18-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-04-2026

ਧਾਰਮਿਕ ਗ੍ਰੰਥਾਂ ਦੀ ਬੇਅਦਬੀ ਸੰਬੰਧੀ ਬਣਾਏ ਗਏ ਕਾਨੂੰਨ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇ-ਸੁਖਾਨੰਦ <br/>

ਅਜੀਤ ਡੈਸਕ 21-04-2026
ਠੱਠੀ ਭਾਈ, 20 ਅਪ੍ਰੈਲ (ਜਗਰੂਪ ਸਿੰਘ ਮਠਾੜੂ)- ਸਾਬਕਾ ਪੰਚਾਇਤ ਮੈਂਬਰ ਲਖਵਿੰਦਰ ਕੁਮਾਰ ਸੁਖਾਨੰਦ ਨੇ ਬੇਅਦਬੀ ਮਾਮਲਿਆਂ ਲਈ ਸਰਕਾਰ ਦੁਆਰਾ ਬਣਾਏ ਗਏ ਨਵੇਂ ਕਾਨੂੰਨ ਦੀ ਖੁੱਲ੍ਹ ਕੇ ਸ਼ਲਾਘਾ ਕੀਤੀ | ਉਨ੍ਹਾਂ ਪੈੱ੍ਰਸ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਰਕਾਰ ਦਾ ਇਹ ਫ਼ੈਸਲਾ ਬਹੁਤ ਹੀ ਸ਼ਲਾਘਾਯੋਗ ਹੈ | ਲਖਵਿੰਦਰ ਕੁਮਾਰ ਸੁਖਾਨੰਦ ਨੇ ਕਿਹਾ ਕਿ ਸਰਕਾਰ ਨੂੰ ਇਹ ਕਾਨੂੰਨ ਸਖ਼ਤੀ ਨਾਲ ਲਾਗੂ ਕਰਨਾ ਚਾਹੀਦਾ ਹੈ, ਤਾਂ ਜੋ ਭਵਿੱਖ ਵਿਚ ਕਿਸੇ ਵੀ ਧਾਰਮਿਕ ਗ੍ਰੰਥ ਨਾਲ ਛੇੜਛਾੜ ਕਰਨ ਵਾਲਿਆਂ ਨੂੰ ਸਖ਼ਤ ਕਾਰਵਾਈ ਦਾ ਸਾਹਮਣਾ ਕਰਨਾ ਪਵੇ | ਉਨ੍ਹਾਂ ਨੇ ਇਹ ਵੀ ਉਮੀਦ ਜਤਾਈ ਕਿ ਇਸ ਤਰ੍ਹਾਂ ਦੇ ਕਦਮ ਧਾਰਮਿਕ ਸਤਿਕਾਰ ਦੀ ਰੱਖਿਆ ਵਿਚ ਮਦਦਗਾਰ ਸਾਬਤ ਹੋਣਗੇ |

ਪਿਛਲੀ ਖ਼ਬਰ ਟੀ.ਬੀ. ਤੋਂ ਡਰਨ ਦੀ ਲੋੜ ਨਹੀਂ ਸਗੋਂ ਸਮੇਂ ਸਿਰ ਇਲਾਜ ਜ਼ਰੂਰੀ-ਸਿਵਲ ਸਰਜਨ ਅਗਲੀ ਖ਼ਬਰ ਬੁੱਧ ਸਿੰਘ ਵਾਲਾ ਵਿਖੇ ਧਰਮਸ਼ਾਲਾ ਦਾ ਲੈਂਟਰ ਪਾਇਆ <br/>

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।