08-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-08-2026

ਪੰਜਾਬ ਦੀ ਸਿੱਖਿਆ ਕ੍ਰਾਂਤੀ ਬਾਰੇ ਵਿਧਾਨ ਸਭਾ ਵਿਚ ਬੋਲਣ ਦਾ ਮੌਕਾ ਮਿਲਣਾ ਮੇਰੇ ਲਈ ਮਾਣ ਦੀ ਗੱਲ- ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ

ਮੋਗਾ, 7 ਅਗਸਤ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਆਈਲਟਸ ਅਤੇ ਪੀ. ਟੀ.

ਪੰਜਾਬ ਦੀ ਸਿੱਖਿਆ ਕ੍ਰਾਂਤੀ ਬਾਰੇ ਵਿਧਾਨ ਸਭਾ ਵਿਚ ਬੋਲਣ ਦਾ ਮੌਕਾ ਮਿਲਣਾ ਮੇਰੇ ਲਈ ਮਾਣ ਦੀ ਗੱਲ- ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ 08-08-2026
ਮੋਗਾ, 7 ਅਗਸਤ (ਸੁਰਿੰਦਰਪਾਲ ਸਿੰਘ)-ਮੈਕਰੋ ਗਲੋਬਲ ਆਈਲਟਸ ਅਤੇ ਪੀ.ਟੀ.ਈ. ਕੋਚਿੰਗ ਦੇ ਖੇਤਰ ਵਿਚ ਵਿਦਿਆਰਥੀਆਂ ਨੂੰ ਉਚ ਪੱਧਰੀ ਸਿਖਲਾਈ ਅਤੇ ਸਹੀ ਮਾਰਗ ਦਰਸ਼ਨ ਪ੍ਰਦਾਨ ਕਰ ਰਿਹਾ ਹੈ। ਸੰਸਥਾ ਦੇ ਡਾਇਰੈਕਟਰ ਗੁਰਮਿਲਾਪ ਸਿੰਘ ਡੱਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੰਸਥਾ ਦਾ ਮੁੱਖ ਮਕਸਦ ਵਿਦਿਆਰਥੀਆਂ ਨੂੰ ਵਿਦੇਸ਼ੀ ਸਿੱਖਿਆ ਲਈ ਯੋਗ ਬਣਾਉਣਾ ਅਤੇ ਉਨ੍ਹਾਂ ਨੂੰ ਭਰੋਸੇਯੋਗ ਸੇਵਾਵਾਂ ਪ੍ਰਦਾਨ ਕਰਨਾ ਹੈ। ਉਨ੍ਹਾਂ ਕਿਹਾ ਕਿ ਆਈਲਟਸ ਤੇ ਪੀ.ਈ.ਈ. ਦੀ ਤਿਆਰੀ ਲਈ ਰੀਡਿੰਗ, ਰਾਈਟਿੰਗ, ਲਿਸਨਿੰਗ ਅਤੇ ਸਪੀਕਿੰਗ ਦੇ ਹਰ ਮਡੀਊਲ ‘ਤੇ ਵਿਸ਼ੇਸ਼ ਧਿਆਨ ਦਿੱਤਾ ਜਾਂਦਾ ਹੈ। ਤਜਰਬੇਕਾਰ ਫੈਕਲਟੀ ਵਲੋਂ ਵਿਦਿਆਰਥੀਆਂ ਨੂੰ ਪ੍ਰੈਕਟੀਕਲ ਟਰੇਨਿੰਗ, ਨਿਯਮਿਤ ਮੌਕ ਟੈੱਸਟ ਅਤੇ ਵਿਅਕਤੀਗਤ ਗਾਈਡੈਂਸ ਮੁਹੱਈਆ ਕਰਵਾਈ ਜਾਂਦੀ ਹੈ। ਸੰਸਥਾ ਦੇ ਡਾਇਰੈਕਟਰ ਗੁਰਮਿਲਾਪ ਸਿੰਘ ਡੱਲਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਈਟਾ ਲਾਇਸੈਂਸ ਪ੍ਰਾਪਤ ਹੋਣ ਕਰਕੇ ਸੰਸਥਾ ਵਲੋਂ ਏਅਰ ਟਿਕਟਾਂ ਦੀ ਬੁਕਿੰਗ ਦੀ ਸਹੂਲਤ ਵੀ ਉਪਲਬਧ ਹੈ, ਜਿਸ ਨਾਲ ਵਿਦਿਆਰਥੀਆਂ ਅਤੇ ਯਾਤਰੀਆਂ ਨੂੰ ਇਕੋ ਛੱਤ ਹੇਠ ਕਈ ਸੇਵਾਵਾਂ ਮਿਲ ਰਹੀਆਂ ਹਨ। ਇਸ ਤੋ ਇਲਾਵਾ ਮੈਕਰੋ ਗਲੋਬਲ ਵਲੋਂ ਸਟੱਡੀ ਵੀਜ਼ਾ, ਸੁਪਰ ਵੀਜ਼ਾ ਅਤੇ ਵਿਜ਼ਟਰ ਵੀਜ਼ਾ ਸਬੰਧੀ ਵੀ ਮਾਹਿਰ ਸਲਾਹ ਦਿੱਤੀ ਜਾਂਦੀ ਹੈ। ਜੇਕਰ ਕਿਸੇ ਵਿਦਿਆਰਥੀ ਦੀ ਫਾਈਲ ਕਿਸੇ ਹੋਰ ਏਜੰਟ ਕੋਲ ਰੀਫਿਊਜ਼ ਹੋ ਚੁੱਕੀ ਹੈ ਤਾਂ ਉਹ ਵੀ ਆਪਣੇ ਦਸਤਾਵੇਜ਼ਾਂ ਸਮੇਤ ਮੈਕਰੋ ਗਲੋਬਲ ਦਫ਼ਤਰ ਵਿਚ ਮਿਲ ਕੇ ਸਹੀ ਸਲਾਹ ਲੈ ਸਕਦੇ ਹਨ।
ਪਿਛਲੀ ਖ਼ਬਰ ਬਾਪੂ ਠੇਕੇਦਾਰ ਬਸੰਤ ਸਿੰਘ ਦੀ ਅੰਤਿਮ ਅਰਦਾਸ ਮੌਕੇ ਵੱਡੀ ਗਿਣਤੀ ’ਚ ਸੰਗਤਾਂ ਨੇ ਭੇਟ ਕੀਤੀ ਸ਼ਰਧਾਂਜਲੀ ਬੁਲਾਰਿਆਂ ਨੇ ਇਮਾ... ਅਗਲੀ ਖ਼ਬਰ ਐੱਸ.ਡੀ. ਸਕੂਲ ਵਿਖੇ ਤੀਆਂ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।