11-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-09-2026

ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਹੋਈ

ਮੋਗਾ, 10 ਸਤੰਬਰ (ਜਸਪਾਲ ਸਿੰਘ ਬੱਬੀ)-ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਮੁੱਖ ਸੇਵਾਦਾਰ ਬਲਜੀਤ ਸਿੰਘ ਵਿੱਕੀ ਗਿਆਨੀ ਬ੍ਰਦਰਜ਼ ਵਾਲੇ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬੀਬੀ ਕਾਹਨ ਕੌਰ ਮੇਨ ਬਾਜ਼ਾਰ ਮੋਗਾ ਵਿਖੇ ਦੀ ਹੋਈ। ਮੀਟਿੰਗ ਦੀ ਕਾਰਵਾਈ ਜਨਰਲ ਸਕੱਤਰ ਬਲਦੇਵ ਸਿੰਘ ਛਾਬੜਾ ਨੇ ਚਲਾਈ।

ਅਜੀਤ ਡੈਸਕ 11-09-2026
ਮੋਗਾ, 10 ਸਤੰਬਰ (ਜਸਪਾਲ ਸਿੰਘ ਬੱਬੀ)-ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਮੁੱਖ ਸੇਵਾਦਾਰ ਬਲਜੀਤ ਸਿੰਘ ਵਿੱਕੀ ਗਿਆਨੀ ਬ੍ਰਦਰਜ਼ ਵਾਲੇ ਦੀ ਪ੍ਰਧਾਨਗੀ ਹੇਠ ਗੁਰਦੁਆਰਾ ਬੀਬੀ ਕਾਹਨ ਕੌਰ ਮੇਨ ਬਾਜ਼ਾਰ ਮੋਗਾ ਵਿਖੇ ਦੀ ਹੋਈ। ਮੀਟਿੰਗ ਦੀ ਕਾਰਵਾਈ ਜਨਰਲ ਸਕੱਤਰ ਬਲਦੇਵ ਸਿੰਘ ਛਾਬੜਾ ਨੇ ਚਲਾਈ। ਮੀਟਿੰਗ ਦੌਰਾਨ ਪਹਿਲੀ ਪਾਤਸ਼ਾਹੀ ਜਗਤ ਗੁਰੂ ਸਾਹਿਬ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਆਗਮਨ ਪੁਰਬ ਦੇ ਸਬੰਧ ਵਿਚ ਕੀਤੀਆਂ ਜਾਣ ਵਾਲੀਆਂ ਪ੍ਰਭਾਤ ਫੇਰੀਆਂ ਸਬੰਧੀ ਵਿਚਾਰ ਵਟਾਂਦਰਾ ਕੀਤਾ। ਮੀਟਿੰਗ ਮੌਕੇ ਗੁਰਮੇਜਰ ਸਿੰਘ, ਦਰਸ਼ਨ ਸਿੰਘ ਅਰੋੜਾ, ਕੁਲਦੀਪ ਸਿੰਘ ਗਿਆਨੀ ਬ੍ਰਦਰਜ਼, ਹਰਵਿੰਦਰ ਸਿੰਘ ਮੰਘੇੜਾ, ਜਗਸੀਰ ਸਿੰਘ ਮਾਨ, ਸਤਨਾਮ ਸਿੰਘ ਬੀ.ਏ., ਬਲਜਿੰਦਰ ਸਿੰਘ ਸਹਿਗਲ, ਅਮਰੀਕ ਸਿੰਘ ਬਾਰਦਾਨੇ ਵਾਲੇ, ਹਰਵਿੰਦਰ ਸਿੰਘ ਨੈਸਲੇ ਆਦਿ ਸ਼ਾਮਲ ਸਨ।
ਪਿਛਲੀ ਖ਼ਬਰ ਮਾਸਟਰ ਕੇਡਰ ਯੂਨੀਅਨ ਵਲੋਂ ਭਲਕੇ ਸਪੀਕਰ ਸੰਧਵਾਂ ਦੀ ਕੋਠੀ ਦੇ ਘਿਰਾਓ ਦੀਆਂ ਤਿਆਰੀਆਂ ਜ਼ੋਰਾਂ ਤੇ ਅਧਿਆਪਕ ਵਰਗ ਦੀਆਂ ਮੰਗ... ਅਗਲੀ ਖ਼ਬਰ ਲੋਕਲ ਗੁਰਪੁਰਬ ਕਮੇਟੀ ਮੋਗਾ ਦੀ ਮੀਟਿੰਗ ਹੋਈ ਦਸਮੇਸ਼ ਹਾਈ ਸਕੂਲ ’ਚ ਜਨਮ ਅਸ਼ਟਮੀ ਦਾ ਤਿਉਹਾਰ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।