08-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-09-2026

ਖੁਸ਼ਵਿੰਦਰ ਕੌਰ ਬੰਬੀਹਾ ਦੀ ਅਗਵਾਈ ’ਚ ਬੀਬੀਆਂ ਦਾ ਜੱਥਾ ਚੰਡੀਗੜ੍ਹ ਮਾਰਚ ਲਈ ਰਵਾਨਾ

ਬਾਘਾ ਪੁਰਾਣਾ, 7 ਸਤੰਬਰ (ਟਿੰਕੂ ਕਾਠਪਾਲ)-ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ’ਤੇ ਲੱਗੇ 5 ਕਰੋੜ ਰੁਪਏ ਦੀ ਰਿਸ਼ਵਤ ਖੋਰੀ ਦੇ ਦੋਸ਼ਾਂ ਖਿਲਾਫ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਰੋਸ ਮਾਰਚ ਦਾ ਆਯੋਜਨ ਕੀਤਾ ਗਿਆ ਹੈ। ਇਸ ਵਿਸ਼ਾਲ ਮਾਰਚ ਵਿਚ ਸ਼ਮੂਲੀਅਤ ਕਰਨ ਲਈ ਹਲਕਾ ਬਾਘਾ ਪੁਰਾਣਾ ਤੋਂ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹਲਕਾ ਪ੍ਰਧਾਨ ਬੀਬੀ ਖੁਸ਼ਵਿੰਦਰ ਕੌਰ ਬੰਬੀਹਾ ਦੀ ਅਗਵਾਈ ਵਿਚ ਬੀਬੀਆਂ ਦਾ ਵੱਡਾ ਜੱਥਾ ਚੰਡੀਗੜ੍ਹ ਲਈ ਰਵਾਨਾ ਹੋਇਆ।

ਅਜੀਤ ਡੈਸਕ 08-09-2026
ਬਾਘਾ ਪੁਰਾਣਾ, 7 ਸਤੰਬਰ (ਟਿੰਕੂ ਕਾਠਪਾਲ)-ਮੁੱਖ ਮੰਤਰੀ ਭਗਵੰਤ ਮਾਨ ਦੀ ਪਤਨੀ ’ਤੇ ਲੱਗੇ 5 ਕਰੋੜ ਰੁਪਏ ਦੀ ਰਿਸ਼ਵਤ ਖੋਰੀ ਦੇ ਦੋਸ਼ਾਂ ਖਿਲਾਫ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬਾ ਹਰਸਿਮਰਤ ਕੌਰ ਬਾਦਲ ਵਲੋਂ ਚੰਡੀਗੜ੍ਹ ਵਿਖੇ ਸੂਬਾ ਪੱਧਰੀ ਰੋਸ ਮਾਰਚ ਦਾ ਆਯੋਜਨ ਕੀਤਾ ਗਿਆ ਹੈ। ਇਸ ਵਿਸ਼ਾਲ ਮਾਰਚ ਵਿਚ ਸ਼ਮੂਲੀਅਤ ਕਰਨ ਲਈ ਹਲਕਾ ਬਾਘਾ ਪੁਰਾਣਾ ਤੋਂ ਕੋਰ ਕਮੇਟੀ ਮੈਂਬਰ ਅਤੇ ਹਲਕਾ ਇੰਚਾਰਜ ਜਥੇਦਾਰ ਤੀਰਥ ਸਿੰਘ ਮਾਹਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਹਲਕਾ ਪ੍ਰਧਾਨ ਬੀਬੀ ਖੁਸ਼ਵਿੰਦਰ ਕੌਰ ਬੰਬੀਹਾ ਦੀ ਅਗਵਾਈ ਵਿਚ ਬੀਬੀਆਂ ਦਾ ਵੱਡਾ ਜੱਥਾ ਚੰਡੀਗੜ੍ਹ ਲਈ ਰਵਾਨਾ ਹੋਇਆ। ਇਸ ਮੌਕੇ ਹਲਕਾ ਪ੍ਰਧਾਨ ਬੀਬੀ ਖੁਸ਼ਵਿੰਦਰ ਕੌਰ ਬੰਬੀਹਾ ਨੇ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਹਮਲੇ ਕੀਤੇ ਤੇ ਕਿਹਾ ਕਿ ਬਾਘਾ ਪੁਰਾਣਾ ਤੋਂ ਰਵਾਨਾ ਹੋਇਆ ਇਹ ਜੱਥਾ ਇਸ ਗੱਲ ਦਾ ਸਬੂਤ ਹੈ ਕਿ ਇਲਾਕੇ ਦੀਆਂ ਬੀਬੀਆਂ ਵੀ ਇਸ ਸਰਕਾਰ ਦੀਆਂ ਨਾਕਾਮੀਆਂ ਖਿਲਾਫ ਇਕਜੁੱਟ ਹੋ ਚੁੱਕੀਆਂ ਹਨ।
ਪਿਛਲੀ ਖ਼ਬਰ ਪਾਥਵੇਜ਼ ਗਲੋਬਲ ਸਕੂਲ ਨੇ ਜ਼ਿਲ੍ਹਾ ਪੱਧਰੀ ਖੇਡਾਂ ਵਿਚ ਜਿੱਤਿਆ ਗੋਲਡ ਮੈਡਲ ਅਗਲੀ ਖ਼ਬਰ ਪਿੰਡ ਹਰਦਾਸਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਗੁਰਮਤਿ ਸਮਾਗਮ ਸਮਾਪਤ-ਬਾਬਾ ਬਲ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।