16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਨਵੇਂ ਸੈਸ਼ਨ ਨਾਲ ਕਰੀਅਰ ਜ਼ੋਨ ਮੋਗਾ ਵਿਚ ਵਿਦਿਆਰਥੀਆਂ ਦਾ ਵੱਡਾ ਉਤਸ਼ਾਹ <br/>

ਅਜੀਤ ਡੈਸਕ 20-04-2026
ਮੋਗਾ, 19 ਅਪ੍ਰੈਲ (ਸੁਰਿੰਦਰਪਾਲ ਸਿੰਘ)-ਕਰੀਅਰ ਜ਼ੋਨ ਮੋਗਾ ਆਈਲਟਸ ਤੇ ਪੀ.ਟੀ.ਈ. ਲਈ ਮਸ਼ਹੂਰ ਤੇ ਪੁਰਾਣੀ ਸੰਸਥਾ ਹੈ ਜਿਸ ਨੇ ਆਪਣੀਆਂ ਕਈ ਸਫਲਤਾਵਾਂ ਨਾਲ ਮੋਗਾ ਵਿਚ ਆਪਣਾ ਨਾਂਅ ਬਣਾਇਆ ਹੈ | ਪਰਮਿੰਦਰ ਸਿੰਘ ਗਰੋਵਰ ਨੇ ਦੱਸਿਆ ਕਿ ਸਾਡੇ ਪਿਛਲੇ ਸੈਸ਼ਨ ਦੇ ਸਟੂਡੈਂਟਾਂ ਨੇ ਆਈਲਟਸ ਤੇ ਪੀ.ਟੀ.ਈ. ਵਿਚੋਂ 7 ਤੋਂ ਵਧੇਰੇ ਬੈਂਡ ਸਕੋਰ ਲੈ ਕੇ ਸੰਸਥਾ ਦਾ ਨਾਂਅ ਰੌਸ਼ਨ ਕੀਤਾ ਹੈ | ਸੰਸਥਾ ਵਿਚ ਨਵੇਂ ਸੈਸ਼ਨ ਦੀ ਸ਼ੁਰੂਆਤ ਧੂਮਧਾਮ ਨਾਲ ਕੀਤੀ ਗਈ | ਇਸ ਮੌਕੇ ਸੈਂਟਰ ਦੇ ਪ੍ਰਬੰਧਕਾਂ ਨੇ ਵਿਦਿਆਰਥੀਆਂ ਦਾ ਸਵਾਗਤ ਕੀਤਾ ਤੇ ਉਨ੍ਹਾਂ ਨੂੰ ਭਵਿੱਖ ਲਈ ਪ੍ਰੇਰਿਤ ਕੀਤਾ | ਨਵੇਂ ਸੈਸ਼ਨ ਵਿਚ ਵਿਦਿਆਰਥੀਆਂ ਨੂੰ ਆਧੁਨਿਕ ਸਿਖਲਾਈ ਤੇ ਨਵੀਆਂ ਤਕਨੀਕਾਂ ਨਾਲ ਜਾਣੂੰ ਕਰਵਾਇਆ ਜਾਵੇਗਾ | ਸੈਂਟਰ ਵਲੋਂ ਦੱਸਿਆ ਗਿਆ ਕਿ ਇਸ ਵਾਰ ਹੋਰ ਵਧੀਆ ਸੁਵਿਧਾਵਾਂ ਤੇ ਕੋਰਸ ਲਾਂਚ ਕੀਤੇ ਗਏ ਹਨ ਤਾਂ ਜੋ ਵਿਦਿਆਰਥੀ ਆਪਣੇ ਟੀਚਿਆਂ ਨੂੰ ਹਾਸਲ ਕਰ ਸਕਣ | ਵਿਦਿਆਰਥੀਆਂ ਵਿਚ ਨਵੇਂ ਸੈਸ਼ਨ ਨੂੰ ਲੈ ਕੇ ਕਾਫ਼ੀ ਉਤਸ਼ਾਹ ਪਾ ਰਿਹਾ ਹੈ ਤੇ ਹਰ ਰੋਜ਼ ਅਨੇਕਾਂ ਵਿਦਿਆਰਥੀ ਆਈਲਟਸ ਵਿਚ ਦਾਖ਼ਲਾ ਲੈ ਰਹੇ ਹਨ |

ਪਿਛਲੀ ਖ਼ਬਰ ਨੈਸ਼ਨਲ ਲੈਵਲ ਚਿੱਤਰਕਾਰੀ ਮੁਕਾਬਲੇ 'ਚ ਦਿੱਲੀ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ <br/> ਅਗਲੀ ਖ਼ਬਰ ਮੁਲਾਜ਼ਮ ਤੇ ਪੈਨਸ਼ਨਰਜ਼ ਸਾਂਝਾ ਫ਼ਰੰਟ ਮੋਗਾ ਵਲੋਂ ਮਈ ਦਿਨ ਸਾਂਝੇ ਤੌਰ 'ਤੇ ਮਨਾਉਣ ਦਾ ਫ਼ੈਸਲਾ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।