ਜੀ ਐਜੂਕੇਸ਼ਨ ਧਰਮਕੋਟ ਦੀ ਵਿਦਿਆਰਥਣ ਸਿਮਰਨਪ੍ਰੀਤ ਕੌਰ ਨੇ ਹਾਸਿਲ ਕੀਤੇ 8 ਬੈਂਡ
ਧਰਮਕੋਟ , 22 ਅਗਸਤ ( ਪਰਮਜੀਤ ਸਿੰਘ )- ਜੀ ਐਜੂਕੇਸ਼ਨ ਧਰਮਕੋਟ ਸ਼ਹਿਰ ਦੀ ਪਹਿਲੀ ਸ਼੍ਰੇਣੀ ਦੀ ਸੰਸਥਾ ਦੇ ਡਾਇਰੈਕਟਰ ਹਰਪ੍ਰੀਤ ਕੌਰ ਅਰੋੜਾ ਤੇ ਅਮਰਿੰਦਰ ਸਿੰਘ ਸੈਂਡੀ ਨੇ ਦੱਸਿਆ ਕਿ ਆਈਲਟਸ ਦੀ ਹੋਈ ਪ੍ਰੀਖਿਆ ਵਿਚ ਸਿਮਰਨਪ੍ਰੀਤ ਕੌਰ ਵਾਸੀ ਧਰਮਕੋਟ ਨੇ ਸਪੀਕਿੰਗ ‘ ਚ 8 ਲਿਸਨਿੰਗ ‘ ਚ 7. 8 ਰੀਡਿੰਗ ‘ ਚ 8 ਰਾਈਟਿੰਗ ‘ ਚ 8 ਓਵਰਆਲ 8 ਬੈਂਡ ਹਾਸਲ ਕਰਕੇ ਆਪਣੇ ਵਿਦੇਸ਼ ਜਾਣ ਦੇ ਸੁਪਨੇ ਨੂੰ ਸਾਕਾਰ ਕਰਨ ਲਈ ਰਾਹ ਪੱਧਰਾ ਕੀਤਾ ਹੈ ।
ਅਜੀਤ ਡੈਸਕ
23-08-2026