ਕਿੰਗਜਵੇ ਗਲੋਬਲ ਸਕੂਲ ਦੇ ਨਵੇਂ ਪ੍ਰਿੰਸੀਪਲ ਵਜੋਂ ਗਗਨਦੀਪ ਸਿੰਘ ਦੀ ਨਿਯੁਕਤੀ ਕਿਹਾ ਸਕੂਲ ਦੀ ਬਿਹਤਰੀ ਲਈ ਦਿਨ- ਰਾਤ ਇਕ ਕਰਾਂਗਾ
ਕਿਸ਼ਨਪੁਰਾ ਕਲਾਂ, 8 ਸਤੰਬਰ (ਅਮੋਲਕ ਸਿੰਘ ਕਲਸੀ)-ਕਿਸ਼ਨਪੁਰਾ ਖ਼ੁਰਦ ਕਿੰਗਜਵੇ ਗਲੋਬਲ ਸਕੂਲ ਕਿਸ਼ਨਪੁਰਾ ਖ਼ੁਰਦ ਵਿਖੇ ਸਿੱਖਿਆ ਦੇ ਖੇਤਰ ਵਿਚ ਨਵੀਂ ਪਹਿਲ ਕਰਦਿਆਂ ਗਗਨਦੀਪ ਸਿੰਘ ਨੂੰ ਸਕੂਲ ਦਾ ਨਵਾਂ ਪ੍ਰਿੰਸੀਪਲ ਨਿਯੁਕਤ ਕੀਤਾ ਗਿਆ ਹੈ। ਸਕੂਲ ਪ੍ਰਬੰਧਕਾਂ ਵਲੋਂ ਉਮੀਦ ਜਤਾਈ ਗਈ ਹੈ ਕਿ ਪ੍ਰਿੰਸੀਪਲ ਗਗਨਦੀਪ ਸਿੰਘ ਆਪਣੀ ਯੋਗਤਾ, ਤਜਰਬੇ ਅਤੇ ਦੂਰ-ਦਰਸ਼ੀ ਸੋਚ ਨਾਲ ਸਕੂਲ ਨੂੰ ਸਿੱਖਿਆ ਦੇ ਖੇਤਰ ਵਿਚ ਹੋਰ ਉਚਾਈਆਂ ਤੱਕ ਲੈ ਕੇ ਜਾਣਗੇ।
ਅਜੀਤ ਡੈਸਕ
09-09-2026