30-09-2026
ਅੱਖਰ:
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਜੀ.ਐਨ. ਕਾਨਵੈਂਟ ਸਕੂਲ ’ਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

ਕੋਟ ਈਸੇ ਖਾਂ, 28 ਸਤੰਬਰ (ਗੁਰਮੀਤ ਸਿੰਘ ਖਾਲਸਾ)- ਡੀ. ਏ.

ਦੇਵੀਨਾ ਚਾਵਲਾ ਪਿਤਾ- ਸ਼ਿਵਮ ਚਾਵਲਾ/ਮਾਤਾ- ਵੀਨਸ ਕੌੜਾ ਵਾਸੀ : ਮੋਗਾ 29-09-2026
ਕੋਟ ਈਸੇ ਖਾਂ, 28 ਸਤੰਬਰ (ਗੁਰਮੀਤ ਸਿੰਘ ਖਾਲਸਾ)- ਡੀ.ਏ.ਵੀ. ਕੇ.ਆਰ.ਬੀ. ਪਬਲਿਕ ਸਕੂਲ ਵਿਚ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਦੇਸ਼ ਭਗਤੀ ਦੀ ਭਾਵਨਾ ਨਾਲ ਮਨਾਇਆ ਗਿਆ। ਸਕੂਲ ਪ੍ਰਿੰਸੀਪਲ ਰੀਤੂ ਅਹੂਜਾ ਦੀ ਅਗਵਾਈ ਹੇਠ ਸਵੇਰ ਦੀ ਪ੍ਰਾਰਥਨਾ ਸਭਾ ਦੌਰਾਨ ਵਿਦਿਆਰਥੀਆਂ ਵਲੋਂ ਸ਼ਹੀਦ ਭਗਤ ਸਿੰਘ ਦੇ ਜੀਵਨ ਅਤੇ ਦੇਸ਼ ਦੀ ਆਜ਼ਾਦੀ ਲਈ ਉਨ੍ਹਾਂ ਦੇ ਯੋਗਦਾਨ ਬਾਰੇ ਵਿਚਾਰ ਸਾਂਝੇ ਕੀਤੇ ਗਏ। ਵਿਦਿਆਰਥੀਆਂ ਨੇ ਦੇਸ਼-ਭਗਤੀ ਦੀਆਂ ਕਵਿਤਾਵਾਂ ਅਤੇ ਭਾਸ਼ਣ ਪੇਸ਼ ਕਰਕੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ। ਪ੍ਰਿੰਸੀਪਲ ਮੈਡਮ ਰੀਤੂ ਅਹੂਜਾ ਨੇ ਵਿਦਿਆਰਥੀਆਂ ਨੂੰ ਭਗਤ ਸਿੰਘ ਜੀ ਦੇ ਜੀਵਨ ਤੋਂ ਪੇ੍ਰਰਨਾ ਲੈਣ ਲਈ ਪ੍ਰੇਰਿਤ ਕੀਤਾ। ਸਮਾਗਮ ਦੇ ਅੰਤ ਵਿਚ ਸਮੂਹ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਸ਼ਹੀਦ ਭਗਤ ਸਿੰਘ ਨੂੰ ਸ਼ਰਧਾਂਜਲੀ ਭੇਟ ਕੀਤੀ।
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਮੌਕੇ ਵਿਸ਼ਾਲ ਬਨੇਗਾ ਵਲੰਟੀਅਰ ਸੰਮੇਲਨ ਅਤੇ ਮਾਰਚ ਅਗਲੀ ਖ਼ਬਰ ਹੋਲੀ ਹਾਰਟ ਸਕੂਲ ਵਿਖੇ ਸ਼ਹੀਦ ਭਗਤ ਸਿੰਘ ਦਾ ਜਨਮ ਦਿਨ ਮਨਾਇਆ

Subscribers Only Story

ਇਸ ਖ਼ਬਰ ਨੂੰ ਪੂਰਾ ਪੜ੍ਹਨ ਲਈ ਸਬਸਕ੍ਰਾਈਬਰ ਲਾਗਇਨ ਕਰੋ।