ਡਾ. ਮਾਣਿਕ ਮੈਮੋਰੀਅਲ ਕਾਲਜ, ਧਰਮਕੋਟ ’ਚ ਇੰਡੀਅਨ ਸਪੇਸ ਡੇ ਮਨਾਇਆ
ਧਰਮਕੋਟ , 22 ਅਗਸਤ ( ਪਰਮਜੀਤ ਸਿੰਘ )- ਡਾ . ਮਾਣਿਕ ਮੈਮੋਰੀਅਲ ਕਾਲਜ , ਧਰਮਕੋਟ ‘ ਚ ਵਿਦਿਆਰਥੀਆਂ ਵਿਚ ਪੁਲਾੜ ਵਿਗਿਆਨ ਪ੍ਰਤੀ ਰੁਚੀ ਅਤੇ ਵਿਗਿਆਨਕ ਸੋਚ ਨੂੰ ਉਤਸ਼ਾਹਿਤ ਕਰਨ ਦੇ ਉਦੇਸ਼ ਨਾਲ ਇੰਡੀਅਨ ਸਪੇਸ ਡੇ ਉਤਸ਼ਾਹ ਨਾਲ ਮਨਾਇਆ ਗਿਆ ।
ਮੋਗਾ ਵਿਖੇ ਸਫ਼ਾਈ ਸੇਵਕ, ਚੌਕੀਦਾਰ ਮਿਡ-ਡੇ-ਮੀਲ ਕੁੱਕ ਯੂਨੀਅਨ ਜ਼ਿਲ੍ਹਾ ਮੋਗਾ ਦੀ ਮੀਟਿੰਗ ਨੂੰ ਸੰਬੋਧਨ ਕਰਦੇ ਸੂਬਾ ਪ੍ਰਧਾਨ ਕਰਮਚੰਦ ਚਿੰਡਾਲੀਆ, ਨਾਲ ਹਨ ਮਜ਼ਦੂਰ ਆਗੂ ਵਿਜੈ ਧੀਰ ਐਡਵੋਕੇਟ। ਤਸਵੀਰ : ਜਸਪਾਲ ਸਿੰਘ ਬੱਬੀ
23-08-2026