19-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-08-2026

ਸ਼੍ਰੋਮਣੀ ਅਕਾਲੀ ਦਲ (ਬ) ਦੇ ਯੂਥ ਵਿੰਗ ਪੰਜਾਬ ’ਚ ਹਲਕਾ ਨਿਹਾਲ ਸਿੰਘ ਵਾਲਾ ’ਚੋਂ ਸਰਗਰਮ ਆਗੂਆਂ ਨੂੰ ਮਿਲੀਆਂ ਅਹਿਮ ਜ਼ਿੰਮੇਵਾਰੀਆਂ

ਨਿਹਾਲ ਸਿੰਘ ਵਾਲਾ, 18 ਅਗਸਤ (ਸੁਖਦੇਵ ਸਿੰਘ ਖਾਲਸਾ)-ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰੇਦਸ਼ਾਂ ਤਹਿਤ ਯੂਥ ਅਕਾਲੀ ਦਲ (ਬ) ਪੰਜਾਬ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਪਾਰਟੀ ਦੇ ਯੂਥ ਕੇਡਰ ਨੂੰ ਹੋਰ ਮਜ਼ਬੂਤ ਬਣਾਉਣ ਲਈ ਹਲਕਾ ਨਿਹਾਲ ਸਿੰਘ ਵਾਲਾ ਤੋਂ ਅਕਾਲੀ ਦਲ ਦੇ ਸਰਗਰਮ ਆਗੂਆਂ ਨੂੰ ਯੂਥ ਵਿੰਗ ਦੇ ਕੌਮੀ ਜਥੇਬੰਦਕ ਢਾਂਚੇ ’ਚ ਅਹਿਮ ਜ਼ਿੰਮੇਵਾਰੀਆਂ ਦੇ ਕੇ ਹਲਕਾ ਨਿਹਾਲ ਸਿੰਘ ਵਾਲਾ ਦਾ ਮਾਣ ਵਧਾਇਆ ਹੈ| ਹਲਕਾ ਨਿਹਾਲ ਸਿੰਘ ਵਾਲਾ ਦੇ ਪਾਰਟੀ ਲਈ ਮਿਹਨਤ ਕਰਨ ਵਾਲੇ ਨੌਜਵਾਨ ਸਰਗਰਮ ਆਗੂਆਂ ਯੂਥ ਵਿੰਗ ਪੰਜਾਬ ’ਚ ਅਹਿਮ ਜ਼ਿੰਮੇਵਾਰੀਆਂ ਮਿਲਣ ’ਤੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਮਿਹਨਤ, ਲਗਨ ਅਤੇ ਪਾਰਟੀ ਪ੍ਰਤੀ ਵਫਾਦਾਰੀ ਨੂੰ ਦੇਖਦਿਆਂ ਹਰਮਨਜੀਤ ਸਿੰਘ ਬਰਾੜ ਦੀਦਾਰੇਵਾਲਾ ਨੂੰ ਯੂਥ ਵਿੰਗ ਅਕਾਲੀ ਦਲ (ਬ) ਪੰਜਾਬ ਦਾ ਸੀਨੀਅਰ ਮੀਤ, ਸਾਬਕਾ ਸਰਪੰਚ ਅਮਰਿੰਦਰ ਸਿੰਘ ਸੈਦੋਕੇ ਨੂੰ ਕੌਮੀ ਸੀਨੀਅਰ ਮੀਤ ਪ੍ਰਧਾਨ, ਅਮਰਿੰਦਰ ਸਿੰਘ ਵਿਕੀ ਨੂੰ ਕੌਮੀ ਜਨਰਲ ਸਕੱਤਰ, ਜਸਕਰਨ ਸਿੰਘ ਜੱਸੀ ਮਾਣੂੰਕੇ ਨੂੰ ਮੀਤ ਪ੍ਰਧਾਨ, ਸੁਖਮੰਦਰ ਸਿੰਘ ਬੁੱਟਰ ਖੁਰਦ ਨੂੰ ਮੀਤ ਪ੍ਰਧਾਨ, ਹਰਮਨ ਬਰਾੜ ਖੋਟੇ ਨੂੰ ਯੂਥ ਅਕਾਲੀ ਦਲ ਦਾ ਕੋਰ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ| ਇਸ ਨਿਯੁਕਤੀ ’ਤੇ ਉਕਤ ਆਗੂਆਂ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਐਮ. ਪੀ.

ਹੋਈ ਚੋਰੀ ਸਬੰਧੀ ਘਰ ਦੇ ਮਾਲਕ ਕੁਲਦੀਪ ਸਿੰਘ ਤੇ ਪਰਿਵਾਰਕ ਮੈਂਬਰ ਜਾਣਕਾਰੀ ਦੇਣ ਸਮੇਂ| ਤਸਵੀਰ: ਜਸਵਿੰਦਰ ਸਿੰਘ ਪੋਪਲੀ 19-08-2026
ਨਿਹਾਲ ਸਿੰਘ ਵਾਲਾ, 18 ਅਗਸਤ (ਸੁਖਦੇਵ ਸਿੰਘ ਖਾਲਸਾ)-ਸ਼੍ਰੋਮਣੀ ਅਕਾਲੀ ਦਲ (ਬ) ਪਾਰਟੀ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ-ਨਿਰੇਦਸ਼ਾਂ ਤਹਿਤ ਯੂਥ ਅਕਾਲੀ ਦਲ (ਬ) ਪੰਜਾਬ ਦੇ ਕੌਮੀ ਪ੍ਰਧਾਨ ਸਰਬਜੀਤ ਸਿੰਘ ਝਿੰਜਰ ਵਲੋਂ ਪਾਰਟੀ ਦੇ ਯੂਥ ਕੇਡਰ ਨੂੰ ਹੋਰ ਮਜ਼ਬੂਤ ਬਣਾਉਣ ਲਈ ਹਲਕਾ ਨਿਹਾਲ ਸਿੰਘ ਵਾਲਾ ਤੋਂ ਅਕਾਲੀ ਦਲ ਦੇ ਸਰਗਰਮ ਆਗੂਆਂ ਨੂੰ ਯੂਥ ਵਿੰਗ ਦੇ ਕੌਮੀ ਜਥੇਬੰਦਕ ਢਾਂਚੇ ’ਚ ਅਹਿਮ ਜ਼ਿੰਮੇਵਾਰੀਆਂ ਦੇ ਕੇ ਹਲਕਾ ਨਿਹਾਲ ਸਿੰਘ ਵਾਲਾ ਦਾ ਮਾਣ ਵਧਾਇਆ ਹੈ| ਹਲਕਾ ਨਿਹਾਲ ਸਿੰਘ ਵਾਲਾ ਦੇ ਪਾਰਟੀ ਲਈ ਮਿਹਨਤ ਕਰਨ ਵਾਲੇ ਨੌਜਵਾਨ ਸਰਗਰਮ ਆਗੂਆਂ ਯੂਥ ਵਿੰਗ ਪੰਜਾਬ ’ਚ ਅਹਿਮ ਜ਼ਿੰਮੇਵਾਰੀਆਂ ਮਿਲਣ ’ਤੇ ਹਲਕਾ ਇੰਚਾਰਜ ਰਾਜਵਿੰਦਰ ਸਿੰਘ ਨੇ ਦੱਸਿਆ ਕਿ ਮਿਹਨਤ, ਲਗਨ ਅਤੇ ਪਾਰਟੀ ਪ੍ਰਤੀ ਵਫਾਦਾਰੀ ਨੂੰ ਦੇਖਦਿਆਂ ਹਰਮਨਜੀਤ ਸਿੰਘ ਬਰਾੜ ਦੀਦਾਰੇਵਾਲਾ ਨੂੰ ਯੂਥ ਵਿੰਗ ਅਕਾਲੀ ਦਲ (ਬ) ਪੰਜਾਬ ਦਾ ਸੀਨੀਅਰ ਮੀਤ, ਸਾਬਕਾ ਸਰਪੰਚ ਅਮਰਿੰਦਰ ਸਿੰਘ ਸੈਦੋਕੇ ਨੂੰ ਕੌਮੀ ਸੀਨੀਅਰ ਮੀਤ ਪ੍ਰਧਾਨ, ਅਮਰਿੰਦਰ ਸਿੰਘ ਵਿਕੀ ਨੂੰ ਕੌਮੀ ਜਨਰਲ ਸਕੱਤਰ, ਜਸਕਰਨ ਸਿੰਘ ਜੱਸੀ ਮਾਣੂੰਕੇ ਨੂੰ ਮੀਤ ਪ੍ਰਧਾਨ, ਸੁਖਮੰਦਰ ਸਿੰਘ ਬੁੱਟਰ ਖੁਰਦ ਨੂੰ ਮੀਤ ਪ੍ਰਧਾਨ, ਹਰਮਨ ਬਰਾੜ ਖੋਟੇ ਨੂੰ ਯੂਥ ਅਕਾਲੀ ਦਲ ਦਾ ਕੋਰ ਕਮੇਟੀ ਮੈਂਬਰ ਨਿਯੁਕਤ ਕੀਤਾ ਗਿਆ ਹੈ| ਇਸ ਨਿਯੁਕਤੀ ’ਤੇ ਉਕਤ ਆਗੂਆਂ ਵਲੋਂ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਐਮ.ਪੀ. ਬੀਬਾ ਹਰਸਿਮਰਤ ਕੌਰ ਬਾਦਲ, ਸਰਬਜੀਤ ਸਿੰਘ ਝਿੰਜਰ ਦਾ ਧੰਨਵਾਦ ਕਰਦਿਆਂ ਪਾਰਟੀ ਨੂੰ ਭਰੋਸਾ ਦਿਵਾਇਆ ਕਿ ਉਹ ਇਸ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਨਾਲ ਨਿਭਾ ਕੇ ਪਾਰਟੀ ਦੀ ਚੜ੍ਹਦੀ ਕਲਾ ਲਈ ਕੰਮ ਕਰਨਗੇ| ਉਕਤ ਨਵਨਿਯੁਕਤ ਆਗੂਆਂ ਨੂੰ ਹਲਕਾ ਇੰਚਾਰਜ ਰਾਜਵਿੰਦਰ ਸਿੰਘ, ਪ੍ਰਧਾਨ ਜਸਵਿੰਦਰ ਸਿੰਘ ਖੋਟੇ, ਪ੍ਰਭਜੋਤ ਸਿੰਘ ਨਿਹਾਲ ਸਿੰਘ ਵਾਲਾ, ਜਸਦੀਪ ਸਿੰਘ ਡਾਲਾ, ਸ਼ਮਸ਼ੇਰ ਸਿੰਘ ਧੂੜਕੋਟ ਰਣਸੀਂਹ, ਸਤਨਾਮ ਸਿੰਘ ਬੱਬੂ ਧੂੜਕੋਟ, ਜਗਤਾਰ ਸਿੰਘ ਧੂੜਕੋਟ, ਜਸਵਿੰਦਰ ਸਿੰਘ ਨੇ ਮੁਬਾਰਕਾਂ ਦਿੰਦਿਆਂ ਕਿਹਾ ਕਿ ਹਲਕਾ ਨਿਹਾਲ ਸਿੰਘ ਵਾਲਾ ਲਈ ਇਹ ਨਿਯੁਕਤੀਆਂ ਬਹੁਤ ਮਾਣ ਸਨਮਾਨ ਵਾਲੀ ਗੱਲ ਹੈ|
ਪਿਛਲੀ ਖ਼ਬਰ ਸਾਬਕਾ ਸੂਬੇਦਾਰ ਮੇਜਰ ਸੇਵਾ ਸਿੰਘ ਗਿੱਲ ਨਮਿੱਤ ਅੰਤਿਮ ਅਰਦਾਸ ਸਮਾਗਮ ਅਗਲੀ ਖ਼ਬਰ ਬੂਟੇ ਵੰਡ ਕੇ ਵਾਤਾਵਰਨ ਦੀ ਸੁਰੱਖਿਆ ਲਈ ਹਰਿਆਲੀ ਦਾ ਸੁਨੇਹਾ ਦਿੱਤਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।