09-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-08-2026

ਜ਼ੀ ਐਜੂਕੇਸ਼ਨ ਧਰਮਕੋਟ ਨੇ ਲਗਵਾਇਆ ਅੰਮ੍ਰਿਤਪਾਲ ਸਿੰਘ ਦਾ ਯੂ.ਕੇ. ਦਾ ਵਿਜ਼ਟਰ ਵੀਜ਼ਾ

ਧਰਮਕੋਟ, 8 ਅਗਸਤ (ਪਰਮਜੀਤ ਸਿੰਘ)-ਜੀ ਐਜੂਕੇਸ਼ਨ ਧਰਮਕੋਟ ਸੰਸਥਾ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਲੋਕਾਂ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ। ਇਸੇ ਤਹਿਤ ਹੀ ਸੰਸਥਾ ਵਲੋਂ ਅੰਮ੍ਰਿਤਪਾਲ ਸਿੰਘ ਹੈਪੀ ਵਾਸੀ ਸ਼ਾਹਕੋਟ ਦਾ ਯੂ.

ਅਜੀਤ ਡੈਸਕ 09-08-2026
ਧਰਮਕੋਟ, 8 ਅਗਸਤ (ਪਰਮਜੀਤ ਸਿੰਘ)-ਜੀ ਐਜੂਕੇਸ਼ਨ ਧਰਮਕੋਟ ਸੰਸਥਾ ਵੱਖ-ਵੱਖ ਦੇਸ਼ਾਂ ਦੇ ਵੀਜ਼ੇ ਲਗਵਾ ਕੇ ਲੋਕਾਂ ਦੇ ਸੁਪਨਿਆਂ ਨੂੰ ਸਾਕਾਰ ਕਰ ਰਹੀ ਹੈ। ਇਸੇ ਤਹਿਤ ਹੀ ਸੰਸਥਾ ਵਲੋਂ ਅੰਮ੍ਰਿਤਪਾਲ ਸਿੰਘ ਹੈਪੀ ਵਾਸੀ ਸ਼ਾਹਕੋਟ ਦਾ ਯੂ.ਕੇ. ਦਾ ਵਿਜ਼ਟਰ ਵੀਜ਼ਾ ਲਗਵਾ ਕੇ ਦਿੱਤਾ ਹੈ। ਸੰਸਥਾ ਦੀ ਡਾਇਰੈਕਟਰ ਹਰਪ੍ਰੀਤ ਕੌਰ ਅਰੋੜਾ ਅਤੇ ਅਮਰਿੰਦਰ ਸਿੰਘ ਸੈਂਡੀ ਨੇ ਕਿਹਾ ਕਿ ਵਿਦੇਸ਼ ਵਿਚ ਘੁੰਮਣ ਫਿਰਨ ਪੜ੍ਹਾਈ ਕਰਨ ਦੇ ਚਾਹਵਾਨ ਕਿਸੇ ਵੀ ਵਿਦਿਆਰਥੀ ਤੇ ਮਾਪਿਆਂ ਨੂੰ ਨਿਰਾਸ਼ ਹੋਣ ਦੀ ਲੋੜ ਨਹੀਂ ਹੈ, ਕਿਉਂਕਿ ਸੰਸਥਾ ਵਲੋਂ ਬਹੁਤ ਹੀ ਵਧੀਆ ਤਰੀਕੇ ਨਾਲ ਫਾਈਲ ਤਿਆਰ ਕੀਤੀ ਜਾਂਦੀ ਹੈ ਤੇ ਵਧੀਆ ਤਰੀਕੇ ਨਾਲ ਤਿਆਰ ਕੀਤੇ ਕੇਸ ਨਾਲ ਕਿਸੇ ਨੂੰ ਵੀਜ਼ਾ ਲਗਵਾਉਣ ਵਿਚ ਮੁਸ਼ਕਿਲ ਨਹੀਂ ਆਉਂਦੀ। ਉਨ੍ਹਾਂ ਦੱਸਿਆ ਕਿ ਸੰਸਥਾ ਵਲੋਂ ਧੜਾ ਧੜ ਵੀਜ਼ੇ ਲਗਵਾਏ ਜਾ ਰਹੇ ਹਨ ਤੇ ਇਹ ਵੀਜ਼ਾ ਸਿਰਫ਼ ਛੇ ਦਿਨਾਂ ਵਿਚ ਆਇਆ ਹੈ। ਉਨ੍ਹਾਂ ਨੇ ਅੰਮ੍ਰਿਤਪਾਲ ਸਿੰਘ ਹੈਪੀ ਨੂੰ ਵੀਜ਼ਾ ਸੌਂਪਦਿਆਂ ਵਧਾਈ ਦਿੱਤੀ ਅਤੇ ਚੰਗੇ ਭਵਿੱਖ ਦੀ ਕਾਮਨਾ ਵੀ ਕੀਤੀ। ਉਨ੍ਹਾਂ ਦੱਸਿਆ ਕਿ ਸੰਸਥਾ ਦੀ ਇੱਕੋ ਛੱਤ ਹੇਠ ਹਵਾਈ ਟਿਕਟਾਂ, ਵੈਸਟਰਨ ਯੂਨੀਅਨ, ਆਈਲਟਸ, ਇਮੀਗ੍ਰੇਸ਼ਨ, ਪੀ.ਟੀ.ਈ., ਇੰਡੋ-ਕੈਨੇਡੀਅਨ ਬੱਸ ਬੁਕਿੰਗ ਅਤੇ ਪਾਸਪੋਰਟ ਅਪਲਾਈ ਦੀ ਸੁਵਿਧਾ ਵੀ ਦਿੱਤੀ ਜਾ ਰਹੀ ਹੈ। ਇਸ ਮੌਕੇ ਉਨ੍ਹਾਂ ਨਾਲ ਅਮਰਿੰਦਰ ਸਿੰਘ ਸੈਂਡੀ, ਮਨਜੋਤ ਕੌਰ, ਗੁਰਪ੍ਰੀਤ ਸਿੰਘ ਮਨੀ, ਸਿਮਰਜੀਤ ਕੌਰ ਤੋਂ ਇਲਾਵਾ ਸੰਸਥਾ ਦਾ ਸਮੁੱਚਾ ਸਟਾਫ਼ ਹਾਜ਼ਰ ਸੀ।
ਪਿਛਲੀ ਖ਼ਬਰ ਗੋਲਡਨ ਐਜੂਕੇਸ਼ਨਲ ਸੰਸਥਾ ਦੇ ਆ ਰਹੇ ਨੇ ਲਗਾਤਾਰ ਵੀਜ਼ੇ ਅਗਲੀ ਖ਼ਬਰ ਰੋਟਰੀ ਕਲੱਬ ਮੋਗਾ ਸਿਟੀ ਵਲੋਂ ਰਮੇਸ਼ ਸਿੰਗਲਾ ਅਸਿਸਟੈਂਟ ਗਵਰਨਰ ਰੋਟਰੀ ਸਨਮਾਨਿਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।