20-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-08-2026

ਮਾਤਾ ਦੇ ਦਿਹਾਂਤ ’ਤੇ ਛਤਰਪਾਲ ਸਿੰਘ ਚੀਮਾ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ

ਮੋਗਾ, 19 ਅਗਸਤ (ਗੁਰਤੇਜ ਸਿੰਘ ਬੱਬੀ)-ਸਿਵਲ ਸਰਜਨ ਦਫ਼ਤਰ ਦੇ ਸੀਨੀਅਰ ਮੁਲਾਜ਼ਮ ਛਤਰਪਾਲ ਸਿੰਘ ਚੀਮਾ ਬਰਾਂਚ ਜਨਮ ਅਤੇ ਮੌਤ ਦਫ਼ਤਰ ਸਿਵਲ ਸਰਜਨ ਮੋਗਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਸਿਮਰਜੀਤ ਕੌਰ ਜੀ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੇ ਵਿਛੋੜੇ ਨਾਲ ਪਰਿਵਾਰ, ਸਾਕ-ਸਬੰਧੀਆਂ ਅਤੇ ਜਾਣਕਾਰਾਂ ਵਿਚ ਸੋਗ ਦੀ ਲਹਿਰ ਹੈ।

ਅਜੀਤ ਡੈਸਕ 20-08-2026
ਮੋਗਾ, 19 ਅਗਸਤ (ਗੁਰਤੇਜ ਸਿੰਘ ਬੱਬੀ)-ਸਿਵਲ ਸਰਜਨ ਦਫ਼ਤਰ ਦੇ ਸੀਨੀਅਰ ਮੁਲਾਜ਼ਮ ਛਤਰਪਾਲ ਸਿੰਘ ਚੀਮਾ ਬਰਾਂਚ ਜਨਮ ਅਤੇ ਮੌਤ ਦਫ਼ਤਰ ਸਿਵਲ ਸਰਜਨ ਮੋਗਾ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਸਤਿਕਾਰਯੋਗ ਮਾਤਾ ਸਿਮਰਜੀਤ ਕੌਰ ਜੀ ਅਕਾਲ ਚਲਾਣਾ ਕਰ ਗਏ। ਉਨ੍ਹਾਂ ਦੇ ਵਿਛੋੜੇ ਨਾਲ ਪਰਿਵਾਰ, ਸਾਕ-ਸਬੰਧੀਆਂ ਅਤੇ ਜਾਣਕਾਰਾਂ ਵਿਚ ਸੋਗ ਦੀ ਲਹਿਰ ਹੈ। ਇਸ ਦੁੱਖ ਦੀ ਘੜੀ ਵਿਚ ਛਤਰਪਾਲ ਸਿੰਘ ਚੀਮਾ ਅਤੇ ਸਮੂਹ ਪਰਿਵਾਰ ਨਾਲ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਪ੍ਰਮਾਤਮਾ ਅੱਗੇ ਅਰਦਾਸ ਕੀਤੀ ਗਈ ਕਿ ਵਿੱਛੜੀ ਰੂਹ ਨੂੰ ਆਪਣੇ ਚਰਨਾਂ ਵਿਚ ਨਿਵਾਸ ਬਖ਼ਸ਼ਣ ਅਤੇ ਪਰਿਵਾਰ ਨੂੰ ਇਹ ਨਾ ਪੂਰਾ ਹੋਣ ਵਾਲਾ ਘਾਟਾ ਸਹਿਣ ਦਾ ਬਲ ਬਖ਼ਸ਼ਣ। ਇਸ ਮੌਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਅਤੇ ਸਮਾਜ ਸੇਵੀ ਆਗੂਆਂ ਵਲੋਂ ਚੀਮਾ ਨਾਲ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।
ਪਿਛਲੀ ਖ਼ਬਰ ਰੱਸਾਕਸ਼ੀ ’ਚ ਡਾ. ਸੈਫੁਦੀਨ ਕਿਚਲੂ ਪਬਲਿਕ ਸਕੂਲ ਨੇ ਜਿੱਤਿਆ ਗੋਲਡ ਮੈਡਲ-ਚੇਅਰਮੈਨ ਐਡਵੋਕੇਟ ਸੁਨੀਲ ਗਰਗ ਅਗਲੀ ਖ਼ਬਰ ਐਸ.ਡੀ. ਕਾਲਜ ਫ਼ਾਰ ਵੋਮੈਨ ਮੋਗਾ ਬੀ.ਕਾਮ. ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।