19-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 19-09-2026

ਟੀ.ਐਲ.ਐਫ. ਸਕੂਲ ਵਿਚ ਸੀ.ਬੀ.ਐਸ.ਈ. ਕਿਸ਼ੋਰ ਸਿੱਖਿਆ ਸਿਖਲਾਈ ਪ੍ਰੋਗਰਾਮ ਸਮਾਪਤ ਡੇਰਾ ਝਿੜੀ ਚੂਹੜਚੱਕ ਵਿਖੇ ਧਾਰਮਿਕ ਸਮਾਗਮ ਸ਼ੁਰੂ-ਸਮਾਪਤੀ 20 ਨੂੰ

ਅਜੀਤਵਾਲ, 18 ਸਤੰਬਰ (ਹਰਦੇਵ ਸਿੰਘ ਮਾਨ)-ਪ੍ਰਸਿੱਧ ਧਾਰਮਿਕ ਅਸਥਾਨ ਡੇਰਾ ਝਿੜੀ ਪਿੰਡ ਚੂਹੜਚੱਕ ਵਿਖੇ ਭਗਵਾਨ ਸ੍ਰੀ ਚੰਦ ਜੀ ਦੇ 532 ਵੇਂ ਜਨਮ ਦਿਹਾੜੇ ਸੰਬੰਧੀ ਧਾਰਮਿਕ ਸਮਾਗਮ ਅੱਜ ਸ੍ਰੀਅਖੰਡ ਪਾਠ ਸਾਹਿਬ ਦੇ ਪ੍ਰਕਾਸ਼ ਨਾਲ ਸ਼ੁਰੂ ਹੋ ਗਏ ਹਨ, ਜਿਨ੍ਹਾਂ ਦੇ ਭੋਗ 20 ਸਤੰਬਰ ਐਤਵਾਰ ਨੂੰ ਪਾਏ ਜਾਣਗੇ। ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਅਸਥਾਨ ਦੇ ਮੁੱਖ ਸੇਵਾਦਾਰ ਮਹੰਤ ਨਿਰਵਾਣ ਸੁਧ ਮੁਨੀ ਨੇ ਦੱਸਿਆ ਕਿ ਸਮੂਹ ਗ੍ਰਾਮ ਪੰਚਾਇਤ, ਨਗਰ, ਇਲਾਕਾ, ਦੇਸ਼ ਵਿਦੇਸ਼ ਦੀਆਂ ਸੰਗਤਾਂ ਅਤੇ ਸੇਵਾਦਾਰਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਨ੍ਹਾਂ ਸਮਾਗਮਾਂ ਦੇ ਸਮਾਪਤੀ ਦਿਨ 20 ਸਤੰਬਰ ਨੂੰ ਉੱਘੀਆਂ ਧਾਰਮਿਕ ਸ਼ਖ਼ਸੀਅਤਾਂ, ਸੰਤ-ਮਹਾਂਪੁਰਸ਼, ਰਾਗੀ-ਢਾਡੀ ਜਥੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਉਣਗੇ।

ਅਜੀਤ ਡੈਸਕ 19-09-2026
ਅਜੀਤਵਾਲ, 18 ਸਤੰਬਰ (ਹਰਦੇਵ ਸਿੰਘ ਮਾਨ)-ਪ੍ਰਸਿੱਧ ਧਾਰਮਿਕ ਅਸਥਾਨ ਡੇਰਾ ਝਿੜੀ ਪਿੰਡ ਚੂਹੜਚੱਕ ਵਿਖੇ ਭਗਵਾਨ ਸ੍ਰੀ ਚੰਦ ਜੀ ਦੇ 532 ਵੇਂ ਜਨਮ ਦਿਹਾੜੇ ਸੰਬੰਧੀ ਧਾਰਮਿਕ ਸਮਾਗਮ ਅੱਜ ਸ੍ਰੀਅਖੰਡ ਪਾਠ ਸਾਹਿਬ ਦੇ ਪ੍ਰਕਾਸ਼ ਨਾਲ ਸ਼ੁਰੂ ਹੋ ਗਏ ਹਨ, ਜਿਨ੍ਹਾਂ ਦੇ ਭੋਗ 20 ਸਤੰਬਰ ਐਤਵਾਰ ਨੂੰ ਪਾਏ ਜਾਣਗੇ। ਸਮਾਗਮ ਸਬੰਧੀ ਜਾਣਕਾਰੀ ਦਿੰਦਿਆਂ ਅਸਥਾਨ ਦੇ ਮੁੱਖ ਸੇਵਾਦਾਰ ਮਹੰਤ ਨਿਰਵਾਣ ਸੁਧ ਮੁਨੀ ਨੇ ਦੱਸਿਆ ਕਿ ਸਮੂਹ ਗ੍ਰਾਮ ਪੰਚਾਇਤ, ਨਗਰ, ਇਲਾਕਾ, ਦੇਸ਼ ਵਿਦੇਸ਼ ਦੀਆਂ ਸੰਗਤਾਂ ਅਤੇ ਸੇਵਾਦਾਰਾਂ ਦੇ ਸਹਿਯੋਗ ਨਾਲ ਕਰਵਾਏ ਜਾ ਰਹੇ ਇਨ੍ਹਾਂ ਸਮਾਗਮਾਂ ਦੇ ਸਮਾਪਤੀ ਦਿਨ 20 ਸਤੰਬਰ ਨੂੰ ਉੱਘੀਆਂ ਧਾਰਮਿਕ ਸ਼ਖ਼ਸੀਅਤਾਂ, ਸੰਤ-ਮਹਾਂਪੁਰਸ਼, ਰਾਗੀ-ਢਾਡੀ ਜਥੇ ਸੰਗਤਾਂ ਨੂੰ ਗੁਰੂ ਜਸ ਸਰਵਣ ਕਰਵਾਉਣਗੇ। ਸਮਾਗਮਾਂ ਦੌਰਾਨ ਸੰਗਤਾਂ ਲਈ ਗੁਰੂ ਕੇ ਲੰਗਰ ਅਤੁੱਟ ਵਰਤਣਗੇ। ਮਹਾਂਪੁਰਸ਼ਾਂ ਵਲੋਂ ਸੰਗਤਾਂ ਨੂੰ ਇਨ੍ਹਾਂ ਸਮਾਗਮਾਂ ਵਿਚ ਪਰਿਵਾਰਾਂ ਸਮੇਤ ਪਹੁੰਚਣ ਦੀ ਬੇਨਤੀ ਕੀਤੀ ਗਈ।
ਪਿਛਲੀ ਖ਼ਬਰ ਨਸ਼ਾ ਮੁਕਤ ਪੰਜਾਬ ਯਾਤਰਾ 25 ਸਤੰਬਰ ਨੂੰ ਬਾਘਾ ਪੁਰਾਣਾ ਪੁੱਜੇਗੀ-ਸੁਖਨੰਦਨ ਅਗਰਵਾਲ ਪਿੰਡਾਂ ‘ਚ ਲਿਜਾ ਕੇ ਨਸ਼ਿਆਂ ਵਿਰੁੱਧ... ਅਗਲੀ ਖ਼ਬਰ ‘ਖੇਡਾਂ ਵਤਨ ਪੰਜਾਬ ਦੀਆਂ-2026’ ਦੇ ਬਲਾਕ ਪੱਧਰੀ ਮੁਕਾਬਲੇ ਸਫਲਤਾਪੂਰਵਕ ਸਮਾਪਤ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।