ਮੁਸਲਿਮ ਭਾਈਚਾਰੇ ਵਲੋਂ ਜੁੰਮੇ ਦੀ ਨਮਾਜ਼ ਦਾ ਆਯੋਜਨ, ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਕੀਤੀ ਸ਼ਿਰਕਤ ਵਿਧਾਇਕਾ ਡਾ . ਅਰੋੜਾ ਵਲੋਂ ਆਪਸੀ ਭਾਈਚਾਰੇ , ਪਿਆਰ ਅਤੇ ਸਦਭਾਵਨਾ ਦਾ ਸੰਦੇਸ਼ ਦੇਣ ਦਾ ਸੱਦਾ
ਮੋਗਾ, 19 ਸਤੰਬਰ (ਸੁਰਿੰਦਰਪਾਲ ਸਿੰਘ)-ਮੋਗਾ ਵਿਖੇ ਜੁਮੇ ਦੀ ਨਮਾਜ਼ ਦੇ ਮੌਕੇ ‘ਤੇ ਮੁਸਲਿਮ ਭਾਈਚਾਰੇ ਵਲੋਂ ਕਰਵਾਏ ਗਏ ਸਮਾਗਮ ਵਿਚ ਹਲਕਾ ਮੋਗਾ ਦੀ ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਵਿਸ਼ੇਸ਼ ਤੌਰ ‘ਤੇ ਸ਼ਿਰਕਤ ਕੀਤੀ।
ਅਜੀਤ ਡੈਸਕ
20-09-2026