ਮੋਗਾ ਦਾਣਾ ਮੰਡੀ ’ਚ ਮਾਰਕੀਟ ਕਮੇਟੀ ਦਾ ਚੱਲਿਆ ਪੀਲਾ ਪੰਜਾ, ਨਾਜਾਇਜ਼ ਕਬਜ਼ਿਆਂ ’ਤੇ ਚੱਲੀ ਜੇ.ਸੀ.ਬੀ.
ਮੋਗਾ, 28 ਅਗਸਤ (ਗੁਰਤੇਜ ਸਿੰਘ ਬੱਬੀ)-ਝੋਨੇ ਦੇ ਆਉਣ ਵਾਲੇ ਸੀਜ਼ਨ ਨੂੰ ਮੁੱਖ ਰੱਖਦਿਆਂ ਮੋਗਾ ਦੀ ਨਵੀਂ ਦਾਣਾ ਮੰਡੀ ਵਿਚ ਮਾਰਕੀਟ ਕਮੇਟੀ ਵਲੋਂ ਨਾਜਾਇਜ਼ ਕਬਜ਼ਿਆਂ ਖ਼ਿਲਾਫ਼ ਵੱਡੀ ਕਾਰਵਾਈ ਕੀਤੀ ਗਈ। ਮਾਰਕੀਟ ਕਮੇਟੀ ਦੀ ਟੀਮ ਵਲੋਂ ਜੇ.
ਮਾਰਕੀਟ ਕਮੇਟੀ ਮੰਡੀ ਬੋਰਡ ਮੋਗਾ ਦੇ ਚੇਅਰਮੈਨ ਹਰਜਿੰਦਰ ਸਿੰਘ ਰੋਡੇ ਦੀ ਅਗਵਾਈ ਵਿਚ ਜੇ.ਸੀ.ਬੀ. ਮਸ਼ੀਨ ਨਾਲ ਨਾਜਾਇਜ਼ ਕਬਜ਼ੇ ਹਟਾਉਂਦੇ ਹੋਏ ਕਰਮਚਾਰੀ। ਅਜੀਤ ਤਸਵੀਰ
29-08-2026