਿੰਘ ਸਰਪੰਚ, ਜਗਤਾਰ ਸਿੰਘ ਕੂਨਰ ਸਰਪੰਚ, ਜਸਦੀਪ ਸਿੰਘ ਢੱੁਡੀਕੇ, ਹਰਜੀਤ ਸਿੰਘ ਸਰਪੰਚ ਮੀਨੀਆਂ, ਜਗਤਾਰ ਸਿੰਘ, ਰਾਣੀ ਕੌਰ ਪੰਚ, ਕੌਰਾ ਸਿੰਘ, ਜਗਸੀਰ ਸਿੰਘ ਪੰਚ, ਹਰਜਿੰਦਰ ਸਿੰਘ ਪੰਚ, ਸੁਖਬੀਰਪਾਲ ਸਿੰਘ, ਪ੍ਰਦੀਪ ਕੁਮਾਰ ਸੇਵਾ ਮੁਕਤ ਐਸ.ਡੀ.ਓ., ਡਾ. ਰਵੀ ਭੁੱਲਰ, ਧਰਮਪਾਲ ਸਿੰਘ, ਹਰੀ ਸਿੰਘ ਪੰਚ, ਜੀਤ ਸਿੰਘ ਪੰਚ, ਨਿਰਮਲ ਸਿੰਘ ਕਾਲਾ, ਚਮਕੌਰ ਸਿੰਘ ਪਾਲੀ, ਗੁਰਤੇਜ ਸਿੰਘ, ਭਵਨੀਤ ਸਿੰਘ ਬੰਟੀ, ਸੁਰਜੀਤ ਬਾਵਾ, ਜੋਗਿੰਦਰ ਸਿੰਘ ਖਾਲਸਾ, ਦਵਿੰਦਰ ਬੇਦੀ, ਜਰਨੈਲ ਸਿੰਘ, ਮੇਜਰ ਸਿੰਘ, ਕਮਲਜੀਤ ਸਿੰਘ, ਕੁਲਦੀਪ ਸਿੰਘ, ਦਿਲਪ੍ਰੀਤ ਸਿੰਘ, ਤੋਤਾ ਸਿੰਘ, ਸੁਖਦਰਸ਼ਨ ਸਿੰਘ ਦੌਧਰ, ਪਰਮਿੰਦਰ ਸਿੰਘ, ਅੰਮਿ੍ਤ ਖੋਸਾ, ਬਲਦੇਵ ਸਿੰਘ ਜੇ.ਈ., ਜੱਸਾ ਭੁੱਲਰ, ਕਸ਼ਮੀਰ ਸਿੰਘ, ਮਾ. ਰਿੱਕੀ, ਡਾ. ਰਜਿੰਦਰ ਸਿੰਘ, ਅਰਸ਼, ਮਸਤਾਨ ਸਿੰਘ, ਤੇਜਵਿੰਦਰ ਸਿੰਘ, ਚਰਨਜੀਤ ਸਿੰਘ, ਮੀਤਾ ਮੋਮੀ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਅਪੰਗਤਾ ਵੀ ਸਫਲਤਾ ਵਿਚ ਰੁਕਾਵਟ ਨਹੀਂ ਬਣ ਸਕਦੀ ਅਗਲੀ ਖ਼ਬਰ ਬਰਜਿੰਦਰ ਸਿੰਘ ਬਰਾੜ ਖੋਸਾ ਕੋਟਲਾ ਦੇ ਗੁਰਦੁਆਰਾ ਸਾਹਿਬ ਵਿਖੇ ਸਾਥੀਆਂ ਸਮੇਤ ਹੋਏ ਨਤਮਸਤਕ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।