ਸੁਖਬੀਰ ਸਿੰਘ ਬਾਦਲ ’ਤੇ ਹੋਏ ਹਮਲੇ ਦੀ ਐਨ.ਆਈ.ਏ. ਤੋਂ ਜਾਂਚ ਕਰਵਾਈ ਜਾਵੇ-ਕੁਲਦੀਪ ਸਿੰਘ ਜੋਗੇਵਾਲਾ
ਮੋਗਾ, 19 ਅਗਸਤ (ਜਸਪਾਲ ਸਿੰਘ ਬੱਬੀ)-ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਆਗੂ ਕੁਲਦੀਪ ਸਿੰਘ ਜੋਗੇਵਾਲਾ ਸਾਬਕਾ ਸਰਕਲ ਪ੍ਰਧਾਨ ਘੱਲ ਕਲ੍ਹਾ ਨੇ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਅਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਪ੍ਰਧਾਨ ਸੁਖਬੀਰ ਸਿੰਘ ਬਾਦਲ ‘ਤੇ ਤਖ਼ਤ ਸੱਚਖੰਡ ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਦਰਸ਼ਨ-ਦੀਦਾਰ ਕਰਨ ਦੌਰਾਨ ਗੁਰਦੁਆਰਾ ਮਾਤਾ ਸਾਹਿਬ ਦੇਵਾਂ ਜੀ ਵਿਖੇ ਹੋਏ ਹਮਲੇ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕਰਦਿਆਂ ਮੰਗ ਕੀਤੀ ਕਿ ਹਮਲੇ ਦੀ ਐਨ. ਆਈ.
ਕੁਲਦੀਪ ਸਿੰਘ ਜੋਗੇਵਾਲਾ ਸਾਬਕਾ ਸਰਕਲ ਪ੍ਰਧਾਨ।
ਯੂਨੀਕ ਸਕੂਲ ਸਮਾਲਸਰ ‘ਚ ਤੀਆਂ ਦਾ ਤਿਉਹਾਰ ਮਨਾਏ ਜਾਣ ਦੀ ਤਸਵੀਰ। ਤਸਵੀਰ : ਗੁਰਜੰਟ ਕਲਸੀ ਲੰਡੇ
20-08-2026