23-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-09-2026

ਵਿਧਾਇਕਾ ਡਾ. ਅਮਨਦੀਪ ਕੌਰ ਅਰੋੜਾ ਨੇ ਸੰਗਠਨ ਅਹੁਦੇਦਾਰਾਂ ਤੇ ਬਲਾਕ ਪ੍ਰਧਾਨਾਂ ਨਾਲ ਕੀਤੀ ਮੀਟਿੰਗ ਸਿਵਲ ਹਸਪਤਾਲ ਮੋਗਾ ਵਲੋਂ ਮਲੇਰੀਆ ਡੇਂਗੂ ਜਾਗਰੂਕਤਾ ਪੋਸਟਰ ਜਾਰੀ

ਮੋਗਾ, 22 ਸਤੰਬਰ (ਜਸਪਾਲ ਸਿੰਘ ਬੱਬੀ)-ਸਿਵਲ ਹਸਪਤਾਲ ਮੋਗਾ ਵਿਖੇ ਐਨ. ਜੀ.

ਅਜੀਤ ਡੈਸਕ 23-09-2026
ਮੋਗਾ, 22 ਸਤੰਬਰ (ਜਸਪਾਲ ਸਿੰਘ ਬੱਬੀ)-ਸਿਵਲ ਹਸਪਤਾਲ ਮੋਗਾ ਵਿਖੇ ਐਨ.ਜੀ.ਓ. ਦਾ ਵਫਦ ਮਲੇਰੀਆ ਡੇਂਗੂ ਬਿਮਾਰੀ ਦੀ ਰੋਕਥਾਮ ਸਬੰਧੀ ਡਾਕਟਰ ਸੁੰਮੀ ਗੁਪਤਾ ਨਾਲ ਮੀਟਿੰਗ ਕੀਤੀ| ਵਫਦ ਨੂੰ ਡਾਕਟਰ ਸੁੰਮੀ ਗੁਪਤਾ ਨੇ ਮਲੇਰੀਆ ਡੇਂਗੂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੱਤੀ ਤੇ ਦੱਸਿਆ ਕਿ ਡੇਂਗੂ, ਚਿਕਨ ਗੁਣੀਆ ਦਾ ਇਲਾਜ ਸਰਕਾਰੀ ਹਸਪਤਾਲ ਵਿਚ ਮੁਫਤ ਹੁੰਦਾ ਹੈ| ਲੋਕਾਂ ਨੂੰ ਇਸ ਬਿਮਾਰੀ ਤੋਂ ਸੁਚੇਤ ਰਹਿਣ ਲਈ ਜਾਗਰੂਕ ਰਹਿਣਾ ਚਾਹੀਦਾ ਹੈ| ਜਾਗਰੂਕਤਾ ਪੋਸਟਰ ਜਾਰੀ ਕਰਨ ਮੌਕੇ ਸਿਵਲ ਹਸਪਤਾਲ ਮੋਗਾ ਦੇ ਡਾਕਟਰ ਸੁੰਮੀ ਗੁਪਤਾ, ਰੁਪਿੰਦਰ ਸਿੰਘ, ਕੁਲਬੀਰ ਸਿੰਘ, ਪਰਮਜੀਤ ਸਿੰਘ, ਗੁਰਮੀਤ ਸਿੰਘ ਸਮੇਤ ਐਨ.ਜੀ.ਓ. ਐਸ.ਕੇ.ਬਾਂਸਲ, ਸਾਬਕਾ ਕੌਂਸਲ ਕ੍ਰਿਸ਼ਨ ਸੂਦ ਪ੍ਰਧਾਨ ਸੀਨੀਅਰ ਸਿਟੀਜ਼ਨ ਮੰਚ, ਦਰਬਾਰ ਸਿੰਘ ਹਾਜ਼ਰ ਸਨ|
ਪਿਛਲੀ ਖ਼ਬਰ ਪਿੰਡ ਝੰਡੇਆਣਾ ਸਰਕੀ ਵਿਖੇ ਝੋਨੇ ਦੀ ਰਹਿੰਦ-ਖੂੰਹਦ (ਪਰਾਲੀ) ਦੇ ਸੰਭਾਲ ਬਾਰੇ ਸਿਖਲਾਈ ਕੈਂਪ ਦਾ ਆਯੋਜਨ ਅਗਲੀ ਖ਼ਬਰ ਜ਼ਿਲ੍ਹਾ ਪ੍ਰਧਾਨ ਨਿਹਾਲ ਸਿੰਘ ਭੁੱਲਰ ਨੇ ਡਾ. ਜਗਮੋਹਨ ਸਿੰਘ ਧੂੜਕੋਟ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।