29-08-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-08-2026

ਮੋਗਾ ਵਿਚ ਕੰਨਾਂ ਦੇ ਮੁਫ਼ਤ ਟੈਸਟ ਅਤੇ 55 ਫੀਸਦੀ ਛੋਟ ਉੱਤੇ ਕੰਨਾਂ ਦੀਆਂ ਮਸ਼ੀਨਾਂ ਉਪਲਬਧ

ਬਠਿੰਡਾ, 28 ਅਗਸਤ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ। ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 55 ਫੀਸਦੀ ਛੋਟ ਉੱਪਰ 31 ਅਗਸਤ ਦਿਨ ਸੋਮਵਾਰ ਨੂੰ ਹੋਟਲ ਕਮਲ, ਗਲੀ ਨੰਬਰ 9 ਨਿਊ ਟਾਊਨ ਨੇੜੇ ਸ਼ਹੀਦੀ ਪਾਰਕ ਮੋਗਾ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ ਕੈਂਪ ਲਗਾਇਆ ਜਾ ਰਿਹਾ ਹੈ ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 55 ਫੀਸਦੀ ਛੋਟ ਤੇ ਮਸ਼ੀਨਾਂ ਦਿੱਤੀਆਂ ਜਾਣਗੀਆਂ।

ਕੰਨਾਂ ਦੀ ਮਸ਼ੀਨ। 29-08-2026
ਬਠਿੰਡਾ, 28 ਅਗਸਤ (ਅਜੀਤ ਬਿਊਰੋ)-ਜਿਹੜੇ ਲੋਕਾਂ ਨੂੰ ਘੱਟ ਸੁਣਾਈ ਦਿੰਦਾ ਹੈ, ਉਨ੍ਹਾਂ ਨੂੰ ਹੁਣ ਘਬਰਾਉਣ ਦੀ ਲੋੜ ਨਹੀਂ ਹੈ ਕਿਉਂਕਿ ਉਹ ਇਸ ਸਮੱਸਿਆ ਤੋਂ ਛੁਟਕਾਰਾ ਪਾ ਸਕਦੇ ਹਨ। ਸਮਾਜ ਦੇ ਹਰ ਵਰਗ ਲਈ ਬਹੁਤ ਵਧੀਆ ਤੇ 55 ਫੀਸਦੀ ਛੋਟ ਉੱਪਰ 31 ਅਗਸਤ ਦਿਨ ਸੋਮਵਾਰ ਨੂੰ ਹੋਟਲ ਕਮਲ, ਗਲੀ ਨੰਬਰ 9 ਨਿਊ ਟਾਊਨ ਨੇੜੇ ਸ਼ਹੀਦੀ ਪਾਰਕ ਮੋਗਾ ਵਿਖੇ ਸਵੇਰੇ 10 ਵਜੇ ਤੋਂ ਸ਼ਾਮ 3 ਵਜੇ ਤੱਕ ਵਿਸ਼ੇਸ ਕੈਂਪ ਲਗਾਇਆ ਜਾ ਰਿਹਾ ਹੈ ਇਸ ਦੌਰਾਨ ਬਹੁਤ ਹੀ ਘੱਟ ਮੁੱਲ ਅਤੇ 55 ਫੀਸਦੀ ਛੋਟ ਤੇ ਮਸ਼ੀਨਾਂ ਦਿੱਤੀਆਂ ਜਾਣਗੀਆਂ। ਇਹ ਮਸ਼ੀਨਾਂ ਹਰ ਉਮਰ ਦੇ ਲੋਕਾਂ ਤੇ ਬੱਚਿਆਂ ਲਈ ਵਰਦਾਨ ਸਾਬਿਤ ਹੋ ਰਹੀਆਂ ਹਨ। ਲੋਕਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਇਸ ਮੌਕੇ ਦਾ ਲਾਭ ਉਠਾਉਣ ਅਤੇ ਅਪਣੀ ਘੱਟ ਸੁਨਣ ਦੀ ਸਮੱਸਿਆ ਤੋਂ ਛੁਟਕਾਰਾ ਪਾਉਣ।
ਪਿਛਲੀ ਖ਼ਬਰ ਟੀ.ਐਲ.ਐਫ. ਸਕੂਲ ਵਿਚ ਰੱਖੜੀ ਦੇ ਤਿਉਹਾਰ ਮੌਕੇ ਰਾਖੀ ਮੇਕਿੰਗ ਗਤੀਵਿਧੀ ਕਰਵਾਈ ਅਗਲੀ ਖ਼ਬਰ ਸੇਵਾ ਭਾਰਤੀ ਮੋਗਾ ਵਲੋਂ ਕੇਂਦਰਾਂ ਦੀਆਂ ਲੜਕੀਆਂ ਨੇ ਫ਼ੌਜੀ ਵੀਰਾਂ ਨੂੰ ਰੱਖੜੀਆਂ ਬੰਨ੍ਹੀਆਂ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।