16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਨੱਥੂਵਾਲਾ ਨਵਾਂ ਪਾਸਾ ਦੀ ਪੰਚਾਇਤ ਵਲੋਂ ਮੁੱਖ ਮੰਤਰੀ ਦਾ ਧੰਨਵਾਦ <br/>

ਅਜੀਤ ਡੈਸਕ 20-04-2026
ਨੱਥੂਵਾਲਾ ਗਰਬੀ, 19 ਅਪ੍ਰੈਲ (ਨਵਦੀਪ ਸਿੰਘ)-ਪਿੰਡ ਨੱਥੂਵਾਲਾ ਨਵਾਂ ਪਾਸਾ ਦੇ ਸਰਪੰਚ ਨਿਰਵੈਰ ਸਿੰਘ ਅਤੇ ਸਮੂਹ ਪੰਚਾਇਤ ਵਲੋਂ ਪਿੰਡ ਵਿਚ ਰਹਿੰਦੀ ਸੜਕ ਜੋ ਕਿ ਹੁਣ 18 ਫੁੱਟ ਮਨਜ਼ੂਰ ਹੋ ਕੇ ਬਣਨ ਲੱਗੀ ਹੈ, ਨੂੰ ਲੈ ਕੇ ਮੁੱਖ ਮੰਤਰੀ ਪੰਜਾਬ ਭਗਵੰਤ ਮਾਨ ਦਾ ਧੰਨਵਾਦ ਕੀਤਾ ਤੇ ਕਿਹਾ ਕਿ ਸਮੂਹ ਪਿੰਡ ਨਿਵਾਸੀਆਂ ਅਤੇ ਇਥੋਂ ਲੰਘਣ ਵਾਲਿਆ ਨੂੰ ਬਹੁਤ ਸੌਖਾ ਹੋ ਜਾਵੇਗਾ | ਇਸ ਸਮੇਂ ਅਵਤਾਰ ਸਿੰਘ, ਦਵਿੰਦਰ ਸਿੰਘ, ਰੇਸ਼ਮ ਸਿੰਘ ਫ਼ੌਜੀ, ਨਰਿੰਦਰ ਸਿੰਘ, ਬਲਜੀਤ ਸਿੰਘ, ਚਮਕੌਰ ਸਿੰਘ, ਰੇਸ਼ਮ ਸਿੰਘ, ਬੱਬੂ ਸਿੰਘ, ਛਿੰਦਰ ਸਿੰਘ, ਅਮਰੀਕ ਸਿੰਘ ਅਤੇ ਬੱਬੂ ਸਿੰਘ ਆਦਿ ਹਾਜ਼ਰ ਸਨ |

ਪਿਛਲੀ ਖ਼ਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੰਬਰਦਾਰਾਂ ਨਾਲ ਕੀਤਾ ਹੋਇਆ ਵਾਅਦਾ ਪੂਰਾ ਕਰਨ-ਨੰਬਰਦਾਰ ਯੂਨੀਅਨ <br/> ਅਗਲੀ ਖ਼ਬਰ ਅਪੰਗਤਾ ਵੀ ਸਫਲਤਾ ਵਿਚ ਰੁਕਾਵਟ ਨਹੀਂ ਬਣ ਸਕਦੀ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।