ਸਾਬਕਾ ਜ਼ਿਲ੍ਹਾ ਪ੍ਰਧਾਨ ਡਾ. ਸੀਮਾਂਤ ਗਰਗ ਨੇ ਪ੍ਰਧਾਨ ਮੰਤਰੀ ਮੋਦੀ ਦਾ ਜਨਮ ਦਿਨ ਮਨਾਇਆ
ਮੋਗਾ, 19 ਸਤੰਬਰ (ਸੁਰਿੰਦਰਪਾਲ ਸਿੰਘ)- ਸਾਬਕਾ ਜ਼ਿਲ੍ਹਾ ਭਾਜਪਾ ਪ੍ਰਧਾਨ ਡਾ. ਸੀਮਾਂਤ ਗਰਗ ਦੀ ਅਗਵਾਈ ਹੇਠ ਪੁਰਾਣੀ ਦਾਣਾ ਮੰਡੀ ਸਥਿਤ ਭਾਜਪਾ ਦਫ਼ਤਰ ਵਿਖੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ 76ਵਾਂ ਜਨਮ ਦਿਨ ਉਤਸ਼ਾਹ ਨਾਲ ਮਨਾਇਆ ਗਿਆ।
ਅਜੀਤ ਡੈਸਕ
20-09-2026