15 ਦੇ ਸ਼ਾਂਤਮਈ ਪ੍ਰਦਰਸ਼ਨ ਨੂੰ ਲੈ ਕੇ ਕਿਸਾਨ ਤੇ ਸਿੱਖ ਆਗੂਆਂ ਸਮੇਤ ਕਈ ਸਿੰਘਾਂ ਖ਼ਿਲਾਫ਼ ਐਫ.ਆਈ.ਆਰ. ਦਰਜ ਕਰਨ ਦੀ ਨਿਖੇਧੀ
ਮੋਗਾ, 19 ਅਗਸਤ (ਸੁਰਿੰਦਰਪਾਲ ਸਿੰਘ)-15 ਅਗਸਤ 2026 ਨੂੰ ਕੌਮੀ ਇਨਸਾਫ਼ ਮੋਰਚਾ ਮੋਹਾਲੀ ਵਿਖੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਨੂੰ ਲੈ ਕੇ ਕੀਤੇ ਜਾ ਰਹੇ ਸ਼ਾਂਤਮਈ ਪ੍ਰਦਰਸ਼ਨ ਦੌਰਾਨ ਕਿਸਾਨ ਅਤੇ ਸਿੱਖ ਆਗੂਆਂ ਸਮੇਤ ਕਈ ਸਿੰਘਾਂ ਖ਼ਿਲਾਫ਼ ਐਫ. ਆਈ.
ਭਾਰਤੀ ਕਿਸਾਨ ਯੂਨੀਅਨ ਦੇ ਆਗੂ ਸੁੱਖ ਗਿੱਲ ਤੇ ਹੋਰ ਦਰਜ ਐਫ.ਆਈ.ਆਰ. ਦੀ ਨਿਖੇਧੀ ਕਰਦੇ ਹੋਏ। ਅਜੀਤ ਤਸਵੀਰ
20-08-2026