22-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 22-08-2026

ਸਾਬਕਾ ਪੰਚ ਵੀਰ ਭਾਈ ਨੂੰ ਸਦਮਾ, ਭਰਾ ਦਾ ਦਿਹਾਂਤ

ਸਮਾਧ ਭਾਈ, 21 ਅਗਸਤ (ਜਗਰੂਪ ਸਿੰਘ ਸਰੋਆ)-ਭਾਈ ਰੂਪ ਚੰਦ ਐਜੂਕੇਸ਼ਨ ਕਮੇਟੀ ਦੇ ਪ੍ਰੈੱਸ ਸਕੱਤਰ ਤੇ ਸਾਬਕਾ ਪੰਚਾਇਤ ਮੈਂਬਰ ਵੀਰ ਸਿੰਘ ਭਾਈ ਨੂੰ ਉਸ ਵੇਲੇ ਸਦਮਾ ਲੱਗਾ ਜਦ ਉਨ੍ਹਾਂ ਦੇ ਭਰਾ ਜਸਵੀਰ ਸਿੰਘ ਦਾ ਅਚਾਨਕ ਦਿਹਾਂਤ ਹੋ ਗਿਆ। ਇਸ ਦੁੱਖ ਦੀ ਘੜੀ ਵਿਚ ਭਾਈਕੇ ਪਰਿਵਾਰ ਨਾਲ ਸੀਨੀਅਰ ਕਾਂਗਰਸੀ ਆਗੂ ਭੋਲਾ ਸਿੰਘ ਬਰਾੜ, ਗੁਰਚਰਨ ਸਿੰਘ ਹਕੀਮ, ਸਾਬਕਾ ਸਰਪੰਚ ਬਲਵਿੰਦਰਜੀਤ ਸਿੰਘ ਬਰਾੜ, ਸਰਪੰਚ ਲਖਵੀਰ ਸਿੰਘ ਬਾਗੜੀ, ਡਾ.

ਅਜੀਤ ਡੈਸਕ 22-08-2026
ਸਮਾਧ ਭਾਈ, 21 ਅਗਸਤ (ਜਗਰੂਪ ਸਿੰਘ ਸਰੋਆ)-ਭਾਈ ਰੂਪ ਚੰਦ ਐਜੂਕੇਸ਼ਨ ਕਮੇਟੀ ਦੇ ਪ੍ਰੈੱਸ ਸਕੱਤਰ ਤੇ ਸਾਬਕਾ ਪੰਚਾਇਤ ਮੈਂਬਰ ਵੀਰ ਸਿੰਘ ਭਾਈ ਨੂੰ ਉਸ ਵੇਲੇ ਸਦਮਾ ਲੱਗਾ ਜਦ ਉਨ੍ਹਾਂ ਦੇ ਭਰਾ ਜਸਵੀਰ ਸਿੰਘ ਦਾ ਅਚਾਨਕ ਦਿਹਾਂਤ ਹੋ ਗਿਆ। ਇਸ ਦੁੱਖ ਦੀ ਘੜੀ ਵਿਚ ਭਾਈਕੇ ਪਰਿਵਾਰ ਨਾਲ ਸੀਨੀਅਰ ਕਾਂਗਰਸੀ ਆਗੂ ਭੋਲਾ ਸਿੰਘ ਬਰਾੜ, ਗੁਰਚਰਨ ਸਿੰਘ ਹਕੀਮ, ਸਾਬਕਾ ਸਰਪੰਚ ਬਲਵਿੰਦਰਜੀਤ ਸਿੰਘ ਬਰਾੜ, ਸਰਪੰਚ ਲਖਵੀਰ ਸਿੰਘ ਬਾਗੜੀ, ਡਾ. ਸੁਰਜੀਤ ਸਿੰਘ ਭਾਈ, ਹਰਕੀਰਤ ਸਿੰਘ ਸਰੋਆ, ਭਾਈ ਰੂਪ ਚੰਦ ਮਾਡਲ ਹਾਈ ਸਕੂਲ ਐਜੂਕੇਸ਼ਨ ਕਮੇਟੀ ਪ੍ਰਧਾਨ ਸਤਨਾਮ ਸਿੰਘ, ਪ੍ਰਿੰਸੀਪਲ ਗੁਰਪ੍ਰੀਤ ਸਿੰਘ ਧਾਲੀਵਾਲ, ਮੀਤ ਪ੍ਰਧਾਨ ਚਰਨਾ ਠੇਕੇਦਾਰ, ਖ਼ਜ਼ਾਨਚੀ ਗੁਰਤੇਜ ਸਿੰਘ, ਅਮਰ ਭਾਈ, ਸੁਖਦੀਪ ਸਿੰਘ ਨੰਬਰਦਾਰ, ਸੋਨੂੰ ਨੰਬਰਦਾਰ, ਜਸਵਿੰਦਰ ਸਿੰਘ ਸੈਕਟਰੀ, ਬਿੱਕਰ ਭਾਈ, ਗੁਰਦੇਵ ਭਾਈ, ਹਰਨੇਕ ਭਾਈ, ਨਛੱਤਰ ਭਾਈ ਆਦਿ ਨੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ।
ਪਿਛਲੀ ਖ਼ਬਰ ਫਰੈਂਡਜ਼ ਕਿੱਟੀ ਗਰੁੱਪ ਮੋਗਾ ਵਲੋਂ ਤੀਆਂ ਦਾ ਤਿਉਹਾਰ ਮਨਾਇਆ ਅਗਲੀ ਖ਼ਬਰ ਡਾ. ਬਰਜਿੰਦਰ ਸਿੰਘ ਹਮਦਰਦ ਦਾ ਜਨਮ ਦਿਨ ਬਲੂਮਿੰਗ ਬਡਜ਼ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਖ਼ੂਨਦਾਨ ਕੈਂਪ ਲਗਾ ਕੇ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।