ਅਧਿਆਪਕ ਦੀ ਜ਼ਿੰਮੇਵਾਰੀ ਬਹੁਤ ਵਧ ਗਈ ਹੈ-ਗੁਰਜੀਤ ਸਿੰਘ ਮਾਛੀਕੇ
ਨਿਹਾਲ ਸਿੰਘ ਵਾਲਾ, 4 ਸਤੰਬਰ (ਟਿਵਾਣਾ)-ਅਧਿਆਪਕ ਸਿਰਫ ਗਿਆਨ ਦੇਣ ਵਾਲਾ ਵਿਅਕਤੀ ਨਹੀਂ ਸਗੋਂ ਉਹ ਸਮਾਜ ਦਾ ਨਿਰਮਾਤਾ, ਵਿਦਿਆਰਥੀਆਂ ਦਾ ਮਾਰਗ ਦਰਸ਼ਕ ਅਤੇ ਰਾਸ਼ਟਰ ਦੇ ਭਵਿੱਖ ਨੂੰ ਘੜਨ ਵਾਲਾ ਸ਼ਿਲਪਕਾਰ ਹੁੰਦਾ ਹੈ। ਇਕ ਚੰਗਾ ਅਧਿਆਪਕ ਆਪਣੇ ਵਿਦਿਆਰਥੀਆਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਜੀਵਨ ਦੀਆਂ ਕਦਰਾਂ-ਕੀਮਤਾਂ, ਅਨੁਸ਼ਾਸਨ, ਮਿਹਨਤ, ਇਮਾਨਦਾਰੀ ਅਤੇ ਮਨੁੱਖਤਾ ਦਾ ਪਾਠ ਵੀ ਪੜ੍ਹਾਉਂਦਾ ਹੈ।
ਅਜੀਤ ਡੈਸਕ
05-09-2026