06-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-09-2026

ਜ਼ੀ ਐਜੂਕੇਸ਼ਨ ਧਰਮਕੋਟ ਦੀ ਵਿਦਿਆਰਥਣ ਨੇ ਹਾਸਿਲ ਕੀਤੇ 6.5 ਬੈਂਡ

ਧਰਮਕੋਟ, 5 ਸਤੰਬਰ (ਪਰਮਜੀਤ ਸਿੰਘ)-ਜੀ ਐਜੂਕੇਸ਼ਨ ਧਰਮਕੋਟ ਸੰਸਥਾ ਦੇ ਡਾਇਰੈਕਟਰ ਹਰਪ੍ਰੀਤ ਕੌਰ ਅਰੋੜਾ ਤੇ ਅਮਰਿੰਦਰ ਸਿੰਘ ਸੈਂਡੀ ਨੇ ਦੱਸਿਆ ਕਿ ਆਇਲਟਸ ਦੀ ਹੋਈ ਪ੍ਰੀਖਿਆ ਵਿਚ ਜੈਸਮੀਨ ਕੌਰ ਵਾਸੀ ਧਰਮਕੋਟ ਨੇ ਸਪੀਕਿੰਗ ’ਚ 6, ਲਿਸਨਿੰਗ ’ਚ 6, ਰੀਡਿੰਗ ’ਚ 6. 5, ਰਾਈਟਿੰਗ ’ਚ 6 ਤੇ ਓਵਰਆਲ 6.

ਅਜੀਤ ਡੈਸਕ 06-09-2026
ਧਰਮਕੋਟ, 5 ਸਤੰਬਰ (ਪਰਮਜੀਤ ਸਿੰਘ)-ਜੀ ਐਜੂਕੇਸ਼ਨ ਧਰਮਕੋਟ ਸੰਸਥਾ ਦੇ ਡਾਇਰੈਕਟਰ ਹਰਪ੍ਰੀਤ ਕੌਰ ਅਰੋੜਾ ਤੇ ਅਮਰਿੰਦਰ ਸਿੰਘ ਸੈਂਡੀ ਨੇ ਦੱਸਿਆ ਕਿ ਆਇਲਟਸ ਦੀ ਹੋਈ ਪ੍ਰੀਖਿਆ ਵਿਚ ਜੈਸਮੀਨ ਕੌਰ ਵਾਸੀ ਧਰਮਕੋਟ ਨੇ ਸਪੀਕਿੰਗ ’ਚ 6, ਲਿਸਨਿੰਗ ’ਚ 6, ਰੀਡਿੰਗ ’ਚ 6.5, ਰਾਈਟਿੰਗ ’ਚ 6 ਤੇ ਓਵਰਆਲ 6.5 ਬੈਂਡ ਹਾਸਲ ਕੀਤੇ ਹਨ| ਡਾਇਰੈਕਟਰ ਹਰਪ੍ਰੀਤ ਕੌਰ ਅਰੋੜਾ ਨੇ ਜੈਸਮੀਨ ਕੌਰ ਨੂੰ ਸਰਟੀਫਿਕੇਟ ਸੌਂਪਦਿਆਂ ਦੱਸਿਆ ਕਿ ਸੰਸਥਾ ਵਿਚ ਤਜਰਬੇਕਾਰ ਸਟਾਫ ਵਿਦਿਆਰਥੀਆਂ ਨੂੰ ਪੂਰੀ ਮਿਹਨਤ ਕਰਵਾ ਕੇ ਆਇਲੈਟਸ ਦੀ ਤਿਆਰੀ ਕਰਵਾਉਂਦਾ ਹੈ| ਡਾਇਰੈਕਟਰ ਅਮਰਿੰਦਰ ਸਿੰਘ ਨੇ ਨੂੰ ਵਧਾਈ ਦਿੰਦਿਆਂ ਉਸ ਦੇ ਉੱਜਵਲ ਭਵਿੱਖ ਦੀ ਕਾਮਨਾ ਕੀਤੀ| ਇਸ ਮੌਕੇ ਮਨਜੋਤ ਕੌਰ, ਸਿਮਰਨਜੀਤ ਕੌਰ, ਮੈਡਮ ਖੁਸ਼ੀ, ਗੁਰਪ੍ਰੀਤ ਸਿੰਘ ਹਾਜ਼ਰ ਸਨ|
ਪਿਛਲੀ ਖ਼ਬਰ ਆਸ਼ਾ ਵਰਕਰ ਅਤੇ ਫੈਸੀਲੀਟੇਟਰ ਯੂਨੀਅਨ ਵਲੋਂ 11 ਦਿਨਾਂ ਦੀ ਕੰਮ ਛੋੜ ਹੜਤਾਲ-ਮਨਦੀਪ ਕੌਰ ਅਗਲੀ ਖ਼ਬਰ ਕਿੰਗਜ਼ਵੇਅ ਸਕੂਲ ਵਲੋਂ ਨਗਰ ਕੀਰਤਨ ਦਾ ਸਵਾਗਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।