29-11-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-05-2026

ਫ਼ਸਟ ਚੁਆਇਸ ਆਈਲਟਸ ਸੈਂਟਰ ਬਾਘਾ ਪੁਰਾਣਾ ਨੇ ਪੰਦਰਾਂ ਦਿਨਾਂ 'ਚ ਲਗਵਾਇਆ ਯੂ.ਕੇ. ਦਾ ਵਿਜ਼ਟਰ ਵੀਜ਼ਾ

ਅਜੀਤ ਡੈਸਕ 07-05-2026
ਬਾਘਾ ਪੁਰਾਣਾ, 6 ਮਈ (ਗੁਰਮੀਤ ਸਿੰਘ ਮਾਣੂੰਕੇ)-ਸਥਾਨਕ ਸ਼ਹਿਰ ਅੰਦਰ ਕੋਟਕਪੂਰਾ ਰੋਡ 'ਤੇ ਬੱਸ ਸਟੈਂਡ ਦੇ ਸਾਹਮਣੇ ਸਥਿਤ ਫ਼ਸਟ ਚੁਆਇਸ ਆਈਲਟਸ ਸੈਂਟਰ ਜੋ ਵਿਦੇਸ਼ ਜਾਣ ਵਿਦਿਆਰਥੀਆਂ ਦੀ ਪਹਿਲੀ ਪਸੰਦ ਬਣ ਚੁੱਕਾ ਹੈ | ਇਸ ਸੰਸਥਾ ਦੇ ਚੇਅਰਮੈਨ ਗੁਰਪਿਆਰ ਸਿੰਘ ਗਿੱਲ ਨੇ ਦੱਸਿਆ ਕਿ ਸੰਸਥਾ ਦਾ ਵਿਦਿਆਰਥੀਆਂ ਨੂੰ ਕੈਨੇਡਾ, ਨਿਊਜ਼ੀਲੈਂਡ, ਆਸਟ੍ਰੇਲੀਆ ਤੋਂ ਇਲਾਵਾ ਯੂਰਪ ਦੇ ਵੱਖ-ਵੱਖ ਦੇਸ਼ਾਂ 'ਚ ਭੇਜਣ ਦੇ ਲੰਮੇ ਤਜਰਬੇ ਤਹਿਤ ਅੰਮਿ੍ਤਪਾਲ ਸਿੰਘ ਰਣੋਤੇ ਵਾਸੀ ਵੈਰੋਕੇ ਦਾ ਪਤਨੀ ਕਨਵੋਕੇਸ਼ਨ ਲਈ ਸਿਰਫ਼ 15 ਦਿਨਾਂ 'ਚ ਯੂ.ਕੇ. ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ ਗਿਆ | ਇਸ ਮੌਕੇ ਉਨ੍ਹਾਂ ਅੰਮਿ੍ਤਪਾਲ ਸਿੰਘ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ ਸੰਸਥਾ ਵਲੋਂ ਵਿਜ਼ਟਰ ਵੀਜ਼ਾ, ਸਪਾਊਸ ਵੀਜ਼ਾ, ਸਟੱਡੀ ਗੈਪ ਤੇ ਰੀਫ਼ਿਊਜ਼ਲ ਕੇਸ ਕਾਰਨ ਘਰ ਬੈਠੇ ਨਿਰਾਸ਼ ਵਿਦਿਆਰਥੀ ਵੀ ਫ਼ਸਟ ਚੁਆਇਸ ਆਈਲਟਸ ਸੈਂਟਰ ਬਾਘਾ ਪੁਰਾਣਾ ਰਾਹੀਂ ਆਪਣੇ ਸੁਪਨੇ ਪੂਰੇ ਕਰਕੇ ਆਪਣਾ ਭਵਿੱਖ ਸੁਨਹਿਰੀ ਬਣਾ ਰਹੇ ਹਨ |
ਪਿਛਲੀ ਖ਼ਬਰ ਮੋਗਾ ਕ੍ਰਿਕਟ ਅੰਡਰ-23 ਨੇ ਫ਼ਰੀਦਕੋਟ ਨੂੰ ਹਰਾਇਆ <br/> ਅਗਲੀ ਖ਼ਬਰ ਟੀ.ਐਲ.ਐਫ. ਸਕੂਲ ਦੇ ਛੋਟੇ ਵਿਦਿਆਰਥੀ 'ਮੁਫ਼ਤ ਖੇਡ ਰਾਹੀਂ ਤਣਾਅ-ਮੁਕਤ ਵਾਤਾਵਰਨ ਦਾ ਆਨੰਦ ਮਾਣਦੇ ਹਨ- ਚੇਅਰਮੈਨ ਇੰਜੀਨ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।