26-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 26-09-2026

ਸਵ. ਹਾਕਮ ਸਿੰਘ ਦੇ ਪਰਿਵਾਰ ਨਾਲ ਦੁੱਖ ਪ੍ਰਗਟ ਕੀਤਾ

ਨੱਥੂਵਾਲਾ ਗਰਬੀ, 25 ਸਤੰਬਰ (ਨਵਦੀਪ ਸਿੰਘ)-ਸਾਬਕਾ ਸਰਪੰਚ ਹਾਕਮ ਸਿੰਘ ਜੋ ਕਿ ਪਿਛਲੇ ਦਿਨੀਂ ਗੁਰੂ ਚਰਨਾ ਵਿਚ ਜਾ ਬਿਰਾਜੇ ਸਨ, ਦੇ ਅਕਾਲ ਚਲਾਣੇ ’ਤੇ ਸਰਪੰਚ ਨਿਰਵੈਰ ਸਿੰਘ, ਸਰਪੰਚ ਜਗਮੋਹਨ ਸਿੰਘ, ਗੁਰਨਾਮ ਸਿੰਘ, ਵਿਕਰਮਜੀਤ ਸਿੰਘ, ਗੁਰਨਾਮ ਸਿੰਘ ਸਰਪੰਚ ਮਹੀਆਂ ਵਾਲਾ, ਪ੍ਰੇਮਜੀਤ ਸਿੰਘ ਨੰਬਰਦਾਰ, ਗੁਰਪ੍ਰੀਤ ਸਿੰਘ ਪੰਚ, ਥਾਣੇਦਾਰ ਬਲਵੀਰ ਸਿੰਘ, ਡਾ. ਜਸਵੀਰ ਸਿੰਘ, ਹਲਕਾ ਵਿਧਾਇਕ ਬਾਘਾ ਪੁਰਾਣਾ ਨੇ ਉਨ੍ਹਾਂ ਦੇ ਸਪੁੱਤਰ ਗੁਰਪ੍ਰੀਤ ਸਿੰਘ ਤੇ ਠਾਣਾ ਸਿੰਘ ਬਰਾੜ ਨਾਲ ਦੁੱਖ ਸਾਂਝਾ ਕੀਤਾ।

ਅਜੀਤ ਡੈਸਕ 26-09-2026

ਪਿਛਲੀ ਖ਼ਬਰ ਗੁਰਦੁਆਰਾ ਬੀਬੀ ਕਾਹਨ ਕੌਰ ’ਚ ਸੁਖਮਨੀ ਸਾਹਿਬ ਸੁਸਾਇਟੀ ਜਥਾ ਬੀਬੀਆਂ ਕੀਰਤਨ ਦੀ ਸੇਵਾ ਨਿਭਾਈ ਅਗਲੀ ਖ਼ਬਰ ਪੰਡਤ ਦੀਨ ਦਿਆਲ ਉਪਾਧਿਆਇ ਗੰਭੀਰ ਦਾਰਸ਼ਨਿਕ ਤੇ ਡੂੰਘੇ ਚਿੰਤਕ ਹੋਣ ਦੇ ਨਾਲ-ਨਾਲ ਸਮਰਪਿਤ ਸੰਗਠਨ ਕਰਤਾ ਤੇ ਆਗੂ ਸਨ-ਡਾ. ਸੀ...

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।