16-10-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-04-2026

ਨੈਸ਼ਨਲ ਲੈਵਲ ਚਿੱਤਰਕਾਰੀ ਮੁਕਾਬਲੇ 'ਚ ਦਿੱਲੀ ਕਾਨਵੈਂਟ ਸਕੂਲ ਦੇ ਵਿਦਿਆਰਥੀਆਂ ਨੇ ਮਾਰੀਆਂ ਮੱਲਾਂ <br/>

ਅਜੀਤ ਡੈਸਕ 20-04-2026
ਫਤਿਹਗੜ੍ਹ ਪੰਜਤੂਰ, 19 ਅਪ੍ਰੈਲ (ਜਸਵਿੰਦਰ ਸਿੰਘ ਪੋਪਲੀ)-ਨੈਸ਼ਨਲ ਅਕੈਡਮੀ ਫੋਰ ਆਰਟ ਐਜੂਕੇਸ਼ਨ ਵਲੋਂ ਨੈਸ਼ਨਲ ਪੱਧਰ ਉੱਪਰ ਗਰੀਨ ਇੰਡੀਆ ਮਿਸ਼ਨ ਦੇ ਤਹਿਤ ਚਿੱਤਰਕਾਰੀ ਪ੍ਰਤੀਯੋਗਤਾ ਕਰਵਾਈ ਗਈ¢ ਇਸ ਪ੍ਰਤੀਯੋਗਤਾ ਵਿਚ ਭਾਰਤ ਰਾਜ ਦੇ ਵੱਖ-ਵੱਖ ਸਕੂਲਾਂ ਵਲੋਂ ਭਾਗ ਲਾਇਆ ਗਿਆ¢ ਇਸ ਪ੍ਰਤੀਯੋਗਤਾ ਵਿਚ ਦਿੱਲੀ ਕਾਨਵੈਂਟ ਸਕੂਲ ਦੇ ਵਿਦਿਆਰਥੀ ਗੁਰਲੀਨ ਕੌਰ ਪਹਿਲੀ ਜਮਾਤ, ਸਰਗੁਣ ਕੌਰ ਛੇਵੀਂ ਜਮਾਤ ਦੀ ਵਿਦਿਆਰਥਣ ਨੇ ਪਹਿਲਾ ਸਥਾਨ ਹਾਸਲ ਕਰਕੇ ਸਕੂਲ ਦਾ ਨਾਂਅ ਰੌਸ਼ਨ ਕੀਤਾ¢ ਇਸ ਮੌਕੇ ਚੇਅਰਮੈਨ ਬਲਜੀਤ ਸਿੰਘ, ਪ੍ਰਧਾਨ ਬਲਵਿੰਦਰ ਸਿੰਘ ਅਤੇ ਪਿ੍ੰਸੀਪਲ ਮੈਡਮ ਨਮਰਤਾ ਭੱਲਾ ਦੁਆਰਾ ਜੇਤੂ ਵਿਦਿਆਰਥੀਆਂ ਨੂੰ ਸਨਮਾਨ ਦੇ ਕੇ ਹੌਸਲਾ ਅਫਜਾਈ ਕੀਤੀ ਗਈ | ਇਹ ਵੀ ਨਿਸ਼ਚਿਤ ਕੀਤਾ ਗਿਆ ਕਿ ਅੱਗੇ ਆਉਣ ਵਾਲੇ ਸਮੇਂ ਦੇ ਵਿਚ ਵੀ ਸਕੂਲ ਵਲੋਂ ਵੱਖ-ਵੱਖ ਪ੍ਰਤੀਯੋਗਤਾਵਾਂ ਕਰਵਾਈਆਂ ਜਾਣਗੀਆਂ |

ਪਿਛਲੀ ਖ਼ਬਰ ਗਣਿਤ ਵਿਭਾਗ ਵਲੋਂ 'ਮੁਢਲੇ ਗਣਿਤ' ਵਿਸ਼ੇ 'ਤੇ ਵਰਕਸ਼ਾਪ <br/> ਅਗਲੀ ਖ਼ਬਰ ਨਵੇਂ ਸੈਸ਼ਨ ਨਾਲ ਕਰੀਅਰ ਜ਼ੋਨ ਮੋਗਾ ਵਿਚ ਵਿਦਿਆਰਥੀਆਂ ਦਾ ਵੱਡਾ ਉਤਸ਼ਾਹ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।