ਬੰਬੀਹਾ ਭਾਈ ਤੋਂ ਅਕਾਲੀ ਵਰਕਰਾਂ ਤੇ ਬੀਬੀਆਂ ਦਾ ਜਥਾ ਰਵਾਨਾ
ਠੱਠੀ ਭਾਈ, 25 ਸਤੰਬਰ (ਜਗਰੂਪ ਸਿੰਘ ਮਠਾੜੂ)-ਪਿੰਡ ਬੰਬੀਹਾ ਭਾਈ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਵਰਕਰਾਂ ਅਤੇ ਬੀਬੀਆਂ ਦਾ ਵੱਡਾ ਜਥਾ ਬਾਘਾ ਪੁਰਾਣਾ ਵਿਖੇ ਪਹੁੰਚੇ ਸੰਸਦ ਮੈਂਬਰ ਬੀਬਾ ਹਰਸਿਮਰਤ ਕੌਰ ਬਾਦਲ ਦੇ ਵਿਚਾਰ ਸੁਣਨ ਲਈ ਰਵਾਨਾ ਹੋਇਆ। ਇਸ ਮੌਕੇ ਅਕਾਲੀ ਵਰਕਰਾਂ ਅਤੇ ਬੀਬੀਆਂ ਵਿਚ ਕਾਫੀ ਉਤਸ਼ਾਹ ਦੇਖਣ ਨੂੰ ਮਿਲਿਆ।
ਅਜੀਤ ਡੈਸਕ
26-09-2026