26-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-08-2026

ਸਿਮਰਜੀਤ ਕੌਰ ਜੀ ਦੀ ਆਤਮਿਕ ਸ਼ਾਂਤੀ ਦੇ ਲਈ ਭੋਗ ਅਤੇ ਅੰਤਿਮ ਅਰਦਾਸ ਅੱਜ

ਮੋਗਾ, 25 ਅਗਸਤ (ਗੁਰਤੇਜ ਸਿੰਘ ਬੱਬੀ)-ਛਤਰਪਾਲ ਸਿੰਘ ਚੀਮਾ ਕਰਮਚਾਰੀ ਦਫ਼ਤਰ ਸਿਵਲ ਸਰਜਨ ਮੋਗਾ ਦੇ ਮਾਤਾ ਸਿਮਰਜੀਤ ਕੌਰ ਇਸ ਫਾਨੀ ਸੰਸਾਰ ਨੂੰ ਸਦਾ ਲਈ ਅਲਵਿਦਾ ਕਹਿ ਗਏ ਹਨ। ਉਨ੍ਹਾਂ ਦੀ ਆਤਮਿਕ ਸ਼ਾਂਤੀ ਲਈ ਰੱਖੇ ਗਏ ਸਹਿਜ ਪਾਠ ਦੇ ਭੋਗ ਅਤੇ ਅੰਤਿਮ ਅਰਦਾਸ ਅੱਜ 26 ਅਗਸਤ 2026 ਦਿਨ ਬੁੱਧਵਾਰ ਨੂੰ ਦੁਪਹਿਰ 12:00 ਵਜੇ ਤੋਂ 1:00 ਵਜੇ ਤੱਕ ਗੁਰਦੁਆਰਾ ਸ੍ਰੀ ਕਲਗ਼ੀਧਰ ਦੱਤ ਰੋਡ ਮੋਗਾ ਵਿਖੇ ਹੋਵੇਗੀ।

ਅਜੀਤ ਡੈਸਕ 26-08-2026

ਪਿਛਲੀ ਖ਼ਬਰ ਟੀ.ਐਲ.ਐਫ. ਸਕੂਲ ਦੇ ਟੀ.ਐਲ.ਐਫ. ਗਰੀਨ ਵਾਰੀਅਰਜ਼ ਵਲੋਂ ਵਾਤਾਵਰਨ ਸੰਭਾਲ ਨੂੰ ਉਤਸ਼ਾਹਿਤ ਕਰਨ ਲਈ ਮੁਹਿੰਮ ਸ਼ੁਰੂ ਅਗਲੀ ਖ਼ਬਰ ਸੇਵਾ ਮੁਕਤ ਅਧਿਆਪਕਾ ਸ੍ਰੀਮਤੀ ਸ਼ਾਂਤੀ ਗਾਬਾ ਦੇ ਦਿਹਾਂਤ ’ਤੇ ਦੁੱਖ ਪ੍ਰਗਟ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।