27-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-09-2026

ਗੋਲਡਨ ਐਜੂਕੇਸ਼ਨਸ ਸੰਸਥਾ ਦੇ ਆ ਰਹੇ ਨੇ ਲਗਾਤਾਰ ਵੀਜ਼ੇ

ਮੋਗਾ, 26 ਸਤੰਬਰ (ਸੁਰਿੰਦਰਪਾਲ ਸਿੰਘ)-ਗੋਲਡਨ ਐਜੂਕੇਸ਼ਨਜ ਜੋ ਆਈਲਟਸ ਅਤੇ ਇੰਮਿਗ੍ਰੇਸ਼ਨ ਖੇਤਰ ਵਿਚ ਅੱਵਲ ਹੈ ਜੋ ਕਿ ਲੁਧਿਆਣਾ ਮੋਗਾ ਜੀ. ਟੀ ਰੋਡ ਦੱਤ ਰੋਡ ਦੇ ਸਾਹਮਣੇ ਸਥਿਤ ਹੈ, ਪੜ੍ਹਾਈ ਕਰਨ ਦੇ ਚਾਹਵਾਨ ਤੇ ਸਪਾਊਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਤ ਹੋ ਰਹੀ ਹੈ।

ਅਜੀਤ ਡੈਸਕ 27-09-2026
ਮੋਗਾ, 26 ਸਤੰਬਰ (ਸੁਰਿੰਦਰਪਾਲ ਸਿੰਘ)-ਗੋਲਡਨ ਐਜੂਕੇਸ਼ਨਜ ਜੋ ਆਈਲਟਸ ਅਤੇ ਇੰਮਿਗ੍ਰੇਸ਼ਨ ਖੇਤਰ ਵਿਚ ਅੱਵਲ ਹੈ ਜੋ ਕਿ ਲੁਧਿਆਣਾ ਮੋਗਾ ਜੀ.ਟੀ ਰੋਡ ਦੱਤ ਰੋਡ ਦੇ ਸਾਹਮਣੇ ਸਥਿਤ ਹੈ, ਪੜ੍ਹਾਈ ਕਰਨ ਦੇ ਚਾਹਵਾਨ ਤੇ ਸਪਾਊਸ ਕੇਸਾਂ ਦੇ ਬੱਚਿਆ ਲਈ ਵਰਦਾਨ ਸਾਬਤ ਹੋ ਰਹੀ ਹੈ। ਸੰਸਥਾ ਨੇ ਗੁਨਤਾਜ ਸਿੰਘ ਦਾ ਨਿਊਜ਼ੀਲੈਂਡ ਦਾ ਸਟੂਡੈਂਜ ਵੀਜ਼ਾ ਲਗਵਾ ਕੇ ਦਿੱਤਾ। ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਨੇ ਦੱਸਿਆ ਕਿ ਸੰਸਥਾ ਵਲੋਂ ਵਿਦੇਸ਼ ’ਚ ਪੜਾਈ ਕਰਨ ਜਾਣ ਵਾਲੇ ਬੱਚਿਆਂ ਦਾ ਬਹੁਤ ਵਧੀਆ ਕਾਲਜਾਂ ਵਿਚ ਅਤੇ ਬਹੁਤ ਘੱਟ ਖਰਚੇ ਤੇ ਦਾਖਲਾ ਕਰਵਾਇਆ ਜਾਂਦਾ ਹੈ ਤਾਂ ਜੋ ਉਨ੍ਹਾਂ ਨੂੰ ਵਿਦੇਸ਼ਾਂ ਵਿਚ ਕੋਈ ਸਮੱਸਿਆ ਨਾ ਆਵੇ। ਉਨ੍ਹਾਂ ਦੱਸਿਆ ਕਿ ਸਪਾਊਸ ਕੇਸਾਂ ਦੀਆਂ ਫਾਈਲਾਂ ਬਹੁਤ ਤਜਰਬੇਕਾਰ ਸਟਾਫ਼ ਵਲੋਂ ਤਿਆਰ ਕੀਤੀਆਂ ਜਾਂਦੀਆਂ ਹਨ ਜਿਨ੍ਹਾਂ ਸਦਕਾ ਬੱਚਿਆਂ ਨੂੰ ਬਹੁਤ ਜਲਦੀ ਵੀਜ਼ੇ ਪ੍ਰਾਪਤ ਹੋ ਰਹੇ ਹਨ। ਇਸ ਸੰਸਥਾ ਦੇ ਚੇਅਰਮੈਨ ਸੁਭਾਸ਼ ਪਲਤਾ ਡਾਇਰੈਕਟਰ ਅਮਿਤ ਪਲਤਾ ਅਤੇ ਰਮਨ ਅਰੋੜਾ ਅਤੇ ਉਨ੍ਹਾਂ ਦੇ ਸਟਾਫ਼ ਨੇ ਗੁਨਤਾਜ ਸਿੰਘ ਨੂੰ ਵੀਜ਼ਾ ਦਿੰਦਿਆਂ ਉਨ੍ਹਾਂ ਦੇ ਉੱਜਲ ਭਵਿੱਖ ਦੀ ਕਾਮਨਾ ਕੀਤੀ। ਇਸ ਦੌਰਾਨ ਗੁਨਤਾਜ ਸਿੰਘ ਨੇ ਵੀਜ਼ਾ ਲੈਂਦੇ ਹੋਏ ਸੰਸਥਾ ਦੇ ਮੁਖੀ ਅਮਿਤ ਪਲਤਾ, ਰਮਨ ਅਰੋੜਾ ਅਤੇ ਪੂਰੀ ਟੀਮ ਦਾ ਧੰਨਵਾਦ ਕੀਤਾ।
ਪਿਛਲੀ ਖ਼ਬਰ ਅਲਪਾਈਨ ਗਰਲਜ਼ ਕਾਲਜ ਬੀ. ਸੀ. ਏ. ਸਮੈਸਟਰ ਦੂਜਾ ਦਾ ਨਤੀਜਾ ਸ਼ਾਨਦਾਰ ਰਿਹਾ ਸੰਤੁਲਿਤ ਖੁਰਾਕ ਤੇ ਪੌਸ਼ਟਿਕ ਗੁਣਵੱਤਾ ਦੇ ਆਧਾ... ਅਗਲੀ ਖ਼ਬਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਨ ਮੌਕੇ ਸੈਮੀਨਾਰ ਭਲਕੇ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।